arrested Archives - TV Punjab | English News Channel https://en.tvpunjab.com/tag/arrested/ Canada News, English Tv,English News, Tv Punjab English, Canada Politics Wed, 21 Jul 2021 09:55:20 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg arrested Archives - TV Punjab | English News Channel https://en.tvpunjab.com/tag/arrested/ 32 32 ਸਿੱਖਿਆ ਵਿਭਾਗ ਦਾ ਕਲਰਕ ਇਕ ਲੱਖ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ https://en.tvpunjab.com/education-clerk-arrested-bribe-rs-one-lakh-5426-2/ https://en.tvpunjab.com/education-clerk-arrested-bribe-rs-one-lakh-5426-2/#respond Wed, 21 Jul 2021 09:55:20 +0000 https://en.tvpunjab.com/?p=5426 ਮੋਹਾਲੀ : ਚੌਕਸੀ ਵਿਭਾਗ ਦੀ ਟੀਮ ਵੱਲੋਂ ਸਿੱਖਿਆ ਵਿਭਾਗ ਦਾ ਕਲਰਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ । ਮੁਲਜ਼ਮ ਦੀ ਪਛਾਣ ਪ੍ਰਿਤਪਾਲ ਸਿੰਘ ਵਜੋਂ ਹੋਈ । ਵਿਅਕਤੀ ਡੀਈਓ ਐਲੀਮੈਂਟਰੀ ਮੋਹਾਲੀ ਦਫ਼ਤਰ ਵਿਖੇ ਤਾਇਨਾਤ ਸੀ। ਇਸ ਨਾਲ ਨਾਲ ਸਬੰਧਤ ਮੁਲਜ਼ਮ ਕੋਲੋਂ 6 ਏਟੀਐਮ ਕਾਰਡ ਬਰਾਮਦ ਹੋਏ ਹਨ ਜਿਨ੍ਹਾਂ ਦੇ ਆਧਾਰ ‘ਤੇ ਵਿਜੀਲੈਂਸ ਵਿਭਾਗ […]

The post ਸਿੱਖਿਆ ਵਿਭਾਗ ਦਾ ਕਲਰਕ ਇਕ ਲੱਖ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ appeared first on TV Punjab | English News Channel.

]]>
FacebookTwitterWhatsAppCopy Link


ਮੋਹਾਲੀ : ਚੌਕਸੀ ਵਿਭਾਗ ਦੀ ਟੀਮ ਵੱਲੋਂ ਸਿੱਖਿਆ ਵਿਭਾਗ ਦਾ ਕਲਰਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ । ਮੁਲਜ਼ਮ ਦੀ ਪਛਾਣ ਪ੍ਰਿਤਪਾਲ ਸਿੰਘ ਵਜੋਂ ਹੋਈ । ਵਿਅਕਤੀ ਡੀਈਓ ਐਲੀਮੈਂਟਰੀ ਮੋਹਾਲੀ ਦਫ਼ਤਰ ਵਿਖੇ ਤਾਇਨਾਤ ਸੀ। ਇਸ ਨਾਲ ਨਾਲ ਸਬੰਧਤ ਮੁਲਜ਼ਮ ਕੋਲੋਂ 6 ਏਟੀਐਮ ਕਾਰਡ ਬਰਾਮਦ ਹੋਏ ਹਨ ਜਿਨ੍ਹਾਂ ਦੇ ਆਧਾਰ ‘ਤੇ ਵਿਜੀਲੈਂਸ ਵਿਭਾਗ ਅਗਲੇਰੀ ਜਾਣਕਾਰੀ ਹਾਸਲ ਕਰਨ ਲਈ ਜੁਟ ਗਿਆ ਹੈ।

ਵਿਜੀਲੈਂਸ ਦੇ ਡੀਐਸਪੀ ਹਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਪੀੜਤ ਈਟੀਟੀ ਅਧਿਆਪਕ ਕਰਮਜੀਤ ਸਿੰਘ ਵਾਸੀ ਫੇਜ਼-11, ਮੋਹਾਲੀ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।

ਟੀਵੀ ਪੰਜਾਬ ਬਿਊਰੋ।

The post ਸਿੱਖਿਆ ਵਿਭਾਗ ਦਾ ਕਲਰਕ ਇਕ ਲੱਖ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ appeared first on TV Punjab | English News Channel.

]]>
https://en.tvpunjab.com/education-clerk-arrested-bribe-rs-one-lakh-5426-2/feed/ 0
ਵੱਡੀ ਖ਼ਬਰ: ਜਗਰਾਓਂ ‘ਚ ਦੋ ਥਾਣੇਦਾਰਾਂ ਦਾ ਦਿਨ ਦਿਹਾੜੇ ਕਤਲ ਕਰਨ ਵਾਲੇ ਕਾਬੂ https://en.tvpunjab.com/two-sho-murdered-arrest-1015-2/ https://en.tvpunjab.com/two-sho-murdered-arrest-1015-2/#respond Sat, 29 May 2021 11:38:12 +0000 https://en.tvpunjab.com/?p=1015 ਟੀਵੀ ਪੰਜਾਬ ਬਿਊਰੋ-ਜਗਰਾਓਂ ਦੀ ਦਾਣਾ ਮੰਡੀ ਵਿਚ ਦਿਨ ਦਿਹਾੜੇ ਦੋ ਥਾਣੇਦਾਰਾਂ ਨੂੰ ਕਤਲ ਕੀਤੇ ਜਾਣ ਦੇ ਮਾਮਲੇ ’ਚ ਪੁਲਸ ਨੇ ਸਫਲਤਾ ਹਾਸਲ ਕਰਦੇ ਹੋਏ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਸ ਦੀ ਓਕੇ (ਓ. ਸੀ. ਸੀ. ਯੂਨਿਟ) ਟੀਮ ਨੇ ਗੈਂਗਸਟਰ ਦਰਸ਼ਨ ਸਿੰਘ ਅਤੇ ਬਲਜਿੰਦਰ ਸਿੰਘ ਬੱਬੀ ਨੂੰ ਗ੍ਰਿਫ਼ਤਾਰ ਕੀਤਾ। […]

The post ਵੱਡੀ ਖ਼ਬਰ: ਜਗਰਾਓਂ ‘ਚ ਦੋ ਥਾਣੇਦਾਰਾਂ ਦਾ ਦਿਨ ਦਿਹਾੜੇ ਕਤਲ ਕਰਨ ਵਾਲੇ ਕਾਬੂ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ-ਜਗਰਾਓਂ ਦੀ ਦਾਣਾ ਮੰਡੀ ਵਿਚ ਦਿਨ ਦਿਹਾੜੇ ਦੋ ਥਾਣੇਦਾਰਾਂ ਨੂੰ ਕਤਲ ਕੀਤੇ ਜਾਣ ਦੇ ਮਾਮਲੇ ’ਚ ਪੁਲਸ ਨੇ ਸਫਲਤਾ ਹਾਸਲ ਕਰਦੇ ਹੋਏ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਸ ਦੀ ਓਕੇ (ਓ. ਸੀ. ਸੀ. ਯੂਨਿਟ) ਟੀਮ ਨੇ ਗੈਂਗਸਟਰ ਦਰਸ਼ਨ ਸਿੰਘ ਅਤੇ ਬਲਜਿੰਦਰ ਸਿੰਘ ਬੱਬੀ ਨੂੰ ਗ੍ਰਿਫ਼ਤਾਰ ਕੀਤਾ।

ਜਾਣਕਾਰੀ ਮੁਤਾਬਕ ਪੁਲਸ ਨੇ ਇਨ੍ਹਾਂ ਦੋਵਾਂ ਨੂੰ ਮੱਧ ਪ੍ਰਦੇਸ਼ ’ਚੋਂ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਜਗਰਾਓਂ ਦੀ ਨਵੀਂ ਦਾਣਾ ਮੰਡੀ ‘ਚ ਪੁਲਸ ਦੇ ਦੋ ਥਾਣੇਦਾਰਾਂ ਏ.ਐੱਸ.ਆਈ. ਭਗਵਾਨ ਸਿੰਘ ਤੇ ਦਲਵਿੰਦਰ ਸਿੰਘ ਬੱਬੀ ਦੀ ਗੈਂਗਸਟਰਾਂ ਵਲੋਂ ਹੱਤਿਆ ਕਰ ਦਿੱਤੀ ਗਈ ਸੀ। ਇਸ ਵਾਰਦਾਕ ਵਿਚ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਦਾ ਨਾਮ ਮੁੱਖ ਤੌਰ ’ਤੇ ਸਾਹਮਣੇ ਆਇਆ ਸੀ ਅਤੇ ਇਹ ਦੋਵੇਂ ਗੈਂਗਸਟਰ ਵੀ ਵਾਰਦਾਤ ਮੌਕੇ ਜੈਪਾਲ ਦੇ ਨਾਲ ਸਨ। ਮੁਲਜ਼ਮਾਂ ਲਈ ਗ੍ਰਿਫ਼ਤਾਰੀ ਲਈ ਪੁਲਸ ਵਲੋਂ ਜਿੱਥੇ ਸੂਚਨਾ ਦੇਣ ਵਾਲੇ ਲਈ 19 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੋਇਆ ਸੀ।

The post ਵੱਡੀ ਖ਼ਬਰ: ਜਗਰਾਓਂ ‘ਚ ਦੋ ਥਾਣੇਦਾਰਾਂ ਦਾ ਦਿਨ ਦਿਹਾੜੇ ਕਤਲ ਕਰਨ ਵਾਲੇ ਕਾਬੂ appeared first on TV Punjab | English News Channel.

]]>
https://en.tvpunjab.com/two-sho-murdered-arrest-1015-2/feed/ 0