Bhagwant Mann and Harpal Cheema arrested Archives - TV Punjab | English News Channel https://en.tvpunjab.com/tag/bhagwant-mann-and-harpal-cheema-arrested/ Canada News, English Tv,English News, Tv Punjab English, Canada Politics Sat, 03 Jul 2021 09:54:02 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg Bhagwant Mann and Harpal Cheema arrested Archives - TV Punjab | English News Channel https://en.tvpunjab.com/tag/bhagwant-mann-and-harpal-cheema-arrested/ 32 32 ਬਿਜਲੀ ਸੰਕਟ ਨੂੰ ਲੈਕੇ ਆਮ ਆਦਮੀ ਪਾਰਟੀ ਵੱਲੋਂ ਸਿਸਵਾਂ ਫਾਰਮ ਹਾਊਸ ਦੇ ਬਾਹਰ ਰੋਸ ਪ੍ਰਦਰਸ਼ਨ, ਭਗਵੰਤ ਮਾਨ ਤੇ ਹਰਪਾਲ ਚੀਮਾ ਗ੍ਰਿਫਤਾਰ https://en.tvpunjab.com/%e0%a8%ac%e0%a8%bf%e0%a8%9c%e0%a8%b2%e0%a9%80-%e0%a8%b8%e0%a9%b0%e0%a8%95%e0%a8%9f-%e0%a8%a8%e0%a9%82%e0%a9%b0-%e0%a8%b2%e0%a9%88%e0%a8%95%e0%a9%87-%e0%a8%86%e0%a8%ae-%e0%a8%86%e0%a8%a6%e0%a8%ae/ https://en.tvpunjab.com/%e0%a8%ac%e0%a8%bf%e0%a8%9c%e0%a8%b2%e0%a9%80-%e0%a8%b8%e0%a9%b0%e0%a8%95%e0%a8%9f-%e0%a8%a8%e0%a9%82%e0%a9%b0-%e0%a8%b2%e0%a9%88%e0%a8%95%e0%a9%87-%e0%a8%86%e0%a8%ae-%e0%a8%86%e0%a8%a6%e0%a8%ae/#respond Sat, 03 Jul 2021 09:54:02 +0000 https://en.tvpunjab.com/?p=3515 ਚੰਡੀਗੜ੍ਹ : ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਬੀਤੇ ਕੱਲ੍ਹ ਬਿਜਲੀ ਸੰਕਟ ਨੂੰ ਲੈ ਕੇ ਅਕਾਲੀ ਦਲ ਵੱਲੋਂ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ ਸਨ ਤੇ ਅੱਜ ਇਸੇ ਮੁੱਦੇ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦੇ ਬਾਹਰ ਰੋਸ […]

The post ਬਿਜਲੀ ਸੰਕਟ ਨੂੰ ਲੈਕੇ ਆਮ ਆਦਮੀ ਪਾਰਟੀ ਵੱਲੋਂ ਸਿਸਵਾਂ ਫਾਰਮ ਹਾਊਸ ਦੇ ਬਾਹਰ ਰੋਸ ਪ੍ਰਦਰਸ਼ਨ, ਭਗਵੰਤ ਮਾਨ ਤੇ ਹਰਪਾਲ ਚੀਮਾ ਗ੍ਰਿਫਤਾਰ appeared first on TV Punjab | English News Channel.

]]>

ਚੰਡੀਗੜ੍ਹ : ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਬੀਤੇ ਕੱਲ੍ਹ ਬਿਜਲੀ ਸੰਕਟ ਨੂੰ ਲੈ ਕੇ ਅਕਾਲੀ ਦਲ ਵੱਲੋਂ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ ਸਨ ਤੇ ਅੱਜ ਇਸੇ ਮੁੱਦੇ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।

ਆਮ ਆਦਮੀ ਪਾਰਟੀ ਦੇ ਰੋਸ ਪ੍ਰਦਰਸ਼ਨ ਨੂੰ ਦੇਖਦਿਆਂ ਪੁਲਿਸ ਵੱਲੋਂ ਭਾਰੀ ਬੇਰੀਕੇਡਿੰਗ ਕੀਤੀ ਗਈ ਜਿਸ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਤੋੜ ਦਿੱਤਾ। ਪੁਲਿਸ ਨੇ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਭਗਵੰਤ ਮਾਨ ਤੇ ਹਰਪਾਲ ਸਿੰਘ ਚੀਮਾ ਨੂੰ ਗ੍ਰਿਫਤਾਰ ਕਰ ਲਿਆ।

ਜ਼ਿਕਰਯੋਗ ਹੈ ਕਿ ਬਿਜਲੀ ਦੇ ਮੁੱਦੇ ‘ਤੇ ਪੰਜਾਬ ਵਿਚ ਸਿਆਸਤ ਗਰਮਾਈ ਹੋਈ ਹੈ। ਅਗਲੇ ਸਾਲ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ ਇਸ ਕਾਰਨ ਵਿਰੋਧੀ ਪਾਰਟੀਆਂ ਕੈਪਟਨ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਬਿਜਲੀ ਸੰਕਟ ਨੂੰ ਲੈਕੇ ਆਮ ਆਦਮੀ ਪਾਰਟੀ ਵੱਲੋਂ ਸਿਸਵਾਂ ਫਾਰਮ ਹਾਊਸ ਦੇ ਬਾਹਰ ਰੋਸ ਪ੍ਰਦਰਸ਼ਨ, ਭਗਵੰਤ ਮਾਨ ਤੇ ਹਰਪਾਲ ਚੀਮਾ ਗ੍ਰਿਫਤਾਰ appeared first on TV Punjab | English News Channel.

]]>
https://en.tvpunjab.com/%e0%a8%ac%e0%a8%bf%e0%a8%9c%e0%a8%b2%e0%a9%80-%e0%a8%b8%e0%a9%b0%e0%a8%95%e0%a8%9f-%e0%a8%a8%e0%a9%82%e0%a9%b0-%e0%a8%b2%e0%a9%88%e0%a8%95%e0%a9%87-%e0%a8%86%e0%a8%ae-%e0%a8%86%e0%a8%a6%e0%a8%ae/feed/ 0