Vancouver: ਕੈਨੇਡਾ ਸਰਕਾਰ ਨੇ ਯਾਤਰਾ ਪਾਬੰਦੀਆਂ ਜਾਰੀ ਰੱਖਣ ਦਾ ਐਲਾਨ ਕੀਤਾ ਤੇ ਭਾਰਤ ਤੇ ਪਾਕਿਸਤਾਨ ਤੋਂ ਆਉਣ ਵਾਲਿਆਂ ਉਡਾਣਾਂ ਤੇ ਲਈ ਪਾਬੰਦੀ ਨੂੰ 21 ਜੂਨ ਤੱਕ ਵਧਾ ਦਿੱਤਾ ਗਿਆ | ਟੀ.ਵੀ. ਪੰਜਾਬ ਦੇ ਇਸ ਬੁਲੇਟਿਨ ‘ਚ ਸੁਣੋ ਅੱਜ ਦੀਆਂ ਵੱਡੀਆਂ ਖ਼ਬਰਾਂ |
Canada News Bulletin, May 21, 2021: ਕੈਨੇਡਾ ਦੀਆਂ ਵੱਡੀਆਂ ਖ਼ਬਰਾਂ
