akal takhat sahib Archives - TV Punjab | English News Channel https://en.tvpunjab.com/tag/akal-takhat-sahib/ Canada News, English Tv,English News, Tv Punjab English, Canada Politics Fri, 13 Aug 2021 12:01:21 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg akal takhat sahib Archives - TV Punjab | English News Channel https://en.tvpunjab.com/tag/akal-takhat-sahib/ 32 32 ਸੁੱਚਾ ਸਿੰਘ ਲੰਗਾਹ ਸਿੱਖ ਪੰਥ ‘ਚ ਦੁਬਾਰਾ ਸ਼ਾਮਲ ਹੋਣ ਲਈ ਤਰਲੋਮੱਛੀ https://en.tvpunjab.com/sucha-singh-langah/ https://en.tvpunjab.com/sucha-singh-langah/#respond Fri, 13 Aug 2021 12:01:21 +0000 https://en.tvpunjab.com/?p=7771 ਜਲੰਧਰ : ਸ਼੍ਰੋਮਣੀ ਅਕਲੀ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਸਿੱਖ ਪੰਥ ‘ਚ ਦੁਬਾਰਾ ਸ਼ਾਮਲ ਹੋਣ ਲਈ ਬੁਰੀ ਤਰਾਂ ਤਰਲੋਮੱਛੀ ਹੋ ਰਹੇ ਹਨ। ਇਹ ਤੜਫ਼ ਉਨ੍ਹਾਂ ਦੇ ਚਿਹਰੇ ਉੱਤੇ ਅੱਜ ਉਸ ਵੇਲੇ ਵੀ ਨਜ਼ਰ ਆਈ ਜਦ ਉਨ੍ਹਾਂ ਦੇ ਪੁੱਤਰ ਸੁਖਜਿੰਦਰ ਸਿੰਘ ਲੰਗਾਹ ਨੇ ਇਕ ਚੋਣ ਰੈਲੀ ਕੀਤੀ ਪਰ ਸੁੱਚਾ ਸਿੰਘ ਲੰਗਾਹ ਇਸ ਰੈਲੀ ‘ਚ […]

The post ਸੁੱਚਾ ਸਿੰਘ ਲੰਗਾਹ ਸਿੱਖ ਪੰਥ ‘ਚ ਦੁਬਾਰਾ ਸ਼ਾਮਲ ਹੋਣ ਲਈ ਤਰਲੋਮੱਛੀ appeared first on TV Punjab | English News Channel.

]]>

ਜਲੰਧਰ : ਸ਼੍ਰੋਮਣੀ ਅਕਲੀ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਸਿੱਖ ਪੰਥ ‘ਚ ਦੁਬਾਰਾ ਸ਼ਾਮਲ ਹੋਣ ਲਈ ਬੁਰੀ ਤਰਾਂ ਤਰਲੋਮੱਛੀ ਹੋ ਰਹੇ ਹਨ। ਇਹ ਤੜਫ਼ ਉਨ੍ਹਾਂ ਦੇ ਚਿਹਰੇ ਉੱਤੇ ਅੱਜ ਉਸ ਵੇਲੇ ਵੀ ਨਜ਼ਰ ਆਈ ਜਦ ਉਨ੍ਹਾਂ ਦੇ ਪੁੱਤਰ ਸੁਖਜਿੰਦਰ ਸਿੰਘ ਲੰਗਾਹ ਨੇ ਇਕ ਚੋਣ ਰੈਲੀ ਕੀਤੀ ਪਰ ਸੁੱਚਾ ਸਿੰਘ ਲੰਗਾਹ ਇਸ ਰੈਲੀ ‘ਚ ਸ਼ਾਮਲ ਨਹੀਂ ਹੋ ਸਕੇ ਅਤੇ ਘਰ ਅੰਦਰ ਹੀ ਬੈਠੇ ਰਹੇ।

ਮੀਡੀਆ ਨਾਲ ਗੱਲਬਾਤ ਦੌਰਾਨ ਲੰਗਾਹ ਦਾ ਕਹਿਣਾ ਸੀ ਕਿ ਉਹ ਪਿੱਛਲੇ ਚਾਰ ਮਹੀਨਿਆਂ ਤੋਂ ਲਗਾਤਾਰ ਆਪਣੀ ਭੁੱਲ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜਾ ਰਹੇ ਹਨ। ਹੁਣ ਜਥੇਦਾਰ ਸਾਹਿਬ ਨੂੰ ਉਨ੍ਹਾਂ ਦੀ ਬੇਨਤੀ ਸਵੀਕਾਰ ਕਰ ਲੈਣੀ ਚਾਹੀਦੀ ਹੈ ਅਤੇ ਦੁਬਾਰਾ ਸਿੱਖ ਪੰਥ ਵਿਚ ਸ਼ਾਮਲ ਕਰ ਲੈਣਾ ਚਾਹੀਦਾ ਹੈ।

ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਸੁੱਚਾ ਸਿੰਘ ਲੰਗਾਹ ਸਿੱਖ ਪੰਥ ‘ਚ ਦੁਬਾਰਾ ਸ਼ਾਮਲ ਹੋਣ ਲਈ ਤਰਲੋਮੱਛੀ appeared first on TV Punjab | English News Channel.

]]>
https://en.tvpunjab.com/sucha-singh-langah/feed/ 0