105-year-old athlete Mata Man Kaur is no more Archives - TV Punjab | English News Channel https://en.tvpunjab.com/tag/105-year-old-athlete-mata-man-kaur-is-no-more/ Canada News, English Tv,English News, Tv Punjab English, Canada Politics Sat, 31 Jul 2021 08:59:32 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg 105-year-old athlete Mata Man Kaur is no more Archives - TV Punjab | English News Channel https://en.tvpunjab.com/tag/105-year-old-athlete-mata-man-kaur-is-no-more/ 32 32 105 ਸਾਲਾ ਅਥਲੀਟ ਮਾਤਾ ਮਾਨ ਕੌਰ ਨਹੀਂ ਰਹੇ https://en.tvpunjab.com/105-year-old-athlete-mata-man-kaur-is-no-more/ https://en.tvpunjab.com/105-year-old-athlete-mata-man-kaur-is-no-more/#respond Sat, 31 Jul 2021 08:58:00 +0000 https://en.tvpunjab.com/?p=6681 ਚੰਡੀਗੜ੍ਹ : ਡੇਰਾਬੱਸੀ ਦੇ ਸ਼ੁੱਧੀ ਆਯੁਰਵੈਦਿਕ ਹਸਪਤਾਲ ਵਿਚ ਜੇਰੇ ਇਲਾਜ 105 ਸਾਲਾ ਅਥਲੀਟ ਮਾਨ ਕੌਰ ਦੀ ਅੱਜ ਸ਼ਨੀਵਾਰ ਦੁਪਹਿਰ ਮੌਤ ਹੋ ਗਈ। ਉਨ੍ਹਾਂ ਦੇ ਪੁੱਤਰ ਗੁਰਦੇਵ ਸਿੰਘ ਨੇ ਦੱਸਿਆ ਕਿ ਮਾਤਾ ਮਾਨ ਕੌਰ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਜਿਨ੍ਹਾਂ ਦਾ ਇਲਾਜ ਡੇਰਾਬੱਸੀ ਦੇ ਹਸਪਤਾਲ ਵਿਚ ਚੱਲ ਰਿਹਾ ਸੀ। ਫਿਲਹਾਲ ਉਨ੍ਹਾਂ ਦੀ ਹਾਲਤ ਵਿਚ ਸੁਧਾਰ […]

The post 105 ਸਾਲਾ ਅਥਲੀਟ ਮਾਤਾ ਮਾਨ ਕੌਰ ਨਹੀਂ ਰਹੇ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਡੇਰਾਬੱਸੀ ਦੇ ਸ਼ੁੱਧੀ ਆਯੁਰਵੈਦਿਕ ਹਸਪਤਾਲ ਵਿਚ ਜੇਰੇ ਇਲਾਜ 105 ਸਾਲਾ ਅਥਲੀਟ ਮਾਨ ਕੌਰ ਦੀ ਅੱਜ ਸ਼ਨੀਵਾਰ ਦੁਪਹਿਰ ਮੌਤ ਹੋ ਗਈ। ਉਨ੍ਹਾਂ ਦੇ ਪੁੱਤਰ ਗੁਰਦੇਵ ਸਿੰਘ ਨੇ ਦੱਸਿਆ ਕਿ ਮਾਤਾ ਮਾਨ ਕੌਰ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਜਿਨ੍ਹਾਂ ਦਾ ਇਲਾਜ ਡੇਰਾਬੱਸੀ ਦੇ ਹਸਪਤਾਲ ਵਿਚ ਚੱਲ ਰਿਹਾ ਸੀ। ਫਿਲਹਾਲ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਸੀ। ਅੱਜ ਦੁਪਹਿਰ ਅਚਾਨਕ ਉਨ੍ਹਾਂ ਦੀ ਹਾਲਤ ਖਰਾਬ ਹੋਣ ਉਪਰੰਤ ਉਨ੍ਹਾਂ ਦੀ ਮੌਤ ਹੋ ਗਈ।

ਟੀਵੀ ਪੰਜਾਬ ਬਿਊਰੋ

 

The post 105 ਸਾਲਾ ਅਥਲੀਟ ਮਾਤਾ ਮਾਨ ਕੌਰ ਨਹੀਂ ਰਹੇ appeared first on TV Punjab | English News Channel.

]]>
https://en.tvpunjab.com/105-year-old-athlete-mata-man-kaur-is-no-more/feed/ 0