ਫਿਰੋਜ਼ਪੁਰ, ਫ਼ਾਜ਼ਿਲਕਾ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਦੇ 700 ਪਿੰਡਾਂ ਨੂੰ ਮਿਲੇਗਾ ਪੀਣ ਯੋਗ ਪਾਣੀ

FacebookTwitterWhatsAppCopy Link

ਚੰਡੀਗੜ੍ਹ : ਆਰ.ਆਈ.ਡੀ.ਐਫ. ਦੇ ਅਧੀਨ ਨਾਬਾਰਡ (ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਰਾਸ਼ਟਰੀ ਬੈਂਕ) ਦੇ ਨਾਲ 445.89 ਕਰੋੜ ਰੁਪਏ ਦੇ ਪ੍ਰੋਜੈਕਟਾਂ ਤਹਿਤ 700 ਪਿੰਡ ਮਨਜ਼ੂਰ ਕੀਤੇ ਗਏ ਹਨ ਜਿਨ੍ਹਾਂ ਵਿਚ ਫਿਰੋਜ਼ਪੁਰ, ਫ਼ਾਜ਼ਿਲਕਾ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਦੇ 700 ਪਿੰਡਾਂ ਦੀ ਤਕਰੀਬਨ 13 ਲੱਖ ਆਬਾਦੀ ਨੂੰ ਪ੍ਰਤੀ ਦਿਨ ਪ੍ਰਤੀ ਵਿਅਕਤੀ 70 ਲੀਟਰ ਪੀਣ ਯੋਗ ਪਾਣੀ ਸਪਲਾਈ ਕੀਤਾ ਜਾਵੇਗਾ।

ਟੀਵੀ ਪੰਜਾਬ ਬਿਊਰੋ