20 students of two government schools in Ludhiana tested positive Archives - TV Punjab | English News Channel https://en.tvpunjab.com/tag/20-students-of-two-government-schools-in-ludhiana-tested-positive/ Canada News, English Tv,English News, Tv Punjab English, Canada Politics Wed, 11 Aug 2021 10:24:54 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg 20 students of two government schools in Ludhiana tested positive Archives - TV Punjab | English News Channel https://en.tvpunjab.com/tag/20-students-of-two-government-schools-in-ludhiana-tested-positive/ 32 32 ਲੁਧਿਆਣਾ ਅਤੇ ਹੁਸ਼ਿਆਰਪੁਰ ਦੇ ਸਰਕਾਰੀ ਸਕੂਲਾਂ ਦੇ 26 ਵਿਦਿਆਰਥੀ ਕੋਰੋਨਾ ਪਾਜ਼ੇਟਿਵ https://en.tvpunjab.com/20-students-of-two-government-schools-in-ludhiana-tested-positive/ https://en.tvpunjab.com/20-students-of-two-government-schools-in-ludhiana-tested-positive/#respond Wed, 11 Aug 2021 08:23:58 +0000 https://en.tvpunjab.com/?p=7538 ਲੁਧਿਆਣਾ : ਲੁਧਿਆਣਾ ਦੇ ਦੋ ਸਰਕਾਰੀ ਸਕੂਲਾਂ ਦੇ 20 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਜਿਸ ਤੋਂ ਬਾਅਦ ਇਨ੍ਹਾਂ ਵਿਦਿਆਰਥੀਆਂ ਨੂੰ ਹੋਮ ਕੁਆਰੰਟੀਨ ਵਿਚ ਭੇਜ ਦਿੱਤਾ ਗਿਆ ਹੈ। ਸਥਾਨਕ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਾਰੇ ਸਕੂਲਾਂ ਵਿੱਚ ਕੋਵਿਡ -19 ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, […]

The post ਲੁਧਿਆਣਾ ਅਤੇ ਹੁਸ਼ਿਆਰਪੁਰ ਦੇ ਸਰਕਾਰੀ ਸਕੂਲਾਂ ਦੇ 26 ਵਿਦਿਆਰਥੀ ਕੋਰੋਨਾ ਪਾਜ਼ੇਟਿਵ appeared first on TV Punjab | English News Channel.

]]>
FacebookTwitterWhatsAppCopy Link


ਲੁਧਿਆਣਾ : ਲੁਧਿਆਣਾ ਦੇ ਦੋ ਸਰਕਾਰੀ ਸਕੂਲਾਂ ਦੇ 20 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਜਿਸ ਤੋਂ ਬਾਅਦ ਇਨ੍ਹਾਂ ਵਿਦਿਆਰਥੀਆਂ ਨੂੰ ਹੋਮ ਕੁਆਰੰਟੀਨ ਵਿਚ ਭੇਜ ਦਿੱਤਾ ਗਿਆ ਹੈ। ਸਥਾਨਕ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਾਰੇ ਸਕੂਲਾਂ ਵਿੱਚ ਕੋਵਿਡ -19 ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਸਤੀ ਜੋਧੇਵਾਲ, ਲੁਧਿਆਣਾ ਦੇ 8 ਅਤੇ ਸਰਕਾਰੀ ਹਾਈ ਸਕੂਲ, ਕੈਲਾਸ਼ ਨਗਰ ਦੇ 12 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਪ੍ਰਸ਼ਾਸਨ ਨੇ ਦੋਵਾਂ ਸਕੂਲਾਂ ਵਿੱਚ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਹਨ ਤਾਂ ਜੋ ਹਰ ਕਿਸੇ ਦੀ ਜਾਂਚ ਕੀਤੀ ਜਾ ਸਕੇ।

ਹੁਸ਼ਿਆਰਪੁਰ ਦੇ ਜਾਜਾ ਦੇ ਸਰਕਾਰੀ ਸਕੂਲ ਵਿਚ 6 ਬੱਚੇ ਕਰੋਨਾ ਪਾਜ਼ੇਟਿਵ

ਇਸੇ ਤਰਾਂ ਹੁਸ਼ਿਆਰਪੁਰ ਦੇ ਟਾਂਡਾ ਨਜ਼ਦੀਕੀ ਪਿੰਡ ਜਾਜਾ ਦੇ ਸਰਕਾਰੀ ਸਕੂਲ ਵਿਚ 6 ਬੱਚੇ ਕਰੋਨਾ ਪਾਜ਼ੇਟਿਵ ਆਏ ਹਨ। ਸਿਹਤ ਵਿਭਾਗ ਵੱਲੋਂ ਸਕੂਲ ਦੇ ਬੱਚਿਆ ਅਤੇ ਸਟਾਫ ਦੇ ਸੈਂਪਲ ਲਏ ਗਏ।

ਜਿਸ 88 ਬੱਚੇ ਅਤੇ 13 ਅਧਿਆਪਕਾ ਦੇ ਸੈਂਪਲ ਲਏ 6 ਬੱਚੇ ਕਰੋਨਾ ਪਾਜ਼ੇਟਿਵ ਦੇ ਮਾਮਲੇ ਸਾਹਮਣੇ ਆਉਣ ਕਾਰਨ ਸਕੂਲ ਵਿਚ ਹੜਕੰਪ ਮੱਚ ਗਿਆ। ਇਹ ਪਤਾ ਲੱਗਣ ਤੇ ਸਕੂਲਾਂ ਵਿਚ ਪੜ੍ਹ ਰਹੇ ਬੱਚਿਆਂ ਦੇ ਮਾਪਿਆਂ ਵੱਲੋਂ ਆਪੋ ਆਪਣੇ ਬੱਚਿਆਂ ਨੂੰ ਘਰ ਗੱਲ ਕਹੀ ਗਈ। ਮੁੱਖ ਅਧਿਆਪਕ ਵੱਲੋਂ ਸਕੂਲ ਨੂੰ ਐਤਵਾਰ ਤੱਕ ਬੰਦ ਕਰ ਦਿੱਤਾ ਗਿਆ।

ਟੀਵੀ ਪੰਜਾਬ ਬਿਊਰੋ 

The post ਲੁਧਿਆਣਾ ਅਤੇ ਹੁਸ਼ਿਆਰਪੁਰ ਦੇ ਸਰਕਾਰੀ ਸਕੂਲਾਂ ਦੇ 26 ਵਿਦਿਆਰਥੀ ਕੋਰੋਨਾ ਪਾਜ਼ੇਟਿਵ appeared first on TV Punjab | English News Channel.

]]>
https://en.tvpunjab.com/20-students-of-two-government-schools-in-ludhiana-tested-positive/feed/ 0