ਦਿੱਲੀ ਪਹੁੰਚੇ ਕੈਪਟਨ, ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ

FacebookTwitterWhatsAppCopy Link

ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਦੇ ਕਪੂਰਥਲਾ ਹਾਊਸ ਪਹੁੰਚੇ ਹਨ। ਅੱਜ ਉਹ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ ਕੈਪਟਨ ਹੋਰਨਾਂ ਕੇਂਦਰੀ ਮੰਤਰੀਆਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ।