CAHNDIGARH Archives - TV Punjab | English News Channel https://en.tvpunjab.com/tag/cahndigarh/ Canada News, English Tv,English News, Tv Punjab English, Canada Politics Mon, 30 Aug 2021 10:17:18 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg CAHNDIGARH Archives - TV Punjab | English News Channel https://en.tvpunjab.com/tag/cahndigarh/ 32 32 ਪੀ. ਜੀ. ਆਈ. ਕੈਂਪਸ ਆਏ ਨੌਜਵਾਨ ਨੇ ਲਿਆ ਫ਼ਾਹਾ https://en.tvpunjab.com/man-admitted-to-pgi-comitted-suicide/ https://en.tvpunjab.com/man-admitted-to-pgi-comitted-suicide/#respond Mon, 30 Aug 2021 10:17:18 +0000 https://en.tvpunjab.com/?p=8929 ਲੁਧਿਆਣਾ ਤੋਂ ਭੈਣ ਦੇ ਘਰ ਆਏ ਨੌਜਵਾਨ ਨੇ ਪੀ. ਜੀ. ਆਈ. ਕੈਂਪਸ ਵਿਚ ਐਤਵਾਰ ਨੂੰ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਨੌਜਵਾਨ ਨੂੰ ਸੈਕਟਰ-16 ਜਨਰਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦੀ ਪਛਾਣ ਲੁਧਿਆਣਾ ਵਾਸੀ ਬੂਟਾ ਸਿੰਘ ਵਜੋਂ ਹੋਈ। ਪੁਲਸ ਨੂੰ […]

The post ਪੀ. ਜੀ. ਆਈ. ਕੈਂਪਸ ਆਏ ਨੌਜਵਾਨ ਨੇ ਲਿਆ ਫ਼ਾਹਾ appeared first on TV Punjab | English News Channel.

]]>
FacebookTwitterWhatsAppCopy Link

ਲੁਧਿਆਣਾ ਤੋਂ ਭੈਣ ਦੇ ਘਰ ਆਏ ਨੌਜਵਾਨ ਨੇ ਪੀ. ਜੀ. ਆਈ. ਕੈਂਪਸ ਵਿਚ ਐਤਵਾਰ ਨੂੰ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਨੌਜਵਾਨ ਨੂੰ ਸੈਕਟਰ-16 ਜਨਰਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦੀ ਪਛਾਣ ਲੁਧਿਆਣਾ ਵਾਸੀ ਬੂਟਾ ਸਿੰਘ ਵਜੋਂ ਹੋਈ। ਪੁਲਸ ਨੂੰ ਘਟਨਾ ਸਥਾਨ ਤੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ।

ਪੁਲਸ ਨੇ ਦੱਸਿਆ ਕਿ ਬੂਟਾ ਸਿੰਘ ਦਾ ਇਲਾਜ ਪੀ. ਜੀ. ਆਈ. ’ਚ ਚੱਲ ਰਿਹਾ ਸੀ। ਉਹ ਆਪਣੀ ਭੈਣ ਕੋਲ 15 ਦਿਨ ਪਹਿਲਾਂ ਆਇਆ ਸੀ। ਉਸ ਦੀ ਭੈਣ ਪੀ. ਜੀ. ਆਈ. ਵਿਚ ਨਰਸ ਹੈ। ਪਰਿਵਾਰ ਨੇ ਦੱਸਿਆ ਕਿ ਉਹ ਕਾਫ਼ੀ ਦਿਨਾਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਚੱਲ ਰਿਹਾ ਸੀ।

The post ਪੀ. ਜੀ. ਆਈ. ਕੈਂਪਸ ਆਏ ਨੌਜਵਾਨ ਨੇ ਲਿਆ ਫ਼ਾਹਾ appeared first on TV Punjab | English News Channel.

]]>
https://en.tvpunjab.com/man-admitted-to-pgi-comitted-suicide/feed/ 0