ਸ੍ਰੀਨਗਰ : ਦੱਖਣੀ ਕਸ਼ਮੀਰ ਦੇ ਪੁਲਵਾਮਾ ਤੇ ਕੁਲਗਾਮ ਜ਼ਿਲ੍ਹਿਆਂ ਵਿਚ ਦੋ ਵੱਖ-ਵੱਖ ਮੁੱਠਭੇੜਾਂ ਵਿਚ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਤਰ੍ਹਾਂ ਪਿਛਲੇ 24 ਘੰਟਿਆਂ ਦੌਰਾਨ ਸੁਰੱਖਿਆ ਬਲਾਂ ਹੱਥੋਂ 5 ਅੱਤਵਾਦੀ ਮਾਰੇ ਜਾ ਚੁੱਕੇ ਹਨ।
ਜਾਣਕਾਰੀ ਮੁਤਾਬਕ ਉੱਤਰੀ ਕਸ਼ਮੀਰ ਦੇ ਕੁਪਵਾੜਾ ਵਿਖੇ ਹੋਏ ਮੁਕਾਬਲੇ ‘ਚ ਹਿਜ਼ਬੁਲ ਮੁਜ਼ਾਹਦੀਨ ਦੇ ਚੋਟੀ ਦੇ ਕਮਾਂਡਰ ਮਹਿਰਾਜ-ਉ-ਦੀਨ ਹਲਵਾਈ ਦੇ ਹਲਾਕ ਹੋਣ ਸਮੇਤ ਪਿਛਲੇ 24 ਘੰਟਿਆਂ ਦੌਰਾਨ 5 ਅੱਤਵਾਦੀ ਮਾਰੇ ਜਾ ਚੁੱਕੇ ਹਨ।
ਟੀਵੀ ਪੰਜਾਬ ਬਿਊਰੋ