An unidentified militant was killed in a clash with security forces in Jammu and Kashmir Archives - TV Punjab | English News Channel https://en.tvpunjab.com/tag/an-unidentified-militant-was-killed-in-a-clash-with-security-forces-in-jammu-and-kashmir/ Canada News, English Tv,English News, Tv Punjab English, Canada Politics Fri, 20 Aug 2021 05:48:35 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg An unidentified militant was killed in a clash with security forces in Jammu and Kashmir Archives - TV Punjab | English News Channel https://en.tvpunjab.com/tag/an-unidentified-militant-was-killed-in-a-clash-with-security-forces-in-jammu-and-kashmir/ 32 32 ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ https://en.tvpunjab.com/an-unidentified-militant-was-killed-in-a-clash-with-security-forces-in-jammu-and-kashmir/ https://en.tvpunjab.com/an-unidentified-militant-was-killed-in-a-clash-with-security-forces-in-jammu-and-kashmir/#respond Fri, 20 Aug 2021 05:48:35 +0000 https://en.tvpunjab.com/?p=8248 ਜੰਮੂ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ। ਅਧਿਕਾਰੀਆਂ ਨੇ ਇੱਥੇ ਦੱਸਿਆ ਕਿ ਪੁਲਵਾਮਾ ਜ਼ਿਲੇ ਦੇ ਪੰਪੋਰ ਖੇਤਰ ਦੇ ਖਰੂ ਵਿਖੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ […]

The post ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ appeared first on TV Punjab | English News Channel.

]]>
FacebookTwitterWhatsAppCopy Link


ਜੰਮੂ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ। ਅਧਿਕਾਰੀਆਂ ਨੇ ਇੱਥੇ ਦੱਸਿਆ ਕਿ ਪੁਲਵਾਮਾ ਜ਼ਿਲੇ ਦੇ ਪੰਪੋਰ ਖੇਤਰ ਦੇ ਖਰੂ ਵਿਖੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ।

ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਉੱਥੇ ਮੁੱਠਭੇੜ ਸ਼ੁਰੂ ਹੋ ਗਈ। ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਉਨ੍ਹਾਂ ਕਿਹਾ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਹ ਕਿਸ ਸੰਗਠਨ ਨਾਲ ਜੁੜਿਆ ਹੋਇਆ ਸੀ। ਅਪਰੇਸ਼ਨ ਅਜੇ ਵੀ ਜਾਰੀ ਹੈ।

ਟੀਵੀ ਪੰਜਾਬ ਬਿਊਰੋ

The post ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ appeared first on TV Punjab | English News Channel.

]]>
https://en.tvpunjab.com/an-unidentified-militant-was-killed-in-a-clash-with-security-forces-in-jammu-and-kashmir/feed/ 0