attack Archives - TV Punjab | English News Channel https://en.tvpunjab.com/tag/attack/ Canada News, English Tv,English News, Tv Punjab English, Canada Politics Tue, 27 Jul 2021 08:17:52 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg attack Archives - TV Punjab | English News Channel https://en.tvpunjab.com/tag/attack/ 32 32 ਰੁਲਦੂ ਸਿੰਘ ਮਾਨਸਾ ਦੇ ਕੈਂਪ ‘ਤੇ ਹਮਲਾ , 2 ਕਿਸਾਨ ਜ਼ਖ਼ਮੀ https://en.tvpunjab.com/attack-on-ruldu-singh-mansa-camp/ https://en.tvpunjab.com/attack-on-ruldu-singh-mansa-camp/#respond Tue, 27 Jul 2021 06:49:51 +0000 https://en.tvpunjab.com/?p=6130 ਨਵੀਂ ਦਿੱਲੀ : ਟਿਕਰੀ ਬਾਰਡਰ ’ਤੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਅਗਵਾਈ ਵਾਲੀ ਪੰਜਾਬ ਕਿਸਾਨ ਯੂਨੀਅਨ ਦੀ ਟਰਾਲੀ ਦੀ ਭੰਨ ਤੋੜ ਕੀਤੀ ਗਈ ਅਤੇ ਟਰਾਲੀ ‘ਚ ਪਏ ਕਿਸਾਨਾਂ ਉਪਰ ਹਮਲਾ ਕੀਤਾ ਗਿਆ, ਜਿਸ ਵਿਚ ਦੋ ਕਿਸਾਨ ਜ਼ਖ਼ਮੀ ਹੋ ਗਏ। ਜਥੇਬੰਦੀ ਅਨੁਸਾਰ ਹਮਲਾਵਰ ਕੁੱਟਮਾਰ ਤੋਂ ਬਾਅਦ ਫ਼ਰਾਰ ਹੋ ਗਏ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ […]

The post ਰੁਲਦੂ ਸਿੰਘ ਮਾਨਸਾ ਦੇ ਕੈਂਪ ‘ਤੇ ਹਮਲਾ , 2 ਕਿਸਾਨ ਜ਼ਖ਼ਮੀ appeared first on TV Punjab | English News Channel.

]]>

ਨਵੀਂ ਦਿੱਲੀ : ਟਿਕਰੀ ਬਾਰਡਰ ’ਤੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਅਗਵਾਈ ਵਾਲੀ ਪੰਜਾਬ ਕਿਸਾਨ ਯੂਨੀਅਨ ਦੀ ਟਰਾਲੀ ਦੀ ਭੰਨ ਤੋੜ ਕੀਤੀ ਗਈ ਅਤੇ ਟਰਾਲੀ ‘ਚ ਪਏ ਕਿਸਾਨਾਂ ਉਪਰ ਹਮਲਾ ਕੀਤਾ ਗਿਆ, ਜਿਸ ਵਿਚ ਦੋ ਕਿਸਾਨ ਜ਼ਖ਼ਮੀ ਹੋ ਗਏ। ਜਥੇਬੰਦੀ ਅਨੁਸਾਰ ਹਮਲਾਵਰ ਕੁੱਟਮਾਰ ਤੋਂ ਬਾਅਦ ਫ਼ਰਾਰ ਹੋ ਗਏ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਇਹ ਹਮਲਾ ਰੁਲਦੂ ਸਿੰਘ ਮਾਨਸਾ ’ਤੇ ਕੀਤਾ ਗਿਆ ਜਾਪਦਾ ਹੈ ਪਰ ਉਹ ਉਸ ਵੇਲੇ ਉਥੇ ਨਹੀਂ ਸਨ। ਉਨ੍ਹਾਂ ਦੱਸਿਆ ਕਿ ਇਸ ਹਮਲੇ ਵਿਚ ਮਾਨਸਾ ਨੇੜਲੇ ਪਿੰਡ ਤਾਮਕੋਟ ਦੇ ਗੁਰਵਿੰਦਰ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ ਹਨ, ਜੋ ਇਸ ਵੇਲੇ ਰੋਹਤਕ ਦੇ ਹਸਪਤਾਲ ਵਿਖੇ ਦਾਖਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਦੋ ਜਣਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਸੰਯੁਕਤ ਮੋਰਚੇ ਤੋਂ ਮੰਗ ਕੀਤੀ ਕਿ ਹਮਲਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਐਕਸ਼ਨ ਲਿਆ ਜਾਵੇ।

 ਟੀਵੀ ਪੰਜਾਬ ਬਿਊਰੋ

 

WhatsAppXFacebookCopy LinkWeChatShare

The post ਰੁਲਦੂ ਸਿੰਘ ਮਾਨਸਾ ਦੇ ਕੈਂਪ ‘ਤੇ ਹਮਲਾ , 2 ਕਿਸਾਨ ਜ਼ਖ਼ਮੀ appeared first on TV Punjab | English News Channel.

]]>
https://en.tvpunjab.com/attack-on-ruldu-singh-mansa-camp/feed/ 0