Arvind Kejriwal to visit Punjab tomorrow Archives - TV Punjab | English News Channel https://en.tvpunjab.com/tag/arvind-kejriwal-to-visit-punjab-tomorrow/ Canada News, English Tv,English News, Tv Punjab English, Canada Politics Wed, 25 Aug 2021 11:50:04 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Arvind Kejriwal to visit Punjab tomorrow Archives - TV Punjab | English News Channel https://en.tvpunjab.com/tag/arvind-kejriwal-to-visit-punjab-tomorrow/ 32 32 ਅਰਵਿੰਦ ਕੇਜਰੀਵਾਲ ਕੱਲ੍ਹ ਪੰਜਾਬ ਆਉਣਗੇ https://en.tvpunjab.com/arvind-kejriwal-to-visit-punjab-tomorrow/ https://en.tvpunjab.com/arvind-kejriwal-to-visit-punjab-tomorrow/#respond Wed, 25 Aug 2021 11:50:04 +0000 https://en.tvpunjab.com/?p=8611 ਜਲੰਧਰ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਪੰਜਾਬ ਆਉਣਗੇ। ਉਨ੍ਹਾਂ ਵਲੋਂ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨਾਲ ਉਨ੍ਹਾਂ ਦੇ ਪਿੰਡ ਸੇਖਵਾਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁਲਾਕਾਤ ਕੀਤੀ ਜਾਵੇਗੀ। ਇਹ ਜਾਣਕਾਰੀ ਰਾਘਵ ਚੱਢਾ ਵਲੋਂ ਇਕ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ। ਸਮਝਿਆ ਸਮਝਿਆ ਜਾ ਰਿਹਾ ਹੈ ਕਿ ਸਾਲ […]

The post ਅਰਵਿੰਦ ਕੇਜਰੀਵਾਲ ਕੱਲ੍ਹ ਪੰਜਾਬ ਆਉਣਗੇ appeared first on TV Punjab | English News Channel.

]]>
FacebookTwitterWhatsAppCopy Link


ਜਲੰਧਰ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਪੰਜਾਬ ਆਉਣਗੇ। ਉਨ੍ਹਾਂ ਵਲੋਂ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨਾਲ ਉਨ੍ਹਾਂ ਦੇ ਪਿੰਡ ਸੇਖਵਾਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁਲਾਕਾਤ ਕੀਤੀ ਜਾਵੇਗੀ।

ਇਹ ਜਾਣਕਾਰੀ ਰਾਘਵ ਚੱਢਾ ਵਲੋਂ ਇਕ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ। ਸਮਝਿਆ ਸਮਝਿਆ ਜਾ ਰਿਹਾ ਹੈ ਕਿ ਸਾਲ 2022 ਦੀਆ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਗਠਜੋੜ ਨੂੰ ਲੈ ਕੇ ਕੋਈ ਰਣਨੀਤੀ ਬਣਾਈ ਜਾ ਸਕਦੀ ਹੈ। ਇਸ ਮੀਟਿੰਗ ਨੂੰ ਸ਼ੁਰੂਆਤੀ ਕੜੀ ਵਜੋਂ ਦੇਖਿਆ ਜਾ ਰਿਹਾ ਹੈ।

ਟੀਵੀ ਪੰਜਾਬ ਬਿਊਰੋ

The post ਅਰਵਿੰਦ ਕੇਜਰੀਵਾਲ ਕੱਲ੍ਹ ਪੰਜਾਬ ਆਉਣਗੇ appeared first on TV Punjab | English News Channel.

]]>
https://en.tvpunjab.com/arvind-kejriwal-to-visit-punjab-tomorrow/feed/ 0