ਚੰਡੀਗੜ੍ਹ : ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਆਮ ਆਦਮੀ ਪਾਰਟੀ ਨੇ ਕੱਲ੍ਹ 3 ਜੁਲਾਈ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਸਿਸਵਾਂ ਫਾਰਮ ਹਾਊਸ ਘੇਰਨ ਦਾ ਐਲਾਨ ਕੀਤਾ ਹੈ।ਇਸ ਬਾਰੇ ਜਾਣਕਾਰੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ।
ਭਗਵੰਤ ਮਾਨ ਨੇ ਮੌਜੂਦਾ ਬਿਜਲੀ ਸੰਕਟ ਲਈ ਕੈਪਟਨ ਦੇ ਨਾਲ ਹੀ ਪਿਛਲੀ ਅਕਾਲੀ ਸਰਕਾਰ ਨੂੰ ਵੀ ਜ਼ਿੰਮੇਵਾਰ ਦੱਸਿਆ ਹੈ । ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਤੇ ਬਾਦਲ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ ਦੇ ਲੋਕ ਆਪਣੇ ਡੈਮ ਅਤੇ ਪਾਵਰ ਪਲਾਂਟ ਹੋਣ ਦੇ ਬਾਵਜੂਦ ਬਿਜਲੀ ਦੇ ਲੰਬੇ ਕੱਟ ਸਹਿਣ ਲਈ ਮਜਬੂਰ ਹਨ।
ਟੀਵੀ ਪੰਜਾਬ ਬਿਊਰੋ
Related posts:
ਭਿਆਨਕ : ਪਤਨੀ ਦਾ ਕਤਲ ਕਰਕੇ ਲਾਸ਼ ਗੋਬਰ ਗੈਸ ਦੇ ਗਟਰ 'ਚ ਸੁੱਟੀ ਫਿਰ ਸੋਸ਼ਲ ਮੀਡੀਆ 'ਤੇ ਪਾ ਦਿੱਤੀ ਗੁੰਮਸ਼ੁਦਗੀ ਦੀ ਰਿਪੋਰ...
ਵੱਡੀ ਖ਼ਬਰ: ਗੈਂਗਸਟਰ ਜੈਪਾਲ ਭੁੱਲਰ ਦੇ ਮਾਪਿਆਂ ਵੱਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ, ਪੁਲਿਸ 'ਤੇ ਲਾਏ ਗੰਭੀਰ ਦੋਸ਼
“ਬਰਸਾਤੀ ਪਾਣੀ ਨੂੰ ਧਰਤੀ ਵਿਚ ਜਜ਼ਬ ਕਰਨ ਅਤੇ ਪਾਣੀ ਬਚਾਉਣ ਲਈ ਸੰਚਾਈ ਦੀਆਂ ਤਕਨੀਕਾਂ” ਵਿਸ਼ੇ ਉੱਪਰ ਆਨਲਾਈਨ ਸਿਖਲਾਈ ਕੋਰ...