Canada Travel Update Archives - TV Punjab | English News Channel https://en.tvpunjab.com/tag/canada-travel-update/ Canada News, English Tv,English News, Tv Punjab English, Canada Politics Thu, 10 Jun 2021 21:17:46 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg Canada Travel Update Archives - TV Punjab | English News Channel https://en.tvpunjab.com/tag/canada-travel-update/ 32 32 Air Canada ਨੇ ਦਿੱਤਾ ਝਟਕਾ https://en.tvpunjab.com/travel-suspension-canada/ https://en.tvpunjab.com/travel-suspension-canada/#respond Thu, 10 Jun 2021 21:17:35 +0000 https://en.tvpunjab.com/?p=1672 ਬੀਤੇ ਦਿਨੀ ਏਅਰ ਕੈਨੇਡਾ ਵੱਲੋਂ ਟਵਿਟਰ ਤੇ ਜਾਣਕਾਰੀ ਸਾਂਝੇ ਕਰਦੇ ਹੋਏ ਦੱਸਿਆ ਗਿਆ ਸੀ ਕੀ 22 ਜੂਨ ਤੋਂ ਭਾਰਤ ਨਾਲ ਉਡਾਣਾਂ ਮੁੜ ਸ਼ੁਰੂ ਹੋਣ ਜਾ ਰਹੀਆਂ ਹਨ | ਇਸ ਉੱਤੇ ਕਈ ਭਾਰਤੀ ਜੋ ਕਿ ਕੈਨੇਡਾ ਆਉਣ ਲਈ ਤਿਆਰ ਹਨ ਪਰ ਇਨ੍ਹਾਂ ਉਡਾਣਾਂ ਬੰਦ ਹੋਣ ਕਾਰਨ ਨਹੀਂ ਆ ਰਹੇ ਉਨ੍ਹਾਂ ਵੱਲੋਂ ਖੁਸ਼ੀ ਜਾਹਿਰ ਕੀਤੀ|   ਪਰ […]

The post Air Canada ਨੇ ਦਿੱਤਾ ਝਟਕਾ appeared first on TV Punjab | English News Channel.

]]>
FacebookTwitterWhatsAppCopy Link


ਬੀਤੇ ਦਿਨੀ ਏਅਰ ਕੈਨੇਡਾ ਵੱਲੋਂ ਟਵਿਟਰ ਤੇ ਜਾਣਕਾਰੀ ਸਾਂਝੇ ਕਰਦੇ ਹੋਏ ਦੱਸਿਆ ਗਿਆ ਸੀ ਕੀ 22 ਜੂਨ ਤੋਂ ਭਾਰਤ ਨਾਲ ਉਡਾਣਾਂ ਮੁੜ ਸ਼ੁਰੂ ਹੋਣ ਜਾ ਰਹੀਆਂ ਹਨ | ਇਸ ਉੱਤੇ ਕਈ ਭਾਰਤੀ ਜੋ ਕਿ ਕੈਨੇਡਾ ਆਉਣ ਲਈ ਤਿਆਰ ਹਨ ਪਰ ਇਨ੍ਹਾਂ ਉਡਾਣਾਂ ਬੰਦ ਹੋਣ ਕਾਰਨ ਨਹੀਂ ਆ ਰਹੇ ਉਨ੍ਹਾਂ ਵੱਲੋਂ ਖੁਸ਼ੀ ਜਾਹਿਰ ਕੀਤੀ|

 

ਪਰ ਅੱਜ ਏਅਰ ਕੈਨੇਡਾ ਨੇ ਮੁੜ ਟਵੀਟ ਕਰਕੇ ਇੱਕ ਵੱਡਾ ਝਟਕਾ ਦਿੱਤਾ ਹੈ | ਇੱਕ ਯਾਤਰੀ ਨੂੰ ਜਵਾਬ ਦਿੰਦੇ ਹੋਏ ਏਅਰ ਕੈਨੇਡਾ ਨੇ ਕਿਹਾ ਕੀ ਕੋਵਿਡ ਦੇ ਵਧਦੇ ਕੇਸ ਕਾਰਨ ਉਹ ਆਪਣੀਆਂ ਭਾਰਤ ਨਾਲ ਉਡਾਣਾਂ ਉੱਤੇ 31 ਜੁਲਾਈ ਤੱਕ ਪਾਬੰਦੀ ਲਾ ਰਹੇ ਹਨ | ਇਸ ਦਾ ਮਤਲਬ ਹੈ ਕੀ ਹੁਣ ਭਾਰਤ ਤੋਂ ਯਾਤਰੀ 31 ਜੁਲਾਈ ਤੱਕ ਏਅਰ ਕੈਨੇਡਾ ਰਾਹੀਂ ਕੈਨੇਡਾ ਆਉਣ ਲਈ ਸਫ਼ਰ ਨਹੀਂ ਕਰ ਸਕਣਗੇ | ਹਾਲਾਂਕਿ ਕੈਨੇਡਾ ਸਰਕਾਰ ਨੇ ਸਫ਼ਰ ਨੂੰ ਲੈ ਕੇ ਕਈ ਨਿਯਮਾਂ ਤੇ ਢਿੱਲ ਵੀ ਦਿੱਤੀ ਹੈ | ਜਿਸ ਵਿੱਚ ਹੋਟਲ ਕੁਆਰੰਟੀਨ ਅਤੇ 14 ਦਿਨਾਂ ਦਾ ਇਕਾਂਤਵਾਸ ਵੀ ਖਤਮ ਕਰ ਦਿੱਤਾ ਗਿਆ |

The post Air Canada ਨੇ ਦਿੱਤਾ ਝਟਕਾ appeared first on TV Punjab | English News Channel.

]]>
https://en.tvpunjab.com/travel-suspension-canada/feed/ 0
ਸੁਣੋ Punjabi MP ਕੋਲੋਂ ਵੱਡੇ ਐਲਾਨ https://en.tvpunjab.com/canada-punjabi-mp/ https://en.tvpunjab.com/canada-punjabi-mp/#respond Thu, 10 Jun 2021 01:20:53 +0000 https://en.tvpunjab.com/?p=1631 Vancouver – ਕੈਨੇਡਾ ਸਰਕਾਰ ਵੱਲੋਂ ਇਹ ਐਲਨ ਕੀਤਾ ਗਿਆ ਕਿ ਹੁਣ ਯਾਤਰੀਆਂ ਨੂੰ ਸਫ਼ਰ ਕਰਨ ਉਪਰੰਤ ਹੋਟਲ ਕੁਆਰੰਟੀਨ ਅਤੇ 14 ਦਿਨਾਂ ਦੇ ਇਕਾਂਤਵਾਸ ਕਰਨ ਦੀ ਲੋੜ ਨਹੀਂ ਹੋਵੇਗੀ| ਇਸ ਦੇ ਚਲਦੇ ਸਰੀ ਤੋਂ ਮੈਂਬਰ ਪਾਰਲੀਮੈਂਟ ਰਣਦੀਪ ਸਰਾਏ ਨੇ ਜਾਣਕਾਰੀ ਸਾਂਝੀ ਕੀਤੀ| ਉਨ੍ਹਾਂ ਨੇ ਕਿਹਾ ਕੀ ਕੈਨੇਡੀਅਨ ਸਿਟੀਜਨ ਅਤੇ ਪਰਮਾਨੈਂਟ ਰੈਸੀਡੈਂਟ ਸਫ਼ਰ ਕਰਨ ਉਪਰੰਤ ਹੋਟਲ ਕੁਆਰੰਟੀਨ […]

The post ਸੁਣੋ Punjabi MP ਕੋਲੋਂ ਵੱਡੇ ਐਲਾਨ appeared first on TV Punjab | English News Channel.

]]>
FacebookTwitterWhatsAppCopy Link


Vancouver – ਕੈਨੇਡਾ ਸਰਕਾਰ ਵੱਲੋਂ ਇਹ ਐਲਨ ਕੀਤਾ ਗਿਆ ਕਿ ਹੁਣ ਯਾਤਰੀਆਂ ਨੂੰ ਸਫ਼ਰ ਕਰਨ ਉਪਰੰਤ ਹੋਟਲ ਕੁਆਰੰਟੀਨ ਅਤੇ 14 ਦਿਨਾਂ ਦੇ ਇਕਾਂਤਵਾਸ ਕਰਨ ਦੀ ਲੋੜ ਨਹੀਂ ਹੋਵੇਗੀ| ਇਸ ਦੇ ਚਲਦੇ ਸਰੀ ਤੋਂ ਮੈਂਬਰ ਪਾਰਲੀਮੈਂਟ ਰਣਦੀਪ ਸਰਾਏ ਨੇ ਜਾਣਕਾਰੀ ਸਾਂਝੀ ਕੀਤੀ|

ਉਨ੍ਹਾਂ ਨੇ ਕਿਹਾ ਕੀ ਕੈਨੇਡੀਅਨ ਸਿਟੀਜਨ ਅਤੇ ਪਰਮਾਨੈਂਟ ਰੈਸੀਡੈਂਟ ਸਫ਼ਰ ਕਰਨ ਉਪਰੰਤ ਹੋਟਲ ਕੁਆਰੰਟੀਨ ਅਤੇ 14 ਦਿਨਾਂ ਦੇ ਇਕਾਂਤਵਾਸ ਤੋਂ ਰਾਹਤ ਦਿੱਤੀ ਗਈ ਹੈ | ਇਨ੍ਹਾਂ ਯਾਤਰੀਆਂ ਨੂੰ ਕੋਵਿਡ ਦੀ ਵੈਕਸੀਨ ਦੇ 2 ਡੋਜ਼ ਲੱਗੇ ਹੋਣੇ ਚਾਹੀਦੇ ਹਨ | ਇਨ੍ਹਾਂ ਯਾਤਰੀਆਂ ਦਾ ਏਅਰਪੋਰਟ ਉੱਤੇ ਇਕ ਕੋਵਿਡ ਦਾ ਟੈਸਟ ਕੀਤਾ ਜਾਵੇਗਾ ਟੈਸਟ ਦੇ ਨੈਗੇਟਿਵ ਆਉਣ ਤੱਕ ਉਨ੍ਹਾਂ ਨੂੰ ਇਕਾਂਤਵਸ ਕਰਨਾ ਪਵੇਗਾ ਅਤੇ ਉਸ ਤੋਂ ਬਾਅਦ ਉਹ ਆਮ ਵਾਂਗ ਘੁੰਮ ਫਿਰ ਸਕਣਗੇ | ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਹੋਰ ਪਾਬੰਦੀਆਂ ਤੋਂ ਵੀ ਰਾਹਤ ਮਿਲਣ ਦੀ ਉਮੀਦ ਕੀਤੀ ਜਾ ਸਕਦੀ ਹੈ | ਨਾਲ ਹੀ ਅਮਰੀਕਾ-ਕੈਨੈਡਾ ਬਾਰਡਰ ਵੀ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਬਾਰਡਰ ਦੇ ਖੋਲਣ ਨੂੰ ਲੈ ਕੇ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਵਿੱਚ ਚਰਚਾ ਚੱਲ ਰਹੀ ਹੈ | ਉਨ੍ਹਾਂ ਵੱਲੋਂ ਹਾਲ ਹੀ ‘ਚ ਲੰਡਨ ਵਿੱਚ ਵਾਪਰੀ ਘਟਨਾ ਤੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਘਟਨਾ ਵਿੱਚ ਮੁਸਲਿਮ ਪਰਿਵਾਰ ਦੇ 4 ਮੈਂਬਰਾਂ ਨੂੰ ਸੜਕ ਹਾਦਸੇ ‘ਚ ਮਾਰੇ ਗਏ ਸਨ | ਇਸ ਤੋਂ ਇਲਾਵਾ ਕੈਮਲੂਪਸ ਦੇ ਸਕੂਲ ਚ ਜੋ 215 ਬੱਚਿਆਂ ਦੇ ਅਵਸ਼ੇਸ਼ ਅੰਗ ਮਿਲੇ ਸਨ ਉਸ ਤੇ ਵੀ ਗੱਲਬਾਤ ਕੀਤੀ ਗਈ |

The post ਸੁਣੋ Punjabi MP ਕੋਲੋਂ ਵੱਡੇ ਐਲਾਨ appeared first on TV Punjab | English News Channel.

]]>
https://en.tvpunjab.com/canada-punjabi-mp/feed/ 0