bhai ranjit singh dhadriyan wale Archives - TV Punjab | English News Channel https://en.tvpunjab.com/tag/bhai-ranjit-singh-dhadriyan-wale/ Canada News, English Tv,English News, Tv Punjab English, Canada Politics Mon, 05 Jul 2021 07:33:52 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg bhai ranjit singh dhadriyan wale Archives - TV Punjab | English News Channel https://en.tvpunjab.com/tag/bhai-ranjit-singh-dhadriyan-wale/ 32 32 SIT ਸਾਹਮਣੇ ਬਤੌਰ ਗਵਾਹ ਪੇਸ਼ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ https://en.tvpunjab.com/sit-investigates-from-bhai-ranjit-singh-dhadriyan-wale-on-bargari-case/ https://en.tvpunjab.com/sit-investigates-from-bhai-ranjit-singh-dhadriyan-wale-on-bargari-case/#respond Mon, 05 Jul 2021 07:13:23 +0000 https://en.tvpunjab.com/?p=3640 ਬਰਗਾੜੀ ਗੋਲੀ ਕਾਂਡ ਨੂੰ ਲੈ ਕੇ ਬਣੀ ਨਵੀਂ ਐੱਸਆਈਟੀ ਅੱਜ ਪਟਿਆਲਾ ਵਿੱਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਤੋਂ ਪੁੱਛਗਿੱਛ ਕਰੇਗੀ। ਇਸ ਮਾਮਲੇ ਵਿੱਚ ਆਪਣੇ ਬਿਆਨ ਦਰਜ ਕਰਾਉਣ ਲਈ ਭਾਈ ਰਣਜੀਤ ਸਿੰਘ ਢੱਡਰੀਆਂਵਾਲਾ ਐੱਸਆਈਟੀ ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਦੇ ਸਰਕਟ ਹਾਊਸ ਪੁੱਜੇ।ਏਡੀਜੀਪੀ ਐਲ ਕੇ ਯਾਦਵ ਦੀ ਅਗਵਾਈ ਵਾਲੀ ਟੀਮ ਢੱਡਰੀਆਂਵਾਲਾ ਦੇ ਆਉਣ ਤੋਂ ਪਹਿਲਾਂ ਹੀ […]

The post SIT ਸਾਹਮਣੇ ਬਤੌਰ ਗਵਾਹ ਪੇਸ਼ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ appeared first on TV Punjab | English News Channel.

]]>
FacebookTwitterWhatsAppCopy Link


ਬਰਗਾੜੀ ਗੋਲੀ ਕਾਂਡ ਨੂੰ ਲੈ ਕੇ ਬਣੀ ਨਵੀਂ ਐੱਸਆਈਟੀ ਅੱਜ ਪਟਿਆਲਾ ਵਿੱਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਤੋਂ ਪੁੱਛਗਿੱਛ ਕਰੇਗੀ। ਇਸ ਮਾਮਲੇ ਵਿੱਚ ਆਪਣੇ ਬਿਆਨ ਦਰਜ ਕਰਾਉਣ ਲਈ ਭਾਈ ਰਣਜੀਤ ਸਿੰਘ ਢੱਡਰੀਆਂਵਾਲਾ ਐੱਸਆਈਟੀ ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਦੇ ਸਰਕਟ ਹਾਊਸ ਪੁੱਜੇ।ਏਡੀਜੀਪੀ ਐਲ ਕੇ ਯਾਦਵ ਦੀ ਅਗਵਾਈ ਵਾਲੀ ਟੀਮ ਢੱਡਰੀਆਂਵਾਲਾ ਦੇ ਆਉਣ ਤੋਂ ਪਹਿਲਾਂ ਹੀ ਪਟਿਆਲਾ ਦੇ ਸਰਕਟ ਹਾਊਸ ਵਿੱਚ ਪਹੁੰਚ ਗਈ। ਜਦੋਂ ਕਿ ਭਾਈ ਢੱਡਰੀਆਂਵਾਲਾ ਆਪਣੇ ਕਾਫ਼ਲੇ ਸਮੇਤ ਸਾਢੇ ਗਿਆਰਾਂ ਵਜੇ ਸਰਕਟ ਹਾਊਸ ਵਿੱਚ ਦਾਖਲ ਹੋਏ। ਉਨ੍ਹਾਂ ਤੋਂ ਟੀਮ ਨੇ ਪੁੱਛ ਪੜਤਾਲ ਸ਼ੁਰੂ ਕਰ ਦਿੱਤੀ ਹੈ।ਦੱਸ ਦੇਈਏ ਕਿ ਬੀਤੇ ਦਿਨੀਂ ਨਵੀਂ ਗਠਿਤ ਐੱਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਵੀ ਪੁੱਛ ਪੜਤਾਲ ਕੀਤੀ ਸੀ।

The post SIT ਸਾਹਮਣੇ ਬਤੌਰ ਗਵਾਹ ਪੇਸ਼ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ appeared first on TV Punjab | English News Channel.

]]>
https://en.tvpunjab.com/sit-investigates-from-bhai-ranjit-singh-dhadriyan-wale-on-bargari-case/feed/ 0