Akali Dal announces 6 more candidates Archives - TV Punjab | English News Channel https://en.tvpunjab.com/tag/akali-dal-announces-6-more-candidates/ Canada News, English Tv,English News, Tv Punjab English, Canada Politics Wed, 01 Sep 2021 07:04:46 +0000 en-US hourly 1 https://wordpress.org/?v=6.5.2 https://en.tvpunjab.com/wp-content/uploads/2022/03/cropped-favicon-icon-32x32.jpg Akali Dal announces 6 more candidates Archives - TV Punjab | English News Channel https://en.tvpunjab.com/tag/akali-dal-announces-6-more-candidates/ 32 32 ਅਕਾਲੀ ਦਲ ਵੱਲੋਂ 6 ਹੋਰ ਉਮੀਦਵਾਰਾਂ ਦਾ ਐਲਾਨ https://en.tvpunjab.com/akali-dal-announces-6-more-candidates/ https://en.tvpunjab.com/akali-dal-announces-6-more-candidates/#respond Wed, 01 Sep 2021 07:04:46 +0000 https://en.tvpunjab.com/?p=9057 ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ 6 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਮੌੜ ਤੋਂ ਜਗਮੀਤ ਸਿੰਘ ਬਰਾੜ, ਤਲਵੰਡੀ ਸਾਬੋ ਤੋਂ ਜੀਤ ਮਹਿੰਦਰ ਸਿੰਘ […]

The post ਅਕਾਲੀ ਦਲ ਵੱਲੋਂ 6 ਹੋਰ ਉਮੀਦਵਾਰਾਂ ਦਾ ਐਲਾਨ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ 6 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਮੌੜ ਤੋਂ ਜਗਮੀਤ ਸਿੰਘ ਬਰਾੜ, ਤਲਵੰਡੀ ਸਾਬੋ ਤੋਂ ਜੀਤ ਮਹਿੰਦਰ ਸਿੰਘ ਸਿੱਧੂ , ਜੈਤੋ ਤੋਂ ਸੂਬਾ ਸਿੰਘ, ਕੋਟਕਪੂਰਾ ਤੋਂ ਮਨਤਾਰ ਸਿੰਘ ਬਰਾੜ, ਮੁਕਤਸਰ ਤੋਂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਫ਼ਰੀਦਕੋਟ ਤੋਂ ਪਰਮਬੰਸ ਸਿੰਘ ਰੋਮਾਣਾ ਨੂੰ ਅਕਾਲੀ ਦਲ ਦੇ ਉਮੀਦਵਾਰ ਐਲਾਨਿਆ ਗਿਆ ਹੈ।

ਟੀਵੀ ਪੰਜਾਬ ਬਿਊਰੋ

The post ਅਕਾਲੀ ਦਲ ਵੱਲੋਂ 6 ਹੋਰ ਉਮੀਦਵਾਰਾਂ ਦਾ ਐਲਾਨ appeared first on TV Punjab | English News Channel.

]]>
https://en.tvpunjab.com/akali-dal-announces-6-more-candidates/feed/ 0