after brutal beating of youth at police station Archives - TV Punjab | English News Channel https://en.tvpunjab.com/tag/after-brutal-beating-of-youth-at-police-station/ Canada News, English Tv,English News, Tv Punjab English, Canada Politics Tue, 20 Jul 2021 17:16:23 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg after brutal beating of youth at police station Archives - TV Punjab | English News Channel https://en.tvpunjab.com/tag/after-brutal-beating-of-youth-at-police-station/ 32 32 ਵੀਡੀਓ ਵਾਇਰਲ: ਥਾਣੇ ‘ਚ ਬੇਦਰਦੀ ਨਾਲ ਕੀਤੀ ਨੌਜਵਾਨ ਦੀ ਕੁੱਟਮਾਰ ਤੋਂ ਬਾਅਦ ਫਿਰ ਸਵਾਲਾਂ ਦੇ ਘੇਰੇ ‘ਚ ਆਈ ‘ਪੰਜਾਬ ਪੁਲਿਸ’ https://en.tvpunjab.com/video-viral-punjab-police-brutal-beating-of-youth-at-police-station/ https://en.tvpunjab.com/video-viral-punjab-police-brutal-beating-of-youth-at-police-station/#respond Tue, 20 Jul 2021 17:14:48 +0000 https://en.tvpunjab.com/?p=5356 ਬਠਿੰਡਾ : ਆਏ ਦਿਨ ਸੁਰਖੀਆਂ ਵਿਚ ਰਹਿਣ ਵਾਲੀ ਪੰਜਾਬ ਪੁਲਿਸ ਦਾ ਇਕ ਹੋਰ ਕਾਰਨਾਮਾ ਵਾਇਰਲ ਹੋਈ ਵੀਡੀਓ ਜ਼ਰੀਏ ਸਾਹਮਣੇ ਆਇਆ ਹੈ। ਬਠਿੰਡਾ ਜ਼ਿਲੇ ਦੇ ਥਾਣਾ ਕੋਟਫੱਤਾ ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਦੇ ਮਾਮਲੇ ਵਿਚ ਫੜੇ ਗਏ ਨੌਜਵਾਨ ਦੀ ਕੁੱਟਮਾਰ ਕਰਨ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ ਥਾਣੇ ਦੇ ਮੁਲਾਜ਼ਮ ਨੌਜਵਾਨ ਨੂੰ ਘੜੀਸਦੇ ਹੋਏ […]

The post ਵੀਡੀਓ ਵਾਇਰਲ: ਥਾਣੇ ‘ਚ ਬੇਦਰਦੀ ਨਾਲ ਕੀਤੀ ਨੌਜਵਾਨ ਦੀ ਕੁੱਟਮਾਰ ਤੋਂ ਬਾਅਦ ਫਿਰ ਸਵਾਲਾਂ ਦੇ ਘੇਰੇ ‘ਚ ਆਈ ‘ਪੰਜਾਬ ਪੁਲਿਸ’ appeared first on TV Punjab | English News Channel.

]]>
FacebookTwitterWhatsAppCopy Link


ਬਠਿੰਡਾ : ਆਏ ਦਿਨ ਸੁਰਖੀਆਂ ਵਿਚ ਰਹਿਣ ਵਾਲੀ ਪੰਜਾਬ ਪੁਲਿਸ ਦਾ ਇਕ ਹੋਰ ਕਾਰਨਾਮਾ ਵਾਇਰਲ ਹੋਈ ਵੀਡੀਓ ਜ਼ਰੀਏ ਸਾਹਮਣੇ ਆਇਆ ਹੈ। ਬਠਿੰਡਾ ਜ਼ਿਲੇ ਦੇ ਥਾਣਾ ਕੋਟਫੱਤਾ ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਦੇ ਮਾਮਲੇ ਵਿਚ ਫੜੇ ਗਏ ਨੌਜਵਾਨ ਦੀ ਕੁੱਟਮਾਰ ਕਰਨ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ ਥਾਣੇ ਦੇ ਮੁਲਾਜ਼ਮ ਨੌਜਵਾਨ ਨੂੰ ਘੜੀਸਦੇ ਹੋਏ ਲੈ ਕੇ ਜਾ ਰਹੇ ਨਜ਼ਰੀਂ ਪੈਂਦੇ ਹਨ ਤੇ ਉਸ ਪਿੱਛੋਂ ਨੌਜਵਾਨ ਦੀ ਕੁੱਟਮਾਰ ਕਰਦੇ ਹਨ।

ਇਸ ਮਾਮਲੇ ਬਾਰੇ ਥਾਣਾ ਕੋਟਫੱਤਾ ਦੇ ਐਸਐਚਓ ਰਜਿੰਦਰਪਾਲ ਸਿੰਘ ਨਾਲ ਮੀਡੀਆ ਵੱਲੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਨੇ ਹੈਪੀ ਜੱਗੀ ਵਾਸੀ ਕੋਟਫੱਤਾ ਨੂੰ ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ ਵਿਚ ਫੜਿਆ ਹੈ। ਉਹ ਨਸ਼ੇ ਦਾ ਆਦੀ ਹੈ, ਨਸ਼ਾ ਨਾ ਮਿਲਣ ਕਾਰਨ ਹਵਾਲਾਤ ਵਿਚ ਕੰਧ ਨਾਲ ਟੱਕਰ ਮਾਰ ਰਿਹਾ ਸੀ। ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਸਿਰਫ ਧਮਕਾਇਆ ਹੈ ਨਾ ਕਿ ਕੁੱਟਮਾਰ ਕੀਤੀ ਹੈ। ਕਿਸੇ ਨੇ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਹੈ, ਕੁੱਟਮਾਰ ਵਾਲੀ ਕੋਈ ਗੱਲ ਨਹੀਂ ਹੈ।

The post ਵੀਡੀਓ ਵਾਇਰਲ: ਥਾਣੇ ‘ਚ ਬੇਦਰਦੀ ਨਾਲ ਕੀਤੀ ਨੌਜਵਾਨ ਦੀ ਕੁੱਟਮਾਰ ਤੋਂ ਬਾਅਦ ਫਿਰ ਸਵਾਲਾਂ ਦੇ ਘੇਰੇ ‘ਚ ਆਈ ‘ਪੰਜਾਬ ਪੁਲਿਸ’ appeared first on TV Punjab | English News Channel.

]]>
https://en.tvpunjab.com/video-viral-punjab-police-brutal-beating-of-youth-at-police-station/feed/ 0