Another blow to Congress in Lambi Archives - TV Punjab | English News Channel https://en.tvpunjab.com/tag/another-blow-to-congress-in-lambi/ Canada News, English Tv,English News, Tv Punjab English, Canada Politics Fri, 30 Jul 2021 09:42:05 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg Another blow to Congress in Lambi Archives - TV Punjab | English News Channel https://en.tvpunjab.com/tag/another-blow-to-congress-in-lambi/ 32 32 ਹਲਕਾ ਲੰਬੀ ‘ਚ ਕਾਂਗਰਸ ਨੂੰ ਇਕ ਹੋਰ ਝਟਕਾ, ਫੁੱਲੂਖੇੜਾ ਦਾ ਕਾਂਗਰਸੀ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ‘ਚ ਸ਼ਾਮਿਲ https://en.tvpunjab.com/another-blow-to-congress-in-lambi/ https://en.tvpunjab.com/another-blow-to-congress-in-lambi/#respond Fri, 30 Jul 2021 09:42:05 +0000 https://en.tvpunjab.com/?p=6576 ਲੰਬੀ : ਅੱਜ ਹਲਕਾ ਲੰਬੀ ਦੇ ਪਿੰਡ ਫੁੱਲੂਖੇੜਾ ਦੇ ਕਾਂਗਰਸੀ ਸਰਪੰਚ ਗੁਰਦਾਸ ਸਿੰਘ ਨੇ ਕਈ ਪੰਚਾਂ ਅਤੇ ਸਾਥੀਆਂ ਸਮੇਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਜੂਦਗੀ ਵਿਚ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮੂਲੀਅਤ ਕਰਨ ਦਾ ਐਲਾਨ ਕੀਤਾ। ਸਾਬਕਾ ਮੁੱਖ ਮੰਤਰੀ ਨੇ ਗੁਰਦਾਸ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਅਕਾਲੀ ਦਲ ਵਿਚ […]

The post ਹਲਕਾ ਲੰਬੀ ‘ਚ ਕਾਂਗਰਸ ਨੂੰ ਇਕ ਹੋਰ ਝਟਕਾ, ਫੁੱਲੂਖੇੜਾ ਦਾ ਕਾਂਗਰਸੀ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ‘ਚ ਸ਼ਾਮਿਲ appeared first on TV Punjab | English News Channel.

]]>
FacebookTwitterWhatsAppCopy Link


ਲੰਬੀ : ਅੱਜ ਹਲਕਾ ਲੰਬੀ ਦੇ ਪਿੰਡ ਫੁੱਲੂਖੇੜਾ ਦੇ ਕਾਂਗਰਸੀ ਸਰਪੰਚ ਗੁਰਦਾਸ ਸਿੰਘ ਨੇ ਕਈ ਪੰਚਾਂ ਅਤੇ ਸਾਥੀਆਂ ਸਮੇਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਜੂਦਗੀ ਵਿਚ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮੂਲੀਅਤ ਕਰਨ ਦਾ ਐਲਾਨ ਕੀਤਾ। ਸਾਬਕਾ ਮੁੱਖ ਮੰਤਰੀ ਨੇ ਗੁਰਦਾਸ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਅਕਾਲੀ ਦਲ ਵਿਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਲੰਬੀ ਹਲਕੇ ਵਿਚ ਕਾਂਗਰਸ ਨੂੰ ਝਟਕਿਆਂ ਦਾ ਦੌਰ ਜਾਰੀ ਹੈ। ਇਸ ਤੋਂ ਪਹਿਲਾਂ ਕਾਂਗਰਸੀ ਆਗੂ ਗੁਰਮੀਤ ਸਿੰਘ ਖੁਡੀਆਂ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਸਨ।

ਟੀਵੀ ਪੰਜਾਬ ਬਿਊਰੋ

The post ਹਲਕਾ ਲੰਬੀ ‘ਚ ਕਾਂਗਰਸ ਨੂੰ ਇਕ ਹੋਰ ਝਟਕਾ, ਫੁੱਲੂਖੇੜਾ ਦਾ ਕਾਂਗਰਸੀ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ‘ਚ ਸ਼ਾਮਿਲ appeared first on TV Punjab | English News Channel.

]]>
https://en.tvpunjab.com/another-blow-to-congress-in-lambi/feed/ 0