Barjinder Singh Makhan Brar will be the Akali Dal candidate from Moga Archives - TV Punjab | English News Channel https://en.tvpunjab.com/tag/barjinder-singh-makhan-brar-will-be-the-akali-dal-candidate-from-moga/ Canada News, English Tv,English News, Tv Punjab English, Canada Politics Thu, 02 Sep 2021 12:02:51 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Barjinder Singh Makhan Brar will be the Akali Dal candidate from Moga Archives - TV Punjab | English News Channel https://en.tvpunjab.com/tag/barjinder-singh-makhan-brar-will-be-the-akali-dal-candidate-from-moga/ 32 32 ਬਰਜਿੰਦਰ ਸਿੰਘ ਮੱਖਣ ਬਰਾੜ ਮੋਗਾ ਤੋਂ ਹੋਣਗੇ ਅਕਾਲੀ ਦਲ ਦੇ ਉਮੀਦਵਾਰ https://en.tvpunjab.com/barjinder-singh-makhan-brar-will-be-the-akali-dal-candidate-from-moga/ https://en.tvpunjab.com/barjinder-singh-makhan-brar-will-be-the-akali-dal-candidate-from-moga/#respond Thu, 02 Sep 2021 12:02:51 +0000 https://en.tvpunjab.com/?p=9207 ਮੋਗਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੱਲ ਪੰਜਾਬ ਦੀ ਪ੍ਰੋਗਰਾਮ ਤਹਿਤ ਮੋਗਾ ਪਹੁੰਚੇ ਜਿੱਥੇ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਮੋਗਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਰਜਿੰਦਰ ਸਿੰਘ ਮੱਖਣ ਬਰਾੜ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਚੰਡੀਗੜ੍ਹ ਵਿਖੇ ਇਕ ਪ੍ਰੈਸ […]

The post ਬਰਜਿੰਦਰ ਸਿੰਘ ਮੱਖਣ ਬਰਾੜ ਮੋਗਾ ਤੋਂ ਹੋਣਗੇ ਅਕਾਲੀ ਦਲ ਦੇ ਉਮੀਦਵਾਰ appeared first on TV Punjab | English News Channel.

]]>
FacebookTwitterWhatsAppCopy Link


ਮੋਗਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੱਲ ਪੰਜਾਬ ਦੀ ਪ੍ਰੋਗਰਾਮ ਤਹਿਤ ਮੋਗਾ ਪਹੁੰਚੇ ਜਿੱਥੇ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਮੋਗਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਰਜਿੰਦਰ ਸਿੰਘ ਮੱਖਣ ਬਰਾੜ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ।

ਚੰਡੀਗੜ੍ਹ ਵਿਖੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਿਸਾਨਾਂ ਦੀ ਆੜ ਵਿਚ ਵਿਰੋਧੀ ਧਿਰਾਂ ਹਮਲੇ ਕਰਵਾ ਰਹੀਆਂ ਹਨ।

ਇਸ ਸਬੰਧ ਵਿਚ ਉਨ੍ਹਾਂ ਨੇ ਸੱਤਾਧਾਰੀ ਕਾਂਗਰਸ ਤੇ ਵਿਰੋਧੀ ਧਿਰ ਆਮ ਆਦਮੀ ਪਾਰਟੀ ‘ਤੇ ਇਲਜ਼ਾਮ ਲਗਾਏ। ਇਸ ਮੌਕੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ‘ਤੇ ਵੀ ਸਵਾਲ ਚੁੱਕੇ।

ਟੀਵੀ ਪੰਜਾਬ ਬਿਊਰੋ

The post ਬਰਜਿੰਦਰ ਸਿੰਘ ਮੱਖਣ ਬਰਾੜ ਮੋਗਾ ਤੋਂ ਹੋਣਗੇ ਅਕਾਲੀ ਦਲ ਦੇ ਉਮੀਦਵਾਰ appeared first on TV Punjab | English News Channel.

]]>
https://en.tvpunjab.com/barjinder-singh-makhan-brar-will-be-the-akali-dal-candidate-from-moga/feed/ 0