Akali leader Vicky Midukhera shot dead Archives - TV Punjab | English News Channel https://en.tvpunjab.com/tag/akali-leader-vicky-midukhera-shot-dead/ Canada News, English Tv,English News, Tv Punjab English, Canada Politics Mon, 09 Aug 2021 09:54:35 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg Akali leader Vicky Midukhera shot dead Archives - TV Punjab | English News Channel https://en.tvpunjab.com/tag/akali-leader-vicky-midukhera-shot-dead/ 32 32 ਵਿੱਕੀ ਮਿੱਡੂਖੇੜਾ ਕਤਲ ਕੇਸ ’ਚ ਇਕ ਸ਼ੂਟਰ ਦੀ ਹੋਈ ਸ਼ਨਾਖ਼ਤ https://en.tvpunjab.com/a-shooter-has-been-identified-in-the-vicky-midukhera-murder-case/ https://en.tvpunjab.com/a-shooter-has-been-identified-in-the-vicky-midukhera-murder-case/#respond Mon, 09 Aug 2021 09:54:35 +0000 https://en.tvpunjab.com/?p=7386 ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਕੇਸ ਵਿਚ ਪੁਲਿਸ ਨੇ ਇਕ ਸ਼ੂਟਰ ਦੀ ਸ਼ਨਾਖ਼ਤ ਕਰ ਲਈ ਹੈ। ਸੂਤਰਾਂ ਮੁਤਾਬਕ ਇਸ ਸ਼ੂਟਆਊਟ ਵਿਚ ਖੱਬੇ ਹੱਥ ਨਾਲ ਗੋਲੀ ਚਲਾ ਰਿਹਾ ਗੈਂਗਸਟਰ ਵਿਨੇ ਦਿਓੜਾ ਹੈ ਜੋ ਗੈਂਗਸਟਰ ਲਵ ਦਿਓੜਾ ਦਾ ਭਰਾ ਹੈ। ਲਵ ਦਿਓੜਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਕਤਲ ਕਰ ਦਿੱਤਾ ਸੀ। ਸੂਤਰਾਂ ਮੁਤਾਬਕ ਵਿਨੇ ਦਿਓੜਾ ਕੋਟਕਪੁਰਾ ਦਾ […]

The post ਵਿੱਕੀ ਮਿੱਡੂਖੇੜਾ ਕਤਲ ਕੇਸ ’ਚ ਇਕ ਸ਼ੂਟਰ ਦੀ ਹੋਈ ਸ਼ਨਾਖ਼ਤ appeared first on TV Punjab | English News Channel.

]]>
FacebookTwitterWhatsAppCopy Link


ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਕੇਸ ਵਿਚ ਪੁਲਿਸ ਨੇ ਇਕ ਸ਼ੂਟਰ ਦੀ ਸ਼ਨਾਖ਼ਤ ਕਰ ਲਈ ਹੈ। ਸੂਤਰਾਂ ਮੁਤਾਬਕ ਇਸ ਸ਼ੂਟਆਊਟ ਵਿਚ ਖੱਬੇ ਹੱਥ ਨਾਲ ਗੋਲੀ ਚਲਾ ਰਿਹਾ ਗੈਂਗਸਟਰ ਵਿਨੇ ਦਿਓੜਾ ਹੈ ਜੋ ਗੈਂਗਸਟਰ ਲਵ ਦਿਓੜਾ ਦਾ ਭਰਾ ਹੈ। ਲਵ ਦਿਓੜਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਕਤਲ ਕਰ ਦਿੱਤਾ ਸੀ।
ਸੂਤਰਾਂ ਮੁਤਾਬਕ ਵਿਨੇ ਦਿਓੜਾ ਕੋਟਕਪੁਰਾ ਦਾ ਰਹਿਣ ਵਾਲਾ ਹੈ ਜਿਸ ਨੂੰ ਫੜਨ ਲਈ ਪੁਲਿਸ ਨੇ ਕੋਟਕਪੁਰਾ ਵਿਚ ਵੀ ਛਾਪੇਮਾਰੀ ਕੀਤੀ ਹੈ ਤੇ ਮੁਹਾਲੀ ਵਿਚ ਕਈ ਫਲੈਟਾਂ ਵਿਚ ਵੀ ਛਾਪੇਮਾਰੀ ਕੀਤੀ ਹੈ।

The post ਵਿੱਕੀ ਮਿੱਡੂਖੇੜਾ ਕਤਲ ਕੇਸ ’ਚ ਇਕ ਸ਼ੂਟਰ ਦੀ ਹੋਈ ਸ਼ਨਾਖ਼ਤ appeared first on TV Punjab | English News Channel.

]]>
https://en.tvpunjab.com/a-shooter-has-been-identified-in-the-vicky-midukhera-murder-case/feed/ 0
ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਗੋਲੀਆਂ ਮਾਰਕੇ ਕਤਲ https://en.tvpunjab.com/akali-leader-vicky-midukhera-shot-dead/ https://en.tvpunjab.com/akali-leader-vicky-midukhera-shot-dead/#respond Sat, 07 Aug 2021 07:57:42 +0000 https://en.tvpunjab.com/?p=7289 ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂਖੇੜਾ ਦਾ ਮੁਹਾਲੀ ਵਿਚ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸੈਕਟਰ 71 ਦੇ ਕਮਿਊਨਿਟੀ ਸੈਂਟਰ ਦੇ ਨਜ਼ਦੀਕ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲੀਆਂ ਮਾਰਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵਿਦਿਆਰਥੀ ਵਿੰਗ ਐਸਓਆਈ ਦੇ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਪ੍ਰਧਾਨ […]

The post ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਗੋਲੀਆਂ ਮਾਰਕੇ ਕਤਲ appeared first on TV Punjab | English News Channel.

]]>
FacebookTwitterWhatsAppCopy Link


ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂਖੇੜਾ ਦਾ ਮੁਹਾਲੀ ਵਿਚ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸੈਕਟਰ 71 ਦੇ ਕਮਿਊਨਿਟੀ ਸੈਂਟਰ ਦੇ ਨਜ਼ਦੀਕ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲੀਆਂ ਮਾਰਕੇ ਕਤਲ ਕਰ ਦਿੱਤਾ।

ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵਿਦਿਆਰਥੀ ਵਿੰਗ ਐਸਓਆਈ ਦੇ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਪ੍ਰਧਾਨ ਵਿੱਕੀ ਮਿੱਡੂਖੇੜਾ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਦਿੱਤੀਆਂ, ਜਿਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਵਿੱਕੀ ਮਿੱਡੂਖੇੜਾ ਅਕਾਲੀ ਦਲ ਦੀ ਟਿਕਟ ਉਤੇ ਵਾਰਡ ਨੰਬਰ 38 ਤੋਂ ਚੋਣ ਲੜਨ ਵਾਲੇ ਅਜੇਪਾਲ ਮਿੱਡੂਖੇੜਾ ਦੇ ਛੋਟੇ ਭਰਾ ਸਨ। ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਟੀਵੀ ਪੰਜਾਬ ਬਿਊਰੋ

The post ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਗੋਲੀਆਂ ਮਾਰਕੇ ਕਤਲ appeared first on TV Punjab | English News Channel.

]]>
https://en.tvpunjab.com/akali-leader-vicky-midukhera-shot-dead/feed/ 0