Bhagwant Mann appeals to Prime Minister Narendra Modi to give big gifts to hockey players Archives - TV Punjab | English News Channel https://en.tvpunjab.com/tag/bhagwant-mann-appeals-to-prime-minister-narendra-modi-to-give-big-gifts-to-hockey-players/ Canada News, English Tv,English News, Tv Punjab English, Canada Politics Thu, 05 Aug 2021 13:09:37 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg Bhagwant Mann appeals to Prime Minister Narendra Modi to give big gifts to hockey players Archives - TV Punjab | English News Channel https://en.tvpunjab.com/tag/bhagwant-mann-appeals-to-prime-minister-narendra-modi-to-give-big-gifts-to-hockey-players/ 32 32 ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਾਕੀ ਖਿਡਾਰੀਆਂ ਨੂੰ ਵੱਡਾ ਤੋਹਫਾ ਦੇਣ ਦੀ ਅਪੀਲ https://en.tvpunjab.com/bhagwant-mann-appeals-to-prime-minister-narendra-modi-to-give-big-gifts-to-hockey-players/ https://en.tvpunjab.com/bhagwant-mann-appeals-to-prime-minister-narendra-modi-to-give-big-gifts-to-hockey-players/#respond Thu, 05 Aug 2021 13:09:37 +0000 https://en.tvpunjab.com/?p=7121 ਜਲੰਧਰ : ਹਾਕੀ ਟੀਮ ਦੀ ਇਤਿਹਾਸਿਕ ਜਿੱਤ ਤੋਂ ਬਾਅਦ ਹਲਕਾ ਸੰਗਰੂਰ ਤੋਂ ਲੋਕ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੇਤੀ ਕਾਨੂੰਨ ਰੱਦ ਕਰਕੇ ਹਾਕੀ ਖਿਡਾਰੀਆਂ ਨੂੰ ਵੱਡਾ ਤੋਹਫਾ ਦੇਣ ਦੀ ਅਪੀਲ ਕੀਤੀ ਹੈ। ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ‘ਪ੍ਰਧਾਨ ਮੰਤਰੀ ਜੀ ਉਲੰਪਿਕ ਖੇਡਾਂ […]

The post ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਾਕੀ ਖਿਡਾਰੀਆਂ ਨੂੰ ਵੱਡਾ ਤੋਹਫਾ ਦੇਣ ਦੀ ਅਪੀਲ appeared first on TV Punjab | English News Channel.

]]>

ਜਲੰਧਰ : ਹਾਕੀ ਟੀਮ ਦੀ ਇਤਿਹਾਸਿਕ ਜਿੱਤ ਤੋਂ ਬਾਅਦ ਹਲਕਾ ਸੰਗਰੂਰ ਤੋਂ ਲੋਕ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੇਤੀ ਕਾਨੂੰਨ ਰੱਦ ਕਰਕੇ ਹਾਕੀ ਖਿਡਾਰੀਆਂ ਨੂੰ ਵੱਡਾ ਤੋਹਫਾ ਦੇਣ ਦੀ ਅਪੀਲ ਕੀਤੀ ਹੈ।

ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ‘ਪ੍ਰਧਾਨ ਮੰਤਰੀ ਜੀ ਉਲੰਪਿਕ ਖੇਡਾਂ ’ਚ ਸਾਡੇ ਦੇਸ਼ ਦੀ ਹਾਕੀ ਟੀਮ ਵਲੋਂ ਸਾਰੇ ਗੋਲ ਕਿਸਾਨਾਂ ਅਤੇ ਮਜ਼ਦੂਰਾਂ ਦੇ ਧੀਆਂ-ਪੁੱਤਾਂ ਨੇ ਕੀਤੇ ਹਨ। ਕ੍ਰਿਪਾ ਕਰਕੇ ਖੇਤੀ ਕਾਨੂੰਨ ਵਾਪਸ ਲੈ ਕੇ ਉਹਨਾਂ ਨੂੰ ਵੱਡਾ ਤੋਹਫਾ ਦਿਓ।

ਦੱਸ ਦਈਏ ਕਿ ਉਲੰਪਿਕ ਵਿਚ ਖੇਡਣ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਵਿਚ ਜ਼ਿਆਦਾਤਰ ਖਿਡਾਰੀ ਪੰਜਾਬ ਨਾਲ ਸਬੰਧ ਰੱਖਦੇ ਹਨ। ਇਹ ਸਾਰੇ ਖਿਡਾਰੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਵਿਚੋਂ ਹਨ। ਦੇਸ਼ ਭਰ ਵਿਚ ਹਰ ਕੋਈ ਇਹਨਾਂ ਪੰਜਾਬੀ ਖਿਡਾਰੀਆਂ ਦੇ ਹੌਂਸਲੇ ਅਤੇ ਜਜ਼ਬੇ ਦੀ ਤਾਰੀਫ ਕਰ ਰਿਹਾ ਹੈ।

ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਾਕੀ ਖਿਡਾਰੀਆਂ ਨੂੰ ਵੱਡਾ ਤੋਹਫਾ ਦੇਣ ਦੀ ਅਪੀਲ appeared first on TV Punjab | English News Channel.

]]>
https://en.tvpunjab.com/bhagwant-mann-appeals-to-prime-minister-narendra-modi-to-give-big-gifts-to-hockey-players/feed/ 0