accused disrespecting Guru Granth Sahib Archives - TV Punjab | English News Channel https://en.tvpunjab.com/tag/accused-disrespecting-guru-granth-sahib/ Canada News, English Tv,English News, Tv Punjab English, Canada Politics Wed, 14 Jul 2021 06:15:52 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg accused disrespecting Guru Granth Sahib Archives - TV Punjab | English News Channel https://en.tvpunjab.com/tag/accused-disrespecting-guru-granth-sahib/ 32 32 ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਾਲੀ ਔਰਤ ਦਾ ਕਤਲ ਮਾਮਲਾ: ਦੋ ਨੂੰ ਹੋਈ ਉਮਰ ਕੈਦ https://en.tvpunjab.com/murder-woman-disrespecting-guru-granth-sahib-two-sentenced-to-life-4503-2/ https://en.tvpunjab.com/murder-woman-disrespecting-guru-granth-sahib-two-sentenced-to-life-4503-2/#respond Tue, 13 Jul 2021 17:02:58 +0000 https://en.tvpunjab.com/?p=4503 ਲੁਧਿਆਣਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਨਾਮਜ਼ਦ ਔਰਤ ਨੂੰ ਕਤਲ ਕਰਨ ਦੇ ਦੋਸ਼ ਤਹਿਤ ਗੁਰਪ੍ਰੀਤ ਸਿੰਘ ਜਾਗੋਵਾਲ ਅਤੇ ਭਾਈ ਨਿਹਾਲ ਸਿੰਘ ਉਰਫ਼ ਜਸਪ੍ਰੀਤ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘਵੱਦੀ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ […]

The post ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਾਲੀ ਔਰਤ ਦਾ ਕਤਲ ਮਾਮਲਾ: ਦੋ ਨੂੰ ਹੋਈ ਉਮਰ ਕੈਦ appeared first on TV Punjab | English News Channel.

]]>
FacebookTwitterWhatsAppCopy Link


ਲੁਧਿਆਣਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਨਾਮਜ਼ਦ ਔਰਤ ਨੂੰ ਕਤਲ ਕਰਨ ਦੇ ਦੋਸ਼ ਤਹਿਤ ਗੁਰਪ੍ਰੀਤ ਸਿੰਘ ਜਾਗੋਵਾਲ ਅਤੇ ਭਾਈ ਨਿਹਾਲ ਸਿੰਘ ਉਰਫ਼ ਜਸਪ੍ਰੀਤ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘਵੱਦੀ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਸੀ ਬਾਅਦ ਵਿਚ ਉਕਤ ਔਰਤ ਨੂੰ ਇਨ੍ਹਾਂ ਦੋਵਾਂ ਨੌਜਵਾਨਾਂ ਵਲੋਂ ਗੁਰਦੁਆਰਾ ਮੰਜੀ ਸਾਹਿਬ (ਆਲਮਗੀਰ) ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਟੀਵੀ ਪੰਜਾਬ ਬਿਊਰੋ

The post ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਾਲੀ ਔਰਤ ਦਾ ਕਤਲ ਮਾਮਲਾ: ਦੋ ਨੂੰ ਹੋਈ ਉਮਰ ਕੈਦ appeared first on TV Punjab | English News Channel.

]]>
https://en.tvpunjab.com/murder-woman-disrespecting-guru-granth-sahib-two-sentenced-to-life-4503-2/feed/ 0