ਰਾਜ ਸਭਾ 12 ਵਜੇ ਤੱਕ ਅਤੇ ਲੋਕ ਸਭਾ ਅਣਮਿਥੇ ਸਮੇਂ ਲਈ ਮੁਲਤਵੀ

FacebookTwitterWhatsAppCopy Link

ਨਵੀਂ ਦਿੱਲੀ : ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲੋਕ ਸਭਾ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ।

ਟੀਵੀ ਪੰਜਾਬ ਬਿਊਰੋ