ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ ਵੱਲੋਂ ਜੰਤਰ-ਮੰਤਰ ਵਿਖੇ 3 ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਆਯੋਜਿਤ ਕਿਸਾਨ ਸੰਸਦ ਨੂੰ ਮੁੱਖ ਰੱਖਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਜੰਤਰ-ਮੰਤਰ ਵਿਖੇ ਲੰਗਰ ਦੀ ਸੇਵਾ ਚਲਾਈ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਸਿੱਖ ਪੰਥ ਦੀਆ ਪ੍ਰੰਪਰਾਵਾਂ ਅਨੁਸਾਰ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ।
ਟੀਵੀ ਪੰਜਾਬ ਬਿਊਰੋ
ਕਿਸਾਨਾਂ ਦੀ ਸੰਸਦ ‘ਚ DSGMC ਨੇ ਲਗਾਇਆ ਲੰਗਰ
