A group of farmers reached Jantar Mantar Archives - TV Punjab | English News Channel https://en.tvpunjab.com/tag/a-group-of-farmers-reached-jantar-mantar/ Canada News, English Tv,English News, Tv Punjab English, Canada Politics Thu, 22 Jul 2021 11:30:31 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg A group of farmers reached Jantar Mantar Archives - TV Punjab | English News Channel https://en.tvpunjab.com/tag/a-group-of-farmers-reached-jantar-mantar/ 32 32 ਜੰਤਰ-ਮੰਤਰ ਪਹੁੰਚਿਆ ਕਿਸਾਨਾਂ ਦਾ ਜਥਾ https://en.tvpunjab.com/a-group-of-farmers-reached-jantar-mantar/ https://en.tvpunjab.com/a-group-of-farmers-reached-jantar-mantar/#respond Thu, 22 Jul 2021 06:52:39 +0000 https://en.tvpunjab.com/?p=5540 ਨਵੀਂ ਦਿੱਲੀ : ਕਿਸਾਨਾਂ ਵੱਲੋਂ 3 ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਲਈ ਜੰਤਰ-ਮੰਤਰ ਲਈ ਰਵਾਨਾ ਹੋਏ ਕਿਸਾਨਾਂ ਦੇ ਜਥਾ ਜੰਤਰ-ਮੰਤਰ ਪਹੁੰਚ ਗਿਆ ਹੈ। ਕਿਸਾਨਾਂ ਵੱਲੋਂ ਜੰਤਰ-ਮੰਤਰ ਵਿਖੇ ਅੱਜ ਤੋਂ ਕਿਸਾਨ ਸੰਸਦ ਚਲਾਈ ਜਾਵੇਗੀ। ਇਸ ਸੰਸਦ ਵਿਚ 200 ਕਿਸਾਨ ਹਰ ਰੋਜ਼ ਹਿੱਸਾ ਲੈਣਗੇ। ਇਸ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ […]

The post ਜੰਤਰ-ਮੰਤਰ ਪਹੁੰਚਿਆ ਕਿਸਾਨਾਂ ਦਾ ਜਥਾ appeared first on TV Punjab | English News Channel.

]]>

ਨਵੀਂ ਦਿੱਲੀ : ਕਿਸਾਨਾਂ ਵੱਲੋਂ 3 ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਲਈ ਜੰਤਰ-ਮੰਤਰ ਲਈ ਰਵਾਨਾ ਹੋਏ ਕਿਸਾਨਾਂ ਦੇ ਜਥਾ ਜੰਤਰ-ਮੰਤਰ ਪਹੁੰਚ ਗਿਆ ਹੈ। ਕਿਸਾਨਾਂ ਵੱਲੋਂ ਜੰਤਰ-ਮੰਤਰ ਵਿਖੇ ਅੱਜ ਤੋਂ ਕਿਸਾਨ ਸੰਸਦ ਚਲਾਈ ਜਾਵੇਗੀ। ਇਸ ਸੰਸਦ ਵਿਚ 200 ਕਿਸਾਨ ਹਰ ਰੋਜ਼ ਹਿੱਸਾ ਲੈਣਗੇ। ਇਸ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉੱਥੇ ਹੀ, ਸਿੰਘੂ ਬਾਰਡਰ ਤੋਂ ਜੰਤਰ-ਮੰਤਰ ਲਈ ਰਵਾਨਾ ਹੋਏ ਕਿਸਾਨਾਂ ਦੇ ਜਥੇ ਦੀਆ ਬੱਸਾਂ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਬਾਅਦ ਵਿਚ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ।

ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਜੰਤਰ-ਮੰਤਰ ਪਹੁੰਚਿਆ ਕਿਸਾਨਾਂ ਦਾ ਜਥਾ appeared first on TV Punjab | English News Channel.

]]>
https://en.tvpunjab.com/a-group-of-farmers-reached-jantar-mantar/feed/ 0