A case has been registered against Gurdas Mann at Nakodar Police Station City Archives - TV Punjab | English News Channel https://en.tvpunjab.com/tag/a-case-has-been-registered-against-gurdas-mann-at-nakodar-police-station-city/ Canada News, English Tv,English News, Tv Punjab English, Canada Politics Thu, 26 Aug 2021 11:46:38 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg A case has been registered against Gurdas Mann at Nakodar Police Station City Archives - TV Punjab | English News Channel https://en.tvpunjab.com/tag/a-case-has-been-registered-against-gurdas-mann-at-nakodar-police-station-city/ 32 32 ਗੁਰਦਾਸ ਮਾਨ ਖ਼ਿਲਾਫ਼ ਨਕੋਦਰ ਥਾਣਾ ਸਿਟੀ ਵਿਖੇ ਮਾਮਲਾ ਦਰਜ https://en.tvpunjab.com/a-case-has-been-registered-against-gurdas-mann-at-nakodar-police-station-city/ https://en.tvpunjab.com/a-case-has-been-registered-against-gurdas-mann-at-nakodar-police-station-city/#respond Thu, 26 Aug 2021 11:46:38 +0000 https://en.tvpunjab.com/?p=8685 ਜਲੰਧਰ : ਸਿੱਖ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਵਿਚ ਪੰਜਾਬੀ ਗਾਇਕ ਤੇ ਅਦਾਕਾਰ ਗੁਰਦਾਸ ਮਾਨ ਖ਼ਿਲਾਫ਼ ਨਕੋਦਰ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਿੱਖ ਜਥੇਬੰਦੀਆਂ ਚਾਰ ਦਿਨਾਂ ਤੋਂ ਐਸ.ਐਸ.ਪੀ. ਦਫ਼ਤਰ ਜਲੰਧਰ ਵਿਖੇ ਧਰਨੇ ‘ਤੇ ਬੈਠੀਆਂ ਹੋਈਆਂ ਸਨ। ਅੱਜ ਵੀ ਸਿੱਖ ਜਥੇਬੰਦੀਆਂ ਨੇ ਪ੍ਰਸ਼ਾਸਨ ਵੱਲੋਂ ਗੁਰਦਾਸ ਮਾਨ ਖ਼ਿਲਾਫ਼ ਐਫ.ਆਈ.ਆਰ. ਦਰਜ ਨਾ […]

The post ਗੁਰਦਾਸ ਮਾਨ ਖ਼ਿਲਾਫ਼ ਨਕੋਦਰ ਥਾਣਾ ਸਿਟੀ ਵਿਖੇ ਮਾਮਲਾ ਦਰਜ appeared first on TV Punjab | English News Channel.

]]>
FacebookTwitterWhatsAppCopy Link


ਜਲੰਧਰ : ਸਿੱਖ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਵਿਚ ਪੰਜਾਬੀ ਗਾਇਕ ਤੇ ਅਦਾਕਾਰ ਗੁਰਦਾਸ ਮਾਨ ਖ਼ਿਲਾਫ਼ ਨਕੋਦਰ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਿੱਖ ਜਥੇਬੰਦੀਆਂ ਚਾਰ ਦਿਨਾਂ ਤੋਂ ਐਸ.ਐਸ.ਪੀ. ਦਫ਼ਤਰ ਜਲੰਧਰ ਵਿਖੇ ਧਰਨੇ ‘ਤੇ ਬੈਠੀਆਂ ਹੋਈਆਂ ਸਨ।

ਅੱਜ ਵੀ ਸਿੱਖ ਜਥੇਬੰਦੀਆਂ ਨੇ ਪ੍ਰਸ਼ਾਸਨ ਵੱਲੋਂ ਗੁਰਦਾਸ ਮਾਨ ਖ਼ਿਲਾਫ਼ ਐਫ.ਆਈ.ਆਰ. ਦਰਜ ਨਾ ਕਰਨ ‘ਤੇ ਸਿੱਖ ਜਥੇਬੰਦੀਆਂ ਨੇ ਨਕੋਦਰ ਵਿਖੇ ਮੁੜ ਧਰਨਾ ਲਾਇਆ ਸੀ । ਸੂਤਰਾਂ ਨੇ ਦੱਸਿਆ ਕਿ ਸਿੱਖ ਜਥੇਬੰਦੀਆਂ ਗੁਰਦੁਆਰਾ ਗਾੜਿਆ ਮੁਹੱਲਾ ਵਿਚ ਇਕੱਤਰ ਹੋਈਆਂ ਸਨ।

ਟੀਵੀ ਪੰਜਾਬ ਬਿਊਰੋ

The post ਗੁਰਦਾਸ ਮਾਨ ਖ਼ਿਲਾਫ਼ ਨਕੋਦਰ ਥਾਣਾ ਸਿਟੀ ਵਿਖੇ ਮਾਮਲਾ ਦਰਜ appeared first on TV Punjab | English News Channel.

]]>
https://en.tvpunjab.com/a-case-has-been-registered-against-gurdas-mann-at-nakodar-police-station-city/feed/ 0