Muskan Sharma, Author at TV Punjab | English News Channel https://en.tvpunjab.com/author/muskan/ Canada News, English Tv,English News, Tv Punjab English, Canada Politics Thu, 02 Sep 2021 07:10:10 +0000 en-US hourly 1 https://wordpress.org/?v=6.5.2 https://en.tvpunjab.com/wp-content/uploads/2022/03/cropped-favicon-icon-32x32.jpg Muskan Sharma, Author at TV Punjab | English News Channel https://en.tvpunjab.com/author/muskan/ 32 32 ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦਾ ਦਿਹਾਂਤ https://en.tvpunjab.com/senior-journalist-chandan-mitra-died/ https://en.tvpunjab.com/senior-journalist-chandan-mitra-died/#respond Thu, 02 Sep 2021 07:10:10 +0000 https://en.tvpunjab.com/?p=9145 ਰਾਜ ਸਭਾ ਦੇ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦਾ ਦੇਰ ਰਾਤ ਦਿੱਲੀ ਵਿਚ ਦਿਹਾਂਤ ਹੋ ਗਿਆ ਹੈ | ਉਨ੍ਹਾਂ ਦੇ ਪੁੱਤਰ ਕੁਸ਼ਨ ਮਿੱਤਰਾ ਵਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ | ਉਨ੍ਹਾਂ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ |  

The post ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦਾ ਦਿਹਾਂਤ appeared first on TV Punjab | English News Channel.

]]>
FacebookTwitterWhatsAppCopy Link


ਰਾਜ ਸਭਾ ਦੇ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦਾ ਦੇਰ ਰਾਤ ਦਿੱਲੀ ਵਿਚ ਦਿਹਾਂਤ ਹੋ ਗਿਆ ਹੈ | ਉਨ੍ਹਾਂ ਦੇ ਪੁੱਤਰ ਕੁਸ਼ਨ ਮਿੱਤਰਾ ਵਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ | ਉਨ੍ਹਾਂ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ |

 

The post ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦਾ ਦਿਹਾਂਤ appeared first on TV Punjab | English News Channel.

]]>
https://en.tvpunjab.com/senior-journalist-chandan-mitra-died/feed/ 0
ਡਾ. ਦਲਜੀਤ ਸਿੰਘ ਚੀਮਾ ਦਾ ਮਨੋਹਰ ਲਾਲ ਖੱਟੜ ‘ਤੇ ਹਮਲਾ https://en.tvpunjab.com/dr-daljit-singh-cheema-attacks-manohar-lal-khattar/ https://en.tvpunjab.com/dr-daljit-singh-cheema-attacks-manohar-lal-khattar/#respond Mon, 30 Aug 2021 12:53:07 +0000 https://en.tvpunjab.com/?p=8957 ਬੀਤੇ ਦਿਨੀਂ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ ਜਿੱਥੇ ਕਿਸਾਨਾਂ ਦੇ ਵਿਚ ਰੋਸ ਪਾਇਆ ਜਾ ਰਿਹਾ ਹੈ, ਉਥੇ ਹੀ ਇਸ ਮਾਮਲੇ ਵਿਚ ਸਿਆਸੀ ਪਾਰਟੀਆਂ ਵੱਲੋਂ ਵੀ ਇਕ ਦੂਜੇ ਖ਼ਿਲਾਫ਼ ਸ਼ਬਦੀ ਹਮਲੇ ਤੇਜ਼ ਕਰ ਦਿੱਤੇ ਗਏ ਹਨ। ਇਸ ਮਾਮਲੇ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਵਿਰੋਧੀ ਪਾਰਟੀਆਂ ਖ਼ਿਲਾਫ਼ […]

The post ਡਾ. ਦਲਜੀਤ ਸਿੰਘ ਚੀਮਾ ਦਾ ਮਨੋਹਰ ਲਾਲ ਖੱਟੜ ‘ਤੇ ਹਮਲਾ appeared first on TV Punjab | English News Channel.

]]>
FacebookTwitterWhatsAppCopy Link


ਬੀਤੇ ਦਿਨੀਂ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ ਜਿੱਥੇ ਕਿਸਾਨਾਂ ਦੇ ਵਿਚ ਰੋਸ ਪਾਇਆ ਜਾ ਰਿਹਾ ਹੈ, ਉਥੇ ਹੀ ਇਸ ਮਾਮਲੇ ਵਿਚ ਸਿਆਸੀ ਪਾਰਟੀਆਂ ਵੱਲੋਂ ਵੀ ਇਕ ਦੂਜੇ ਖ਼ਿਲਾਫ਼ ਸ਼ਬਦੀ ਹਮਲੇ ਤੇਜ਼ ਕਰ ਦਿੱਤੇ ਗਏ ਹਨ। ਇਸ ਮਾਮਲੇ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਵਿਰੋਧੀ ਪਾਰਟੀਆਂ ਖ਼ਿਲਾਫ਼ ਦਿੱਤੇ ਬਿਆਨ ‘ਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਮੁੱਖ ਮੰਤਰੀ ਖੱਟੜ ਕਿਸਾਨ ‘ਤੇ ਹੋਏ ਲਾਠੀਚਾਰਜ ਮਾਮਲੇ ਦੀ ਨਿਆਂਇਕ ਜਾਂਚ ਕਰਵਾਉਣ ਦੀ ਬਜਾਏ, ਇਸ ਤੇ ਘਟੀਆ ਰਾਜਨੀਤੀ ਕਰ ਰਹੇ ਹਨ।

 

The post ਡਾ. ਦਲਜੀਤ ਸਿੰਘ ਚੀਮਾ ਦਾ ਮਨੋਹਰ ਲਾਲ ਖੱਟੜ ‘ਤੇ ਹਮਲਾ appeared first on TV Punjab | English News Channel.

]]>
https://en.tvpunjab.com/dr-daljit-singh-cheema-attacks-manohar-lal-khattar/feed/ 0
ਖੇਤੀ ਕਾਨੂੰਨ ਕਰੋ ਰੱਦ, ਤੁਹਾਨੂੰ ਵੀ ਖਵਾਏ ਜਾਣਗੇ ਲੱਡੂ – ਕੈਪਟਨ https://en.tvpunjab.com/captain-amarinder-singh-answer-to-manohar-lal-khttar/ https://en.tvpunjab.com/captain-amarinder-singh-answer-to-manohar-lal-khttar/#respond Mon, 30 Aug 2021 12:40:21 +0000 https://en.tvpunjab.com/?p=8952 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਕਿਸਾਨਾਂ ‘ਤੇ ਕਰਨਾਲ ਵਿਚ ਕੀਤੇ ਗਏ ਲਾਠੀਚਾਰਜ ‘ਤੇ ਬੋਲਦੇ ਹੋਏ ਕਿਹਾ ਕਿ ਇਸ ਘਟਨਾ ਨੇ ਭਾਜਪਾ ਸਰਕਾਰ ਦੇ ਕਿਸਾਨ ਵਿਰੋਧੀ ਏਜੰਡੇ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ | ਕੈਪਟਨ ਨੇ ਕਿਹਾ ਕਿ ਭਾਜਪਾ ਸਰਕਾਰ ਖੇਤੀ ਕਾਨੂੰਨ ਰੱਦ ਕਰੇ ਤਾਂ ਫਿਰ ਕਿਸਾਨ ਹੀ […]

The post ਖੇਤੀ ਕਾਨੂੰਨ ਕਰੋ ਰੱਦ, ਤੁਹਾਨੂੰ ਵੀ ਖਵਾਏ ਜਾਣਗੇ ਲੱਡੂ – ਕੈਪਟਨ appeared first on TV Punjab | English News Channel.

]]>
FacebookTwitterWhatsAppCopy Link


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਕਿਸਾਨਾਂ ‘ਤੇ ਕਰਨਾਲ ਵਿਚ ਕੀਤੇ ਗਏ ਲਾਠੀਚਾਰਜ ‘ਤੇ ਬੋਲਦੇ ਹੋਏ ਕਿਹਾ ਕਿ ਇਸ ਘਟਨਾ ਨੇ ਭਾਜਪਾ ਸਰਕਾਰ ਦੇ ਕਿਸਾਨ ਵਿਰੋਧੀ ਏਜੰਡੇ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ | ਕੈਪਟਨ ਨੇ ਕਿਹਾ ਕਿ ਭਾਜਪਾ ਸਰਕਾਰ ਖੇਤੀ ਕਾਨੂੰਨ ਰੱਦ ਕਰੇ ਤਾਂ ਫਿਰ ਕਿਸਾਨ ਹੀ ਨਹੀਂ ਬਲਕਿ ਉਹ ਵੀ ਖੱਟਰ ਨਾਲ ਲੱਡੂ ਸਾਂਝਾ ਕਰਨਗੇ , ਉਨ੍ਹਾਂ ਨੂੰ ਵੀ ਲੱਡੂ ਖਵਾਇਆ ਜਾਵੇਗਾ | ਜ਼ਿਕਰਯੋਗ ਹੈ ਕਿ ਮਨੋਹਰ ਲਾਲ ਖੱਟਰ ਵਲੋਂ ਕੈਪਟਨ ਨੂੰ ਕਿਸਾਨਾਂ ਵਲੋਂ ਖਵਾਏ ਗਏ ਲੱਡੂਆਂ ਨੂੰ ਲੈ ਕੇ ਨਿਸ਼ਾਨਾਂ ਸਾਧਿਆ ਗਿਆ ਸੀ |

The post ਖੇਤੀ ਕਾਨੂੰਨ ਕਰੋ ਰੱਦ, ਤੁਹਾਨੂੰ ਵੀ ਖਵਾਏ ਜਾਣਗੇ ਲੱਡੂ – ਕੈਪਟਨ appeared first on TV Punjab | English News Channel.

]]>
https://en.tvpunjab.com/captain-amarinder-singh-answer-to-manohar-lal-khttar/feed/ 0
ਸਹੁਰਾ ਪਰਿਵਾਰ ’ਤੇ ਕਾਰਵਾਈ ਲਈ ਮਨੀਸ਼ਾ ਗੁਲਾਟੀ ਨੇ ਦਿੱਤੇ ਹੁਕਮ https://en.tvpunjab.com/manisha-gulati-orders-action-against-in-laws/ https://en.tvpunjab.com/manisha-gulati-orders-action-against-in-laws/#respond Mon, 30 Aug 2021 12:28:02 +0000 https://en.tvpunjab.com/?p=8949 ਅਟਾਰੀ ਸਥਿੱਤ ਪਿੰਡ ਹੁਸ਼ਿਆਰਪੁਰ ਨਗਰ ਵਿਖੇ ਬੀਤੇ ਦਿਨੀਂ ਸਹੁਰੇ ਪਰਿਵਾਰ ਵੱਲੋਂ ਦਹੇਜ ਖਾਤਿਰ ਕੁੜੀ ਨੂੰ ਫਾਹਾ ਦੇ ਕੇ ਮੌਤ ਦੇ ਘਾਟ ਉਤਾਰਨ ਦੇ ਮਾਮਲੇ ਵਿੱਚ ਕੁੜੀ ਦੇ ਪੇਕੇ ਪਰਿਵਾਰ ਵੱਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਇਨਸਾਫ਼ ਦੀ ਗੁਹਾਰ ਲਗਾਈ ਗਈ ਸੀ। ਇਸ ਤਹਿਤ ਮਨੀਸ਼ਾ ਗੁਲਾਟੀ ਵੱਲੋਂ ਅੰਮ੍ਰਿਤਸਰ ਵਿੱਚ ਇੱਕ […]

The post ਸਹੁਰਾ ਪਰਿਵਾਰ ’ਤੇ ਕਾਰਵਾਈ ਲਈ ਮਨੀਸ਼ਾ ਗੁਲਾਟੀ ਨੇ ਦਿੱਤੇ ਹੁਕਮ appeared first on TV Punjab | English News Channel.

]]>
FacebookTwitterWhatsAppCopy Link


ਅਟਾਰੀ ਸਥਿੱਤ ਪਿੰਡ ਹੁਸ਼ਿਆਰਪੁਰ ਨਗਰ ਵਿਖੇ ਬੀਤੇ ਦਿਨੀਂ ਸਹੁਰੇ ਪਰਿਵਾਰ ਵੱਲੋਂ ਦਹੇਜ ਖਾਤਿਰ ਕੁੜੀ ਨੂੰ ਫਾਹਾ ਦੇ ਕੇ ਮੌਤ ਦੇ ਘਾਟ ਉਤਾਰਨ ਦੇ ਮਾਮਲੇ ਵਿੱਚ ਕੁੜੀ ਦੇ ਪੇਕੇ ਪਰਿਵਾਰ ਵੱਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਇਨਸਾਫ਼ ਦੀ ਗੁਹਾਰ ਲਗਾਈ ਗਈ ਸੀ। ਇਸ ਤਹਿਤ ਮਨੀਸ਼ਾ ਗੁਲਾਟੀ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਲੋਕ ਅਦਾਲਤ ਦੌਰਾਨ ਥਾਣਾ ਮੁਖੀ ਘਰਿੰਡਾ ਨੂੰ ਤਲਬ ਕਰਕੇ ਇਕ ਹਫ਼ਤੇ ਅੰਦਰ ਮੁਲਜਮਾਂ ‘ਤੇ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ।

The post ਸਹੁਰਾ ਪਰਿਵਾਰ ’ਤੇ ਕਾਰਵਾਈ ਲਈ ਮਨੀਸ਼ਾ ਗੁਲਾਟੀ ਨੇ ਦਿੱਤੇ ਹੁਕਮ appeared first on TV Punjab | English News Channel.

]]>
https://en.tvpunjab.com/manisha-gulati-orders-action-against-in-laws/feed/ 0
ਜਲੰਧਰ ’ਚ ਨਕੋਦਰ ਚੌਂਕ ਨੇੜੇ ਕੋਰੋਨਾ ਟੈਸਟਿੰਗ ਟੀਮ ’ਤੇ ਹਮਲਾ https://en.tvpunjab.com/people-attack-on-corona-testing-team/ https://en.tvpunjab.com/people-attack-on-corona-testing-team/#respond Mon, 30 Aug 2021 12:20:27 +0000 https://en.tvpunjab.com/?p=8945 ਕੋਰੋਨਾ ਦੀ ਤੀਜੀ ਲਹਿਰ ਨੂੰ ਵੇਖਦੇ ਹੋਏ ਪੰਜਾਬ ਦੇ ਕਈ ਸ਼ਹਿਰਾਂ ’ਚ ਅਜੇ ਵੀ ਕੋਰੋਨਾ ਦੇ ਟੈਸਟ ਲਈ ਡਾਕਟਰਾਂ ਦੀ ਸੈਂਪਲਿੰਗ ਟੀਮ ਬਿਠਾਈ ਜਾ ਰਹੀ ਹੈ ਅਤੇ ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਜਲੰਧਰ ’ਚ ਅੱਜ ਨਕੋਦਰ ਚੌਂਕ ਨੇੜੇ ਕੋਰੋਨਾ ਟੈਸਟ ਕਰਨ ਵਾਲੀ ਟੈਸਟਿੰਗ ਟੀਮ ’ਤੇ ਲੋਕਾਂ ਨੇ ਹਮਲਾ ਕਰ ਦਿੱਤਾ ਅਤੇ ਡਾਕਟਰਾਂ […]

The post ਜਲੰਧਰ ’ਚ ਨਕੋਦਰ ਚੌਂਕ ਨੇੜੇ ਕੋਰੋਨਾ ਟੈਸਟਿੰਗ ਟੀਮ ’ਤੇ ਹਮਲਾ appeared first on TV Punjab | English News Channel.

]]>
FacebookTwitterWhatsAppCopy Link


ਕੋਰੋਨਾ ਦੀ ਤੀਜੀ ਲਹਿਰ ਨੂੰ ਵੇਖਦੇ ਹੋਏ ਪੰਜਾਬ ਦੇ ਕਈ ਸ਼ਹਿਰਾਂ ’ਚ ਅਜੇ ਵੀ ਕੋਰੋਨਾ ਦੇ ਟੈਸਟ ਲਈ ਡਾਕਟਰਾਂ ਦੀ ਸੈਂਪਲਿੰਗ ਟੀਮ ਬਿਠਾਈ ਜਾ ਰਹੀ ਹੈ ਅਤੇ ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਜਲੰਧਰ ’ਚ ਅੱਜ ਨਕੋਦਰ ਚੌਂਕ ਨੇੜੇ ਕੋਰੋਨਾ ਟੈਸਟ ਕਰਨ ਵਾਲੀ ਟੈਸਟਿੰਗ ਟੀਮ ’ਤੇ ਲੋਕਾਂ ਨੇ ਹਮਲਾ ਕਰ ਦਿੱਤਾ ਅਤੇ ਡਾਕਟਰਾਂ ਨੂੰ ਦੌੜਾ-ਦੌੜਾ ਕੇ ਕੁੱਟਣਾ ਸ਼ੁਰੂ ਕਰ ਦਿੱਤਾ।

The post ਜਲੰਧਰ ’ਚ ਨਕੋਦਰ ਚੌਂਕ ਨੇੜੇ ਕੋਰੋਨਾ ਟੈਸਟਿੰਗ ਟੀਮ ’ਤੇ ਹਮਲਾ appeared first on TV Punjab | English News Channel.

]]>
https://en.tvpunjab.com/people-attack-on-corona-testing-team/feed/ 0
ਕਿਸਾਨਾਂ ਦੇ ਸਿਰ ਪਾੜਨ ਦਾ ਆਦੇਸ਼ ਦੇਣ ਵਾਲੇ SDM ‘ਤੇ ਭੜਕੀ ਹਰਸਿਮਰਤ ਬਾਦਲ https://en.tvpunjab.com/harsimrat-kaur-badal-on-sdm/ https://en.tvpunjab.com/harsimrat-kaur-badal-on-sdm/#respond Mon, 30 Aug 2021 12:13:24 +0000 https://en.tvpunjab.com/?p=8940 ਹਰਿਆਣਾ ’ਚ ਕਿਸਾਨਾਂ ਦਾ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਰਨਾਲ ਦੇ SDM ਆਯੁਸ਼ ਸਿਨਹਾ ਵਲੋਂ ਸਖ਼ਤ ਐਕਸ਼ਨ ਲੈਣ ਦੀ ਗੱਲ ਕਹਿੰਦੇ ਹੋਏ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ, ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਅਤੇ ਸਿਆਸੀ ਆਗੂਆਂ ਵਲੋਂ ਰੋਸ ਪ੍ਰਗਟ ਕੀਤਾ ਗਿਆ। ਹਰਸਿਮਰਤ ਕੌਰ ਬਾਦਲ ਵਲੋਂ ਵੀ ਇਕ ਵੀਡੀਓ ਸਾਂਝੀ ਕੀਤੀ ਗਈ ਹੈ, […]

The post ਕਿਸਾਨਾਂ ਦੇ ਸਿਰ ਪਾੜਨ ਦਾ ਆਦੇਸ਼ ਦੇਣ ਵਾਲੇ SDM ‘ਤੇ ਭੜਕੀ ਹਰਸਿਮਰਤ ਬਾਦਲ appeared first on TV Punjab | English News Channel.

]]>
FacebookTwitterWhatsAppCopy Link


ਹਰਿਆਣਾ ’ਚ ਕਿਸਾਨਾਂ ਦਾ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਰਨਾਲ ਦੇ SDM ਆਯੁਸ਼ ਸਿਨਹਾ ਵਲੋਂ ਸਖ਼ਤ ਐਕਸ਼ਨ ਲੈਣ ਦੀ ਗੱਲ ਕਹਿੰਦੇ ਹੋਏ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ, ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਅਤੇ ਸਿਆਸੀ ਆਗੂਆਂ ਵਲੋਂ ਰੋਸ ਪ੍ਰਗਟ ਕੀਤਾ ਗਿਆ। ਹਰਸਿਮਰਤ ਕੌਰ ਬਾਦਲ ਵਲੋਂ ਵੀ ਇਕ ਵੀਡੀਓ ਸਾਂਝੀ ਕੀਤੀ ਗਈ ਹੈ, ਜਿਸ ’ਚ ਉਨ੍ਹਾਂ ਨੇ ਕਿਸਾਨਾਂ ਦੇ ਹੱਕ ’ਚ ਗੱਲ ਕਰਦੇ ਹੋਏ SDM ਵਲੋਂ ਕੀਤੀ ਗਈ ਕਾਰਵਾਈ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਹਰਸਿਮਰਤ ਬਾਦਲ ਨੇ ਕਿਹਾ ਕਿ ਐੱਸ.ਡੀ.ਐੱਮ. ਵਲੋਂ ਕਿਸਾਨਾਂ ਦੇ ਸਿਰ ਪਾੜ ਦੇਣ ਦੇ ਹੁਕਮ ਦਿੱਤੇ ਗਏ, ਜਿਸ ਕਾਰਨ ਇਕ ਕਿਸਾਨ ਦੀ ਮੌਤ ਹੋ ਗਈ, ਇਸ ਦੇ ਬਾਵਜੂਦ SDM ਗੁਨਾਹਗਾਰ ਕਿਵੇਂ ਨਹੀਂ ਹੈ?

 

The post ਕਿਸਾਨਾਂ ਦੇ ਸਿਰ ਪਾੜਨ ਦਾ ਆਦੇਸ਼ ਦੇਣ ਵਾਲੇ SDM ‘ਤੇ ਭੜਕੀ ਹਰਸਿਮਰਤ ਬਾਦਲ appeared first on TV Punjab | English News Channel.

]]>
https://en.tvpunjab.com/harsimrat-kaur-badal-on-sdm/feed/ 0
ਨਵਜੋਤ ਸਿੱਧੂ ਨੇ ਦੱਸਿਆ ਕਿੰਝ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ https://en.tvpunjab.com/navjot-sidhu-explained-how-to-get-300-units-of-free-electricity/ https://en.tvpunjab.com/navjot-sidhu-explained-how-to-get-300-units-of-free-electricity/#respond Mon, 30 Aug 2021 09:29:14 +0000 https://en.tvpunjab.com/?p=8919 ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ‘ਚ ਮਹਿੰਗੇ ਬਿਜਲੀ ਸਮਝੌਤਿਆਂ ਬਾਰੇ ਟਵੀਟ ਕਰਕੇ ਇਕ ਵੀਡੀਓ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ ਕਿ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਅਦਾ ਕੀਤੇ ਜਾ ਰਹੇ ਟੈਰਿਫ ਨੂੰ ਜਨਤਕ ਹਿੱਤ ‘ਚ ਘਟਾਇਆ ਜਾਵੇ, […]

The post ਨਵਜੋਤ ਸਿੱਧੂ ਨੇ ਦੱਸਿਆ ਕਿੰਝ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ appeared first on TV Punjab | English News Channel.

]]>
FacebookTwitterWhatsAppCopy Link


ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ‘ਚ ਮਹਿੰਗੇ ਬਿਜਲੀ ਸਮਝੌਤਿਆਂ ਬਾਰੇ ਟਵੀਟ ਕਰਕੇ ਇਕ ਵੀਡੀਓ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ ਕਿ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਅਦਾ ਕੀਤੇ ਜਾ ਰਹੇ ਟੈਰਿਫ ਨੂੰ ਜਨਤਕ ਹਿੱਤ ‘ਚ ਘਟਾਇਆ ਜਾਵੇ, ਨਹੀਂ ਤਾਂ ਇਹ ਬਿਜਲੀ ਖ਼ਰੀਦ ਸਮਝੌਤਿਆਂ ਨੂੰ ਬੇਅਸਰ ਅਤੇ ਬੇਅਰਥ ਕਰ ਦੇਣਗੇ।

https://twitter.com/i/status/1432169954464477186

 

The post ਨਵਜੋਤ ਸਿੱਧੂ ਨੇ ਦੱਸਿਆ ਕਿੰਝ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ appeared first on TV Punjab | English News Channel.

]]>
https://en.tvpunjab.com/navjot-sidhu-explained-how-to-get-300-units-of-free-electricity/feed/ 0
ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੀ ਸਰਕਾਰ ‘ਤੇ ਨਿਸ਼ਾਨੇ ਵਿੰਨ੍ਹੇ https://en.tvpunjab.com/sukhbir-singh-badal-targets-congress-party/ https://en.tvpunjab.com/sukhbir-singh-badal-targets-congress-party/#respond Sun, 29 Aug 2021 14:00:31 +0000 https://en.tvpunjab.com/?p=8888 ਫਗਵਾੜਾ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ‘ਅਲਖ ਜਗਾਓ’ ਰੈਲੀ ਕੀਤੀ ਗਈ, ਜਿਸ ’ਚ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਢੇ ਚਾਰ ਸਾਲ ਕਾਂਗਰਸ ਦੀ ਸਰਕਾਰ ਨੇ ਬਰਬਾਦ ਕਰਕੇ ਰੱਖ ਦਿੱਤੇ ਹਨ, ਜਿਸ ਦੌਰਾਨ ਉਸ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। […]

The post ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੀ ਸਰਕਾਰ ‘ਤੇ ਨਿਸ਼ਾਨੇ ਵਿੰਨ੍ਹੇ appeared first on TV Punjab | English News Channel.

]]>
FacebookTwitterWhatsAppCopy Link


ਫਗਵਾੜਾ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ‘ਅਲਖ ਜਗਾਓ’ ਰੈਲੀ ਕੀਤੀ ਗਈ, ਜਿਸ ’ਚ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਢੇ ਚਾਰ ਸਾਲ ਕਾਂਗਰਸ ਦੀ ਸਰਕਾਰ ਨੇ ਬਰਬਾਦ ਕਰਕੇ ਰੱਖ ਦਿੱਤੇ ਹਨ, ਜਿਸ ਦੌਰਾਨ ਉਸ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਕਾਂਗਰਸ ਦੀ ਸਰਕਾਰ ਦਾ ਇਕੋ-ਇਕ ਕੰਮ ਪੰਜਾਬ ਦੀ ਲੁੱਟ ਕਰਨਾ ਅਤੇ ਪੈਸਾ ਇੱਕਠਾ ਕਰਨਾ ਹੈ। ਫਗਵਾੜਾ ’ਚ ਗਰਜਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦਾ ਖਜ਼ਾਨਾ ਖਾਲ੍ਹੀ ਨਹੀਂ ਹੈ ਸਗੋਂ ਕਾਂਗਰਸੀਆਂ ਦੀ ਨੀਅਤ ਖ਼ਰਾਬ ਹੈ। ਸ਼੍ਰੋਮਣੀ ਅਕਾਲੀ ਦਲ ਜੋ ਕੰਮ ਕਰਨ ਦਾ ਕਹਿੰਦੀ ਹੈ, ਉਸ ਨੂੰ ਕਰਕੇ ਸਾਹ ਲੈਂਦੀ ਹੈ।

The post ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੀ ਸਰਕਾਰ ‘ਤੇ ਨਿਸ਼ਾਨੇ ਵਿੰਨ੍ਹੇ appeared first on TV Punjab | English News Channel.

]]>
https://en.tvpunjab.com/sukhbir-singh-badal-targets-congress-party/feed/ 0
ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ https://en.tvpunjab.com/captain-amarinder-singh-arrives-amritsar/ https://en.tvpunjab.com/captain-amarinder-singh-arrives-amritsar/#respond Sat, 14 Aug 2021 09:45:34 +0000 https://en.tvpunjab.com/?p=7854 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਆਪਣੇ ਦੋ ਰੋਜ਼ਾ ਦੌਰੇ ‘ਤੇ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਗੁਰੂ ਨਾਨਕ ਯੂਨੀਵਰਸਿਟੀ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਓ.ਪੀ.ਸੋਨੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਡਾ ਰਾਜ ਕੁਮਾਰ ਵੇਰਕਾ, ਯੂਨੀਵਰਸਿਟੀ ਦੇ ਉਪ […]

The post ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ appeared first on TV Punjab | English News Channel.

]]>
FacebookTwitterWhatsAppCopy Link


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਆਪਣੇ ਦੋ ਰੋਜ਼ਾ ਦੌਰੇ ‘ਤੇ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਗੁਰੂ ਨਾਨਕ ਯੂਨੀਵਰਸਿਟੀ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਓ.ਪੀ.ਸੋਨੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਡਾ ਰਾਜ ਕੁਮਾਰ ਵੇਰਕਾ, ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ, ਰਜਿਸਟਰਾਰ ਕੇ.ਐੱਸ. ਕਾਹਲੋਂ ਵੀ ਮੌਜੂਦ ਸਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਚੇਅਰ ਸਥਾਪਤ ਕੀਤੀ

The post ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ appeared first on TV Punjab | English News Channel.

]]>
https://en.tvpunjab.com/captain-amarinder-singh-arrives-amritsar/feed/ 0
ਰਣਜੀਤ ਐਵਨਿਊ ਤੋਂ ਮਿਲਿਆ ਹੈਂਡ ਗਰਨੇਡ https://en.tvpunjab.com/found-hand-grenade-at-ranjit-avenue/ https://en.tvpunjab.com/found-hand-grenade-at-ranjit-avenue/#respond Fri, 13 Aug 2021 06:39:16 +0000 https://en.tvpunjab.com/?p=7736 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਣਜੀਤ ਐਵਨਿਊ ਵਿਖੇ ਹੋਣ ਜਾ ਰਹੇ ਪ੍ਰੋਗਰਾਮ ਤੋਂ ਇਕ ਦਿਨ ਪਹਿਲਾਂ ਰਣਜੀਤ ਐਵਨਿਊ ‘ਚ ਖਾਲੀ ਪਲਾਟ ਦੇ ਸਾਹਮਣੇ ਇਕ ਹੈਂਡ ਗਰਨੇਡ ਮਿਲਿਆ ਹੈ | ਪੁਲਿਸ ਵਲੋਂ ਮੌਕੇ ‘ਤੇ ਪੁੱਜ ਕੇ ਹੈਂਡ ਗਰਨੇਡ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ […]

The post ਰਣਜੀਤ ਐਵਨਿਊ ਤੋਂ ਮਿਲਿਆ ਹੈਂਡ ਗਰਨੇਡ appeared first on TV Punjab | English News Channel.

]]>
FacebookTwitterWhatsAppCopy Link


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਣਜੀਤ ਐਵਨਿਊ ਵਿਖੇ ਹੋਣ ਜਾ ਰਹੇ ਪ੍ਰੋਗਰਾਮ ਤੋਂ ਇਕ ਦਿਨ ਪਹਿਲਾਂ ਰਣਜੀਤ ਐਵਨਿਊ ‘ਚ ਖਾਲੀ ਪਲਾਟ ਦੇ ਸਾਹਮਣੇ ਇਕ ਹੈਂਡ ਗਰਨੇਡ ਮਿਲਿਆ ਹੈ | ਪੁਲਿਸ ਵਲੋਂ ਮੌਕੇ ‘ਤੇ ਪੁੱਜ ਕੇ ਹੈਂਡ ਗਰਨੇਡ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

 

The post ਰਣਜੀਤ ਐਵਨਿਊ ਤੋਂ ਮਿਲਿਆ ਹੈਂਡ ਗਰਨੇਡ appeared first on TV Punjab | English News Channel.

]]>
https://en.tvpunjab.com/found-hand-grenade-at-ranjit-avenue/feed/ 0