Attacks on the Sikh community in Afghanistan Archives - TV Punjab | English News Channel https://en.tvpunjab.com/tag/attacks-on-the-sikh-community-in-afghanistan/ Canada News, English Tv,English News, Tv Punjab English, Canada Politics Thu, 01 Jul 2021 07:20:34 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg Attacks on the Sikh community in Afghanistan Archives - TV Punjab | English News Channel https://en.tvpunjab.com/tag/attacks-on-the-sikh-community-in-afghanistan/ 32 32 ਅਫ਼ਗ਼ਾਨਿਸਤਾਨ ਵਿਚ ਸਿੱਖ ਭਾਈਚਾਰੇ ਦੇ ਲੋਕਾਂ ‘ਤੇ ਹਮਲਾ, ਮਨਜਿੰਦਰ ਸਿੰਘ ਸਿਰਸਾ ਵੱਲੋਂ ਨਿਖੇਧੀ https://en.tvpunjab.com/%e0%a8%85%e0%a9%9e%e0%a9%9a%e0%a8%be%e0%a8%a8%e0%a8%bf%e0%a8%b8%e0%a8%a4%e0%a8%be%e0%a8%a8-%e0%a8%b5%e0%a8%bf%e0%a8%9a-%e0%a8%b8%e0%a8%bf%e0%a9%b1%e0%a8%96-%e0%a8%ad%e0%a8%be%e0%a8%88%e0%a8%9a/ https://en.tvpunjab.com/%e0%a8%85%e0%a9%9e%e0%a9%9a%e0%a8%be%e0%a8%a8%e0%a8%bf%e0%a8%b8%e0%a8%a4%e0%a8%be%e0%a8%a8-%e0%a8%b5%e0%a8%bf%e0%a8%9a-%e0%a8%b8%e0%a8%bf%e0%a9%b1%e0%a8%96-%e0%a8%ad%e0%a8%be%e0%a8%88%e0%a8%9a/#respond Thu, 01 Jul 2021 07:19:36 +0000 https://en.tvpunjab.com/?p=3276 ਨਵੀਂ ਦਿੱਲੀ : ਅਫ਼ਗ਼ਾਨਿਸਤਾਨ ਵਿਚ ਰਹਿ ਰਹੇ ਘੱਟ ਗਿਣਤੀ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੱਟੜਪੰਥੀਆਂ ਵੱਲੋਂ ਇਕ ਵਾਰ ਫਿਰ ਜਾਨਲੇਵਾ ਹਮਲਾ ਕੀਤਾ ਗਿਆ। ਇਸ ਹਮਲੇ ਵਿਚ 12 ਦੇ ਕਰੀਬ ਸਿੱਖ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਅਫ਼ਗ਼ਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਦੀ ਮਾਰਕੀਟ ਵਿਚ ਕੀਤੇ ਗਏ ਇਸ ਹਮਲੇ ਦੀ ਦੁਨੀਆ ਭਰ ਦੀਆਂ ਸਿੱਖ […]

The post ਅਫ਼ਗ਼ਾਨਿਸਤਾਨ ਵਿਚ ਸਿੱਖ ਭਾਈਚਾਰੇ ਦੇ ਲੋਕਾਂ ‘ਤੇ ਹਮਲਾ, ਮਨਜਿੰਦਰ ਸਿੰਘ ਸਿਰਸਾ ਵੱਲੋਂ ਨਿਖੇਧੀ appeared first on TV Punjab | English News Channel.

]]>

ਨਵੀਂ ਦਿੱਲੀ : ਅਫ਼ਗ਼ਾਨਿਸਤਾਨ ਵਿਚ ਰਹਿ ਰਹੇ ਘੱਟ ਗਿਣਤੀ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੱਟੜਪੰਥੀਆਂ ਵੱਲੋਂ ਇਕ ਵਾਰ ਫਿਰ ਜਾਨਲੇਵਾ ਹਮਲਾ ਕੀਤਾ ਗਿਆ। ਇਸ ਹਮਲੇ ਵਿਚ 12 ਦੇ ਕਰੀਬ ਸਿੱਖ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ।

ਅਫ਼ਗ਼ਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਦੀ ਮਾਰਕੀਟ ਵਿਚ ਕੀਤੇ ਗਏ ਇਸ ਹਮਲੇ ਦੀ ਦੁਨੀਆ ਭਰ ਦੀਆਂ ਸਿੱਖ ਜਥੇਬੰਦੀਆਂ ਨੇ ਨਿਖੇਧੀ ਕੀਤੀ ਹੈ। ਇਸ ਤੋਂ ਇਲਾਵਾ ਅਫ਼ਗ਼ਾਨ ਹਿੰਦੂ-ਸਿੱਖ ਭਾਈਚਾਰੇ ਵੱਲੋਂ ਵੀ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਮਨਜਿੰਦਰ ਸਿੰਘ ਸਿਰਸਾ ਵੱਲੋਂ ਨਿਖੇਧੀ

ਅਕਾਲੀ ਦਲ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅਫਗਾਨਿਸਤਾਨ ਦੇ ਜਲਾਲਾਬਾਦ ਦੇ ਸਿੱਖ ਖੇਤਰ ਵਿਚ ਬੁੱਧਵਾਰ ਨੂੰ ਹੋਏ ਗ੍ਰਨੇਡ ਹਮਲੇ ਦੀ ਨਿਖੇਧੀ ਕੀਤੀ। ਟਵਿੱਟਰ ‘ਤੇ ਟਿੱਪਣੀ ਕਰਦਿਆਂ ਸਿਰਸਾ ਨੇ ਦੋਸ਼ ਲਾਇਆ ਕਿ ਗ੍ਰਨੇਡ ਹਮਲਾ ਕਰਕੇ ਬਾਕੀ ਅਫਗਾਨ ਸਿੱਖਾਂ ਨੂੰ ਡਰਾਉਣ ਦੀ ਯੋਜਨਾ ਬਣਾਈ ਗਈ ਸੀ।

ਸਿਰਸਾ ਨੇ ਅੱਗੇ ਕਿਹਾ ਕਿ ਉਹ ਅਫਗਾਨਿਸਤਾਨ ਦੇ ਸਿੱਖ ਭਾਈਚਾਰੇ ਦੇ ਨਾਲ ਖੜ੍ਹੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਅਫਗਾਨਿਸਤਾਨ ਵਿਚ ਰਹਿੰਦੇ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਦਾ ਮੁੱਦਾ ਉਠਾਉਣ।

ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਅਫ਼ਗ਼ਾਨਿਸਤਾਨ ਵਿਚ ਸਿੱਖ ਭਾਈਚਾਰੇ ਦੇ ਲੋਕਾਂ ‘ਤੇ ਹਮਲਾ, ਮਨਜਿੰਦਰ ਸਿੰਘ ਸਿਰਸਾ ਵੱਲੋਂ ਨਿਖੇਧੀ appeared first on TV Punjab | English News Channel.

]]>
https://en.tvpunjab.com/%e0%a8%85%e0%a9%9e%e0%a9%9a%e0%a8%be%e0%a8%a8%e0%a8%bf%e0%a8%b8%e0%a8%a4%e0%a8%be%e0%a8%a8-%e0%a8%b5%e0%a8%bf%e0%a8%9a-%e0%a8%b8%e0%a8%bf%e0%a9%b1%e0%a8%96-%e0%a8%ad%e0%a8%be%e0%a8%88%e0%a8%9a/feed/ 0