Akali Dal wins 27 seats in Delhi Sikh Gurdwara Management Committee elections Archives - TV Punjab | English News Channel https://en.tvpunjab.com/tag/akali-dal-wins-27-seats-in-delhi-sikh-gurdwara-management-committee-elections/ Canada News, English Tv,English News, Tv Punjab English, Canada Politics Wed, 25 Aug 2021 13:08:38 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Akali Dal wins 27 seats in Delhi Sikh Gurdwara Management Committee elections Archives - TV Punjab | English News Channel https://en.tvpunjab.com/tag/akali-dal-wins-27-seats-in-delhi-sikh-gurdwara-management-committee-elections/ 32 32 ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ‘ਚ ਅਕਾਲੀ ਦਲ 27 ਸੀਟਾਂ ‘ਤੇ ਜੇਤੂ https://en.tvpunjab.com/akali-dal-wins-27-seats-in-delhi-sikh-gurdwara-management-committee-elections/ https://en.tvpunjab.com/akali-dal-wins-27-seats-in-delhi-sikh-gurdwara-management-committee-elections/#respond Wed, 25 Aug 2021 13:08:38 +0000 https://en.tvpunjab.com/?p=8613 ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ‘ਚ ਅਕਾਲੀ ਦਲ ਨੇ 46 ਵਿੱਚੋ 27 ਸੀਟਾਂ ‘ਤੇ ਜਿੱਤ ਪ੍ਰਾਪਤ ਕਰ ਲਈ ਹੈ। ਇਸ ਜਿੱਤ ਲਈ ਮਨਜਿੰਦਰ ਸਿੰਘ ਸਿਰਸਾ ਵੱਲੋਂ ਟਵੀਟ ਕਰ ਕੇ ਦਿੱਲੀ ਦੀ ਸੰਗਤ ਦਾ ਧੰਨਵਾਦ ਕੀਤਾ ਗਿਆ ਹੈ । ਉਨ੍ਹਾਂ ਲਿਖਿਆ ਹੈ ਕਿ 46 ‘ਚੋਂ 27 ਸੀਟਾਂ ਜਿਤਾ ਕੇ ਦਿੱਲੀ ਦੀ […]

The post ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ‘ਚ ਅਕਾਲੀ ਦਲ 27 ਸੀਟਾਂ ‘ਤੇ ਜੇਤੂ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ‘ਚ ਅਕਾਲੀ ਦਲ ਨੇ 46 ਵਿੱਚੋ 27 ਸੀਟਾਂ ‘ਤੇ ਜਿੱਤ ਪ੍ਰਾਪਤ ਕਰ ਲਈ ਹੈ। ਇਸ ਜਿੱਤ ਲਈ ਮਨਜਿੰਦਰ ਸਿੰਘ ਸਿਰਸਾ ਵੱਲੋਂ ਟਵੀਟ ਕਰ ਕੇ ਦਿੱਲੀ ਦੀ ਸੰਗਤ ਦਾ ਧੰਨਵਾਦ ਕੀਤਾ ਗਿਆ ਹੈ ।

ਉਨ੍ਹਾਂ ਲਿਖਿਆ ਹੈ ਕਿ 46 ‘ਚੋਂ 27 ਸੀਟਾਂ ਜਿਤਾ ਕੇ ਦਿੱਲੀ ਦੀ ਸੰਗਤ ਨੇ ਸਾਨੂੰ ਬਹੁਤ ਵੱਡਾ ਮਾਣ ਬਖ਼ਸ਼ਿਆ ਹੈ। ਇਹ ਜਿੱਤ ਦਿੱਲੀ ਦੀ ਸਾਰੀ ਸੰਗਤ ਦੀ ਹੈ, ਅਸੀਂ ਦਿੱਲੀ ਦੀ ਸੰਗਤ ਦੇ ਚਰਨਾਂ ਵਿਚ ਸੀਸ ਨਿਵਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਮਾਣ ਬਖ਼ਸ਼ਣ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ।

ਟੀਵੀ ਪੰਜਾਬ ਬਿਊਰੋ

The post ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ‘ਚ ਅਕਾਲੀ ਦਲ 27 ਸੀਟਾਂ ‘ਤੇ ਜੇਤੂ appeared first on TV Punjab | English News Channel.

]]>
https://en.tvpunjab.com/akali-dal-wins-27-seats-in-delhi-sikh-gurdwara-management-committee-elections/feed/ 0