ਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਭ੍ਰਿਸ਼ਟਾਚਾਰ ਮਾਮਲੇ ਵਿਚ ਅਦਾਲਤ ਨੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਹੈ।
ਟੀਵੀ ਪੰਜਾਬ ਬਿਊਰੋ