ਕੋਰੋਨਾ ਦੀ ਤੀਜੀ ਲਹਿਰ ਨੂੰ ਵੇਖਦੇ ਹੋਏ ਪੰਜਾਬ ਦੇ ਕਈ ਸ਼ਹਿਰਾਂ ’ਚ ਅਜੇ ਵੀ ਕੋਰੋਨਾ ਦੇ ਟੈਸਟ ਲਈ ਡਾਕਟਰਾਂ ਦੀ ਸੈਂਪਲਿੰਗ ਟੀਮ ਬਿਠਾਈ ਜਾ ਰਹੀ ਹੈ ਅਤੇ ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਜਲੰਧਰ ’ਚ ਅੱਜ ਨਕੋਦਰ ਚੌਂਕ ਨੇੜੇ ਕੋਰੋਨਾ ਟੈਸਟ ਕਰਨ ਵਾਲੀ ਟੈਸਟਿੰਗ ਟੀਮ ’ਤੇ ਲੋਕਾਂ ਨੇ ਹਮਲਾ ਕਰ ਦਿੱਤਾ ਅਤੇ ਡਾਕਟਰਾਂ ਨੂੰ ਦੌੜਾ-ਦੌੜਾ ਕੇ ਕੁੱਟਣਾ ਸ਼ੁਰੂ ਕਰ ਦਿੱਤਾ।
ਜਲੰਧਰ ’ਚ ਨਕੋਦਰ ਚੌਂਕ ਨੇੜੇ ਕੋਰੋਨਾ ਟੈਸਟਿੰਗ ਟੀਮ ’ਤੇ ਹਮਲਾ
