bloody incident Archives - TV Punjab | English News Channel https://en.tvpunjab.com/tag/bloody-incident/ Canada News, English Tv,English News, Tv Punjab English, Canada Politics Thu, 24 Jun 2021 15:00:59 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg bloody incident Archives - TV Punjab | English News Channel https://en.tvpunjab.com/tag/bloody-incident/ 32 32 ਪਾਕਿਸਤਾਨ ‘ਚ ਖੂਨੀ ਵਾਰਦਾਤ : ਪੁਰਾਣੀ ਦੁਸ਼ਮਣੀ ਕੱਢਣ ਲਈ ਇਕੋ ਪਰਿਵਾਰ ਦੇ 7 ਜੀਆਂ ਨੂੰ ਗੋਲੀਆਂ ਨਾਲ ਭੁੰਨਿਆਂ https://en.tvpunjab.com/pakistan-seven-family-members-shoot-2623-2/ https://en.tvpunjab.com/pakistan-seven-family-members-shoot-2623-2/#respond Thu, 24 Jun 2021 11:16:09 +0000 https://en.tvpunjab.com/?p=2623 ਪਾਕਿਸਤਾਨ- ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ‘ਚ ਪੁਰਾਣੀ ਰੰਜਿਸ਼ ਦੇ ਚਲਦਿਆ ਹਥਿਆਰਬੰਦ ਲੋਕਾਂ ਦੇ ਇਕ ਸਮੂਹ ਨੇ ਇਕੋ ਪਰਿਵਾਰ ਦੇ 7 ਜੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਬੁੱਧਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ। ਘਟਨਾ ਮੰਗਲਵਾਰ ਨੂੰ ਚਮਕਾਨੀ ਇਲਾਕੇ ਵਿਚ ਵਾਪਰੀ। ਪੁਲਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਹਥਿਆਰਬੰਦ ਹਮਲਾਵਰ ਪੇਸ਼ਾਵਰ ਦੇ ਉਪਨਗਰ ਇਲਾਕੇ […]

The post ਪਾਕਿਸਤਾਨ ‘ਚ ਖੂਨੀ ਵਾਰਦਾਤ : ਪੁਰਾਣੀ ਦੁਸ਼ਮਣੀ ਕੱਢਣ ਲਈ ਇਕੋ ਪਰਿਵਾਰ ਦੇ 7 ਜੀਆਂ ਨੂੰ ਗੋਲੀਆਂ ਨਾਲ ਭੁੰਨਿਆਂ appeared first on TV Punjab | English News Channel.

]]>

ਪਾਕਿਸਤਾਨ- ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ‘ਚ ਪੁਰਾਣੀ ਰੰਜਿਸ਼ ਦੇ ਚਲਦਿਆ ਹਥਿਆਰਬੰਦ ਲੋਕਾਂ ਦੇ ਇਕ ਸਮੂਹ ਨੇ ਇਕੋ ਪਰਿਵਾਰ ਦੇ 7 ਜੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਬੁੱਧਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ। ਘਟਨਾ ਮੰਗਲਵਾਰ ਨੂੰ ਚਮਕਾਨੀ ਇਲਾਕੇ ਵਿਚ ਵਾਪਰੀ।

ਪੁਲਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਹਥਿਆਰਬੰਦ ਹਮਲਾਵਰ ਪੇਸ਼ਾਵਰ ਦੇ ਉਪਨਗਰ ਇਲਾਕੇ ਦੇ ਇਕ ਘਰ ਵਿਚ ਦਾਖ਼ਲ ਹੋਏ ਅਤੇ 2 ਬੱਚਿਆਂ, 3 ਔਰਤਾਂ ਅਤੇ 2 ਮਰਦਾਂ ਨੂੰ ਗੋਲੀਆਂ ਨਾਲ ਭੁੰਨ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਮੁਤਾਬਕ ਪੁਰਾਣੀ ਦੁਸ਼ਮਣੀ ਦੇ ਚੱਲਦਿਆਂ ਹੀ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਦੋਸ਼ੀਆਂ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ।
ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਪਾਕਿਸਤਾਨ ‘ਚ ਖੂਨੀ ਵਾਰਦਾਤ : ਪੁਰਾਣੀ ਦੁਸ਼ਮਣੀ ਕੱਢਣ ਲਈ ਇਕੋ ਪਰਿਵਾਰ ਦੇ 7 ਜੀਆਂ ਨੂੰ ਗੋਲੀਆਂ ਨਾਲ ਭੁੰਨਿਆਂ appeared first on TV Punjab | English News Channel.

]]>
https://en.tvpunjab.com/pakistan-seven-family-members-shoot-2623-2/feed/ 0