Bharti Kisan Union warns Punjab government Archives - TV Punjab | English News Channel https://en.tvpunjab.com/tag/bharti-kisan-union-warns-punjab-government/ Canada News, English Tv,English News, Tv Punjab English, Canada Politics Fri, 13 Aug 2021 12:23:40 +0000 en-US hourly 1 https://wordpress.org/?v=6.5.2 https://en.tvpunjab.com/wp-content/uploads/2022/03/cropped-favicon-icon-32x32.jpg Bharti Kisan Union warns Punjab government Archives - TV Punjab | English News Channel https://en.tvpunjab.com/tag/bharti-kisan-union-warns-punjab-government/ 32 32 ਭਾਰਤੀ ਕਿਸਾਨ ਯੂਨੀਅਨ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ https://en.tvpunjab.com/bharti-kisan-union-warns-punjab-government/ https://en.tvpunjab.com/bharti-kisan-union-warns-punjab-government/#respond Fri, 13 Aug 2021 12:19:52 +0000 https://en.tvpunjab.com/?p=7774 ਫਗਵਾੜਾ : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਪੰਜਾਬ ਸਰਕਾਰ ਨੂੰ ਆਪਣੇ ਸਾਰੇ ਵਾਅਦੇ ਆਉਂਦੇ ਦੋ ਮਹੀਨਿਆਂ ਅੰਦਰ ਪੂਰੇ ਕਰਨ ਦੀ ਚਿਤਾਵਨੀ ਦਿੱਤੀ ਹੈ। ਅੱਜ ਫਗਵਾੜਾ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਸੱਤਾ ਸੰਭਾਲਣ ਤੋਂ ਪਹਿਲਾਂ ਕੈਪਟਨ ਨੇ ਪੰਜਾਬ ਦੀ ਜਨਤਾ ਨਾਲ ਕਈ ਤਰਾਂ ਦੇ ਵਾਅਦੇ ਕੀਤੇ ਸਨ ਪਰ […]

The post ਭਾਰਤੀ ਕਿਸਾਨ ਯੂਨੀਅਨ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ appeared first on TV Punjab | English News Channel.

]]>
FacebookTwitterWhatsAppCopy Link


ਫਗਵਾੜਾ : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਪੰਜਾਬ ਸਰਕਾਰ ਨੂੰ ਆਪਣੇ ਸਾਰੇ ਵਾਅਦੇ ਆਉਂਦੇ ਦੋ ਮਹੀਨਿਆਂ ਅੰਦਰ ਪੂਰੇ ਕਰਨ ਦੀ ਚਿਤਾਵਨੀ ਦਿੱਤੀ ਹੈ। ਅੱਜ ਫਗਵਾੜਾ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਸੱਤਾ ਸੰਭਾਲਣ ਤੋਂ ਪਹਿਲਾਂ ਕੈਪਟਨ ਨੇ ਪੰਜਾਬ ਦੀ ਜਨਤਾ ਨਾਲ ਕਈ ਤਰਾਂ ਦੇ ਵਾਅਦੇ ਕੀਤੇ ਸਨ ਪਰ ਇਹ ਵਾਅਦੇ ਅਜੇ ਤੱਕ ਅਧੂਰੇ ਹਨ।

ਇਹ ਵਾਅਦੇ ਪੁਗਾਉਣ ਦੀ ਥਾਂ ਹੁਣ ਕਾਂਗਰਸ ਵੱਲੋਂ ਨਵਜੋਤ ਸਿੱਧੂ ਨੂੰ ਅੱਗੇ ਕਰ ਦਿੱਤਾ ਗਿਆ ਹੈ। ਸਿੱਧੂ ਵੀ ਕਾਂਗਰਸ ਪ੍ਰਧਾਨ ਬਣਨ ਮਗਰੋਂ ਲੋਕਾਂ ਨੂੰ ਭਰਮਾਉਣ ‘ਚ ਕੋਈ ਕਸਰ ਨਹੀਂ ਛੱਡ ਰਹੇ। ਕਿਸਾਨ ਆਗੂਆਂ ਨੇ ਚਿ ਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਜੇ ਵੀ ਸਰਕਾਰ ਨੇ ਲੋਕਾਂ ਦੀ ਸਾਰ ਨਾ ਲਈ ਤਾਂ ਉਹ ਆਉਣ ਵਾਲੀਆਂ ਚੋਣਾਂ ‘ਚ ਕਾਂਗਰਸ ਨੂੰ ਸਬਕ ਸਿਖਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ।

ਟੀਵੀ ਪੰਜਾਬ ਬਿਊਰੋ

The post ਭਾਰਤੀ ਕਿਸਾਨ ਯੂਨੀਅਨ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ appeared first on TV Punjab | English News Channel.

]]>
https://en.tvpunjab.com/bharti-kisan-union-warns-punjab-government/feed/ 0