ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨੇ ਕੱਲ੍ਹ

FacebookTwitterWhatsAppCopy Link

ਚੰਡੀਗੜ੍ਹ : ਗਰਮੀ ਹੁੰਦਿਆਂ ਹੀ ਪੰਜਾਬ ‘ਚ ਲਗਾਤਾਰ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਕੱਲ੍ਹ 2 ਜੁਲਾਈ ਨੂੰ ਪੰਜਾਬ ਭਰ ‘ਚ ਬਿਜਲੀ ਘਰਾਂ ਦੇ ਸਾਹਮਣੇ ਧਰਨੇ ਦੇਵੇਗਾ । ਇਸ ਗੱਲ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।

ਟੀਵੀ ਪੰਜਾਬ ਬਿਊਰੋ