Site icon TV Punjab | English News Channel

ਸ਼ਹੀਦ ਊਧਮ ਸਿੰਘ ਨੂੰ ਨਵਜੋਤ ਸਿੰਘ ਸਿੱਧੂ ਨੇ ਦਿੱਤੀ ਸ਼ਰਧਾਂਜਲੀ

FacebookTwitterWhatsAppCopy Link

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਫ਼ਤਹਿਗੜ੍ਹ ਸਾਹਿਬ ਸਥਿਤ ਸ਼ਹੀਦ ਊਧਮ ਸਿੰਘ ਮੈਮੋਰੀਅਲ ਵਿਖੇ ਅਮਰ ਸ਼ਹੀਦ ਸ. ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।

ਉਨ੍ਹਾਂ ਦੇ ਨਾਲ ਫਤਹਿਗੜ੍ਹ ਸਾਹਿਬ ਤੋਂ ਐਮ.ਐਲ.ਏ ਅਤੇ ਪੀ.ਪੀ.ਸੀ.ਸੀ ਦੇ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਵੀ ਮੌਜੂਦ ਸੀ|

 

Exit mobile version