A case has been registered against Lovepreet's wife Beant Kaur under section 306 Archives - TV Punjab | English News Channel https://en.tvpunjab.com/tag/a-case-has-been-registered-against-lovepreets-wife-beant-kaur-under-section-306/ Canada News, English Tv,English News, Tv Punjab English, Canada Politics Tue, 31 Aug 2021 12:00:24 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg A case has been registered against Lovepreet's wife Beant Kaur under section 306 Archives - TV Punjab | English News Channel https://en.tvpunjab.com/tag/a-case-has-been-registered-against-lovepreets-wife-beant-kaur-under-section-306/ 32 32 ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ਖ਼ਿਲਾਫ਼ ਧਾਰਾ 306 ਤਹਿਤ ਮਾਮਲਾ ਦਰਜ https://en.tvpunjab.com/a-case-has-been-registered-against-lovepreets-wife-beant-kaur-under-section-306/ https://en.tvpunjab.com/a-case-has-been-registered-against-lovepreets-wife-beant-kaur-under-section-306/#respond Tue, 31 Aug 2021 12:00:24 +0000 https://en.tvpunjab.com/?p=9017 ਬਰਨਾਲਾ : ਕਸਬਾ ਧਨੌਲਾ ਦੇ ਲਵਪ੍ਰੀਤ ਉਰਫ਼ ਲਾਡੀ ਦੀ ਖੁਦਕੁਸ਼ੀ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੀ ਪਤਨੀ ਬੇਅੰਤ ਕੌਰ ਖ਼ਿਲਾਫ਼ ਆਈ ਪੀ ਸੀ ਦੀ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪਹਿਲਾਂ ਪੁਲਿਸ ਨੇ ਇਸ ਮਾਮਲੇ ਵਿਚਬੇਅੰਤ ਕੌਰ ਖਿਲਾਫ ਧਾਰਾ 420 ਤਹਿਤ ਕੇਸ ਦਰਜ ਕੀਤਾ ਸੀ ਪਰ ਹੁਣ ਬਰਨਾਲਾ ਪੁਲਿਸ ਨੇ ਧਾਰਾ 306 […]

The post ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ਖ਼ਿਲਾਫ਼ ਧਾਰਾ 306 ਤਹਿਤ ਮਾਮਲਾ ਦਰਜ appeared first on TV Punjab | English News Channel.

]]>
FacebookTwitterWhatsAppCopy Link


ਬਰਨਾਲਾ : ਕਸਬਾ ਧਨੌਲਾ ਦੇ ਲਵਪ੍ਰੀਤ ਉਰਫ਼ ਲਾਡੀ ਦੀ ਖੁਦਕੁਸ਼ੀ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੀ ਪਤਨੀ ਬੇਅੰਤ ਕੌਰ ਖ਼ਿਲਾਫ਼ ਆਈ ਪੀ ਸੀ ਦੀ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਪਹਿਲਾਂ ਪੁਲਿਸ ਨੇ ਇਸ ਮਾਮਲੇ ਵਿਚਬੇਅੰਤ ਕੌਰ ਖਿਲਾਫ ਧਾਰਾ 420 ਤਹਿਤ ਕੇਸ ਦਰਜ ਕੀਤਾ ਸੀ ਪਰ ਹੁਣ ਬਰਨਾਲਾ ਪੁਲਿਸ ਨੇ ਧਾਰਾ 306 ਤਹਿਤ ਕੇਸ ਦਰਜ ਕਰ ਲਿਆ ਹੈ।

ਬੇਅੰਤ ਕੌਰ ਵਿਰੁੱਧ 306 ਦਾ ਕੇਸ ਦਰਜ ਹੋਣ ਤੋਂ ਬਾਅਦ ਲਵਪ੍ਰੀਤ ਦੇ ਪਰਿਵਾਰ ਨੇ ਮੰਗ ਕੀਤੀ ਕਿ ਬੇਅੰਤ ਕੌਰ ਦੇ ਮਾਪਿਆਂ ‘ਤੇ ਵੀ ਕੇਸ ਦਰਜ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਲਵਪ੍ਰੀਤ ਨੇ ਵਿਆਹ ਤੋਂ ਬਾਅਦ ਕੈਨੇਡਾ ਪਹੁੰਚੀ ਆਪਣੀ ਪਤਨੀ ਦੇ ਕਥਿਤ ਮਾੜੇ ਵਤੀਰੇ ਕਾਰਨ ਆਤਮ ਹੱਤਿਆ ਕਰ ਲਈ ਸੀ। ਉਸ ਤੋਂ ਬਾਅਦ ਇਹ ਮਾਮਲਾ ਸੁਰਖੀਆਂ ਵਿਚ ਰਿਹਾ ਸੀ।

ਟੀਵੀ ਪੰਜਾਬ ਬਿਊਰੋ

The post ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ਖ਼ਿਲਾਫ਼ ਧਾਰਾ 306 ਤਹਿਤ ਮਾਮਲਾ ਦਰਜ appeared first on TV Punjab | English News Channel.

]]>
https://en.tvpunjab.com/a-case-has-been-registered-against-lovepreets-wife-beant-kaur-under-section-306/feed/ 0