Actor Sonu Sood announces help to families of victims and injured in Moga accident Archives - TV Punjab | English News Channel https://en.tvpunjab.com/tag/actor-sonu-sood-announces-help-to-families-of-victims-and-injured-in-moga-accident/ Canada News, English Tv,English News, Tv Punjab English, Canada Politics Fri, 23 Jul 2021 09:50:51 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Actor Sonu Sood announces help to families of victims and injured in Moga accident Archives - TV Punjab | English News Channel https://en.tvpunjab.com/tag/actor-sonu-sood-announces-help-to-families-of-victims-and-injured-in-moga-accident/ 32 32 ਅਦਾਕਾਰ ਸੋਨੂੰ ਸੂਦ ਵੱਲੋਂ ਮੋਗਾ ਹਾਦਸੇ ਦੇ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਦੀ ਮਦਦ ਦਾ ਐਲਾਨ https://en.tvpunjab.com/actor-sonu-sood-announces-help-to-families-of-victims-and-injured-in-moga-accident/ https://en.tvpunjab.com/actor-sonu-sood-announces-help-to-families-of-victims-and-injured-in-moga-accident/#respond Fri, 23 Jul 2021 09:50:51 +0000 https://en.tvpunjab.com/?p=5716 ਮੋਗਾ : ਮੋਗਾ ਨੇੜੇ ਵਾਪਰੇ ਭਿਆਨਕ ਹਾਦਸੇ ਵਿਚ ਜਿੱਥੇ 5 ਵਿਅਕਤੀਆਂ ਦੀ ਮੌਤ ਹੋਈ ਹੈ ਉੱਥੇ ਹੀ 37 ਜ਼ਖ਼ਮੀ ਹੋਏ ਹਨ । ਉਨ੍ਹਾਂ ਦਾ ਹਾਲ ਜਾਣਨ ਲਈ ਅਦਾਕਾਰ ਸੋਨੂੰ ਸੂਦ ਅਤੇ ਉਨ੍ਹਾਂ ਦੀ ਭੈਣ ਮਾਲਵਿਕਾ ਪਹੁੰਚੇ ਜਿਨ੍ਹਾਂ ਵਲੋਂ ਜ਼ਖ਼ਮੀਆਂ ਲਈ 25 – 25 ਹਜ਼ਾਰ ਰੁਪਏ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਲਈ 50-50 ਹਜ਼ਾਰ ਰੁਪਏ ਅਤੇ ਮੋਬਾਈਲ […]

The post ਅਦਾਕਾਰ ਸੋਨੂੰ ਸੂਦ ਵੱਲੋਂ ਮੋਗਾ ਹਾਦਸੇ ਦੇ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਦੀ ਮਦਦ ਦਾ ਐਲਾਨ appeared first on TV Punjab | English News Channel.

]]>
FacebookTwitterWhatsAppCopy Link


ਮੋਗਾ : ਮੋਗਾ ਨੇੜੇ ਵਾਪਰੇ ਭਿਆਨਕ ਹਾਦਸੇ ਵਿਚ ਜਿੱਥੇ 5 ਵਿਅਕਤੀਆਂ ਦੀ ਮੌਤ ਹੋਈ ਹੈ ਉੱਥੇ ਹੀ 37 ਜ਼ਖ਼ਮੀ ਹੋਏ ਹਨ । ਉਨ੍ਹਾਂ ਦਾ ਹਾਲ ਜਾਣਨ ਲਈ ਅਦਾਕਾਰ ਸੋਨੂੰ ਸੂਦ ਅਤੇ ਉਨ੍ਹਾਂ ਦੀ ਭੈਣ ਮਾਲਵਿਕਾ ਪਹੁੰਚੇ ਜਿਨ੍ਹਾਂ ਵਲੋਂ ਜ਼ਖ਼ਮੀਆਂ ਲਈ 25 – 25 ਹਜ਼ਾਰ ਰੁਪਏ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਲਈ 50-50 ਹਜ਼ਾਰ ਰੁਪਏ ਅਤੇ ਮੋਬਾਈਲ ਫ਼ੋਨ ਦੇਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਮੋਗਾ-ਅੰਮ੍ਰਿਤਸਰ ਮੁੱਖ ਮਾਰਗ ‘ਤੇ ਪਿੰਡ ਲੁਹਾਰਾ ਦੇ ਨਜ਼ਦੀਕ ਹੋਏ ਹਾਦਸੇ ’ਚ ਕਰੀਬ 5 ਲੋਕਾਂ ਦੇ ਮਾਰੇ ਗਏ ਸਨ ਤੇ 37 ਜ਼ਖਮੀ ਹੋ ਗਏ ਸਨ। ਜਾਣਕਾਰੀ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਈਆਂ ਬੱਸਾਂ ’ਚੋਂ ਇਕ ਬੱਸ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਸਮਾਗਮ ਲਈ ਜਾ ਰਹੀ ਸੀ, ਜਿਸ ’ਚ ਬਹੁਤ ਸਾਰੇ ਲੋਕ ਸਵਾਰ ਹਨ।

ਟੀਵੀ ਪੰਜਾਬ ਬਿਊਰੋ

The post ਅਦਾਕਾਰ ਸੋਨੂੰ ਸੂਦ ਵੱਲੋਂ ਮੋਗਾ ਹਾਦਸੇ ਦੇ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਦੀ ਮਦਦ ਦਾ ਐਲਾਨ appeared first on TV Punjab | English News Channel.

]]>
https://en.tvpunjab.com/actor-sonu-sood-announces-help-to-families-of-victims-and-injured-in-moga-accident/feed/ 0