capatain amrinder singh Archives - TV Punjab | English News Channel https://en.tvpunjab.com/tag/capatain-amrinder-singh/ Canada News, English Tv,English News, Tv Punjab English, Canada Politics Thu, 15 Jul 2021 08:44:47 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg capatain amrinder singh Archives - TV Punjab | English News Channel https://en.tvpunjab.com/tag/capatain-amrinder-singh/ 32 32 ਨਵਜੋਤ ਸਿੱਧੂ ਬਣਾਏ ਜਾਣਗੇ ਕਾਂਗਰਸ ਦੇ ਪ੍ਰਧਾਨ : ਹਰੀਸ਼ ਰਾਵਤ https://en.tvpunjab.com/harish-rawat-said-navjot-singh-sidhu-will-be-appointed-as-congress-president/ https://en.tvpunjab.com/harish-rawat-said-navjot-singh-sidhu-will-be-appointed-as-congress-president/#respond Thu, 15 Jul 2021 08:16:31 +0000 https://en.tvpunjab.com/?p=4690 ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਇਸ਼ਾਰਾ ਕਿੱਤਾ ਹੈ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇਗਾ। ਅੱਜ ਇਕ ਇੰਟਰਵਿਊ ਵਿਚ ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਾਏ ਜਾਣਗੇ ਤੇ ਦੋ ਕਾਰਜਕਾਰੀ ਪ੍ਰਧਾਨ ਬਣਾਏ ਜਾਣਗੇ ਜਿਹਨਾਂ ਵਿਚੋਂ ਇਕ ਹਿੰਦੂ ਭਾਈਚਾਰੇ ਵਿਚੋਂ ਤੇ ਦੂਜਾ ਦਲਿਤ ਭਾਈਚਾਰੇ ਵਿਚੋਂ […]

The post ਨਵਜੋਤ ਸਿੱਧੂ ਬਣਾਏ ਜਾਣਗੇ ਕਾਂਗਰਸ ਦੇ ਪ੍ਰਧਾਨ : ਹਰੀਸ਼ ਰਾਵਤ appeared first on TV Punjab | English News Channel.

]]>
FacebookTwitterWhatsAppCopy Link


ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਇਸ਼ਾਰਾ ਕਿੱਤਾ ਹੈ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇਗਾ।
ਅੱਜ ਇਕ ਇੰਟਰਵਿਊ ਵਿਚ ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਾਏ ਜਾਣਗੇ ਤੇ ਦੋ ਕਾਰਜਕਾਰੀ ਪ੍ਰਧਾਨ ਬਣਾਏ ਜਾਣਗੇ ਜਿਹਨਾਂ ਵਿਚੋਂ ਇਕ ਹਿੰਦੂ ਭਾਈਚਾਰੇ ਵਿਚੋਂ ਤੇ ਦੂਜਾ ਦਲਿਤ ਭਾਈਚਾਰੇ ਵਿਚੋਂ ਹੋਵੇਗਾ।
ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਰਹਿਣਗੇ।

The post ਨਵਜੋਤ ਸਿੱਧੂ ਬਣਾਏ ਜਾਣਗੇ ਕਾਂਗਰਸ ਦੇ ਪ੍ਰਧਾਨ : ਹਰੀਸ਼ ਰਾਵਤ appeared first on TV Punjab | English News Channel.

]]>
https://en.tvpunjab.com/harish-rawat-said-navjot-singh-sidhu-will-be-appointed-as-congress-president/feed/ 0
ਬਾਦਲਾਂ ਦੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਸਮੀਖਿਆ ਅਧੀਨ, ਇਨ੍ਹਾਂ ਦੀ ਰੋਕਥਾਮ ਲਈ ਕਾਨੂੰਨੀ ਵਿਉਂਤਬੰਦੀ ਛੇਤੀ ਹੀ ਉਲੀਕੀ ਜਾਵੇਗੀ: ਮੁੱਖ ਮੰਤਰੀ https://en.tvpunjab.com/%e0%a8%ac%e0%a8%be%e0%a8%a6%e0%a8%b2%e0%a8%be%e0%a8%82-%e0%a8%a6%e0%a9%87-%e0%a8%ac%e0%a8%bf%e0%a8%9c%e0%a8%b2%e0%a9%80-%e0%a8%96%e0%a8%b0%e0%a9%80%e0%a8%a6-%e0%a8%b8%e0%a8%ae%e0%a8%9d%e0%a9%8c/ https://en.tvpunjab.com/%e0%a8%ac%e0%a8%be%e0%a8%a6%e0%a8%b2%e0%a8%be%e0%a8%82-%e0%a8%a6%e0%a9%87-%e0%a8%ac%e0%a8%bf%e0%a8%9c%e0%a8%b2%e0%a9%80-%e0%a8%96%e0%a8%b0%e0%a9%80%e0%a8%a6-%e0%a8%b8%e0%a8%ae%e0%a8%9d%e0%a9%8c/#respond Sat, 03 Jul 2021 17:20:16 +0000 https://en.tvpunjab.com/?p=3561 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਗਏ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਪਹਿਲਾਂ ਹੀ ਸਮੀਖਿਆ ਅਧੀਨ ਹਨ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਇਨ੍ਹਾਂ ਸਮਝੌਤਿਆਂ, ਜਿਨ੍ਹਾਂ ਕਾਰਨ ਸੂਬੇ ਉੱਤੇ ਵਾਧੂ ਵਿੱਤੀ ਬੋਝ ਪਿਆ ਹੈ, ਦੀ ਰੋਕਥਾਮ ਲਈ ਛੇਤੀ ਹੀ ਕਾਨੂੰਨੀ ਰਣਨੀਤੀ ਦਾ ਐਲਾਨ ਕੀਤਾ […]

The post ਬਾਦਲਾਂ ਦੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਸਮੀਖਿਆ ਅਧੀਨ, ਇਨ੍ਹਾਂ ਦੀ ਰੋਕਥਾਮ ਲਈ ਕਾਨੂੰਨੀ ਵਿਉਂਤਬੰਦੀ ਛੇਤੀ ਹੀ ਉਲੀਕੀ ਜਾਵੇਗੀ: ਮੁੱਖ ਮੰਤਰੀ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਗਏ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਪਹਿਲਾਂ ਹੀ ਸਮੀਖਿਆ ਅਧੀਨ ਹਨ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਇਨ੍ਹਾਂ ਸਮਝੌਤਿਆਂ, ਜਿਨ੍ਹਾਂ ਕਾਰਨ ਸੂਬੇ ਉੱਤੇ ਵਾਧੂ ਵਿੱਤੀ ਬੋਝ ਪਿਆ ਹੈ, ਦੀ ਰੋਕਥਾਮ ਲਈ ਛੇਤੀ ਹੀ ਕਾਨੂੰਨੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।

ਮੁੱਖ ਮੰਤਰੀ, ਜੋ ਕਿ ਸੂਬੇ ਵਿੱਚ ਬਿਜਲੀ ਸਬੰਧੀ ਹਾਲਾਤ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ, ਨੇ ਬਾਅਦ ਵਿੱਚ ਕਿਹਾ ਕਿ ਬਾਦਲਾਂ ਵਲੋਂ ਆਪਣੀ ਹਕੂਮਤ ਦੌਰਾਨ ਦਸਤਖਤ ਕੀਤੇ ਗਏ ਤਰਕਹੀਣ ਬਿਜਲੀ ਖਰੀਦ ਇਕਰਾਰਨਾਮਿਆਂ ਕਾਰਨ ਪੰਜਾਬ ਨੂੰ ਹੋਰ ਵਿੱਤੀ ਨੁਕਸਾਨ ਤੋਂ ਬਚਾਉਣ ਲਈ ਡੂੰਘਾਈ ਨਾਲ ਵਿਚਾਰ ਕਰ ਕੇ ਕਾਨੂੰਨੀ ਕਾਰਵਾਈ ਦੀ ਯੋਜਨਾਬੰਦੀ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸੰਕਟ 660 ਮੈਗਾਵਾਟ ਬਿਜਲੀ ਪੈਦਾ ਕਰਨ ਵਾਲੇ ਤਲਵੰਡੀ ਸਾਬੋ ਪਾਵਰ ਪਲਾਂਟ ਦੇ ਇਕ ਯੂਨਿਟ ਫੇਲ੍ਹ ਹੋਣ ਦੇ ਸਿੱਟੇ ਵਜੋਂ ਪੈਦਾ ਹੋਇਆ ਹੈ।

ਇਸ ਦੌਰਾਨ,ਪੀ.ਐਸ.ਪੀ.ਸੀ.ਐਲ. ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਤਹਿਤ ਸਾਰੇ ਖੇਤੀ ਖਪਤਕਾਰਾਂ ਨੂੰ 8 ਘੰਟੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਸੂਬੇ ਦੇ ਘਰੇਲੂ, ਵਪਾਰਕ, ਛੋਟੇ ਅਤੇ ਦਰਮਿਆਨੀ ਸਪਲਾਈ ਵਾਲੇ ਉਦਯੋਗਿਕ ਖਪਤਕਾਰਾਂ ‘ਤੇ ਕੋਈ ਨਿਰਧਾਰਤ ਬਿਜਲੀ ਕੱਟ ਨਹੀਂ ਲਾਇਆ ਜਾ ਰਿਹਾ।

ਬਠਿੰਡਾ ਤੇ ਰੋਪੜ ਧਰਮਲ ਪਲਾਂਟ ਬੰਦ ਕਰਨ ਦੇ ਮਾਮਲੇ ਉਤੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਪਲਾਂਟਾਂ ਦੁਆਰਾ ਪੈਦਾ ਕੀਤੀ ਜਾਂਦੀ ਬਿਜਲੀ ਦੀ ਯੂਨਿਟ ਕੀਮਤ ਜ਼ਿਆਦਾ ਸੀ ਕਿਉਂ ਜੋ ਇਹ ਪਲਾਂਟ ਪੁਰਾਣੇ ਡਿਜ਼ਾਇਨ ਦੇ ਬਣੇ ਹੋਏ ਸਨ ਅਤੇ ਇਨ੍ਹਾਂ ਨੂੰ ਚਲਾਉਣ ਲਈ ਜ਼ਿਆਦਾ ਮਨੁੱਖੀ ਵਸੀਲਿਆਂ ਦੀ ਲੋੜ ਪੈਂਦੀ ਸੀ। ਉਨ੍ਹਾਂ ਕਿਹਾ ਇਨ੍ਹਾਂ ਪਲਾਂਟਾਂ ਦੀ ਦੇਖਭਾਲ ਕਰਨ ਦੀ ਲਾਗਤ ਵੀ ਬਹੁਤ ਜ਼ਿਆਦਾ ਹੈ।

ਟੀਵੀ ਪਂਜਾਬ ਬਿਊਰੋ

The post ਬਾਦਲਾਂ ਦੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਸਮੀਖਿਆ ਅਧੀਨ, ਇਨ੍ਹਾਂ ਦੀ ਰੋਕਥਾਮ ਲਈ ਕਾਨੂੰਨੀ ਵਿਉਂਤਬੰਦੀ ਛੇਤੀ ਹੀ ਉਲੀਕੀ ਜਾਵੇਗੀ: ਮੁੱਖ ਮੰਤਰੀ appeared first on TV Punjab | English News Channel.

]]>
https://en.tvpunjab.com/%e0%a8%ac%e0%a8%be%e0%a8%a6%e0%a8%b2%e0%a8%be%e0%a8%82-%e0%a8%a6%e0%a9%87-%e0%a8%ac%e0%a8%bf%e0%a8%9c%e0%a8%b2%e0%a9%80-%e0%a8%96%e0%a8%b0%e0%a9%80%e0%a8%a6-%e0%a8%b8%e0%a8%ae%e0%a8%9d%e0%a9%8c/feed/ 0
ਕੈਪਟਨ ਦੀ ਰਿਹਾਇਸ਼ ਘੇਰਣ ਪਹੁੰਚੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮ https://en.tvpunjab.com/prtc-employees-protest-at-captain-amrinder-singh-house/ https://en.tvpunjab.com/prtc-employees-protest-at-captain-amrinder-singh-house/#respond Tue, 29 Jun 2021 07:19:47 +0000 https://en.tvpunjab.com/?p=3038 ਪਟਿਆਲਾ : ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਪੱਕੇ ਕਰਨ ਲਈ ਤਿੰਨ ਰੋਜ਼ਾ ਹੜਤਾਲ ਦਾ ਐਲਾਨ ਕੀਤਾ ਹੋਇਆ ਹੈ ਜਿਸ ਦੇ ਚਲਦੇ ਅੱਜ ਹਜ਼ਾਰਾਂ ਠੇਕਾ ਮੁਲਾਜ਼ਮ ਹੜਤਾਲ ਦੇ ਦੂਜੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵੱਲ ਮਾਰਚ ਕਰਨ ਤੋਂ ਪਹਿਲਾਂ ਫੁਹਾਰਾ ਚੌਕ ਵਿੱਚ ਇੱਕਠੇ ਹੋਏ। ਉਨ੍ਹਾਂ ਦੀ […]

The post ਕੈਪਟਨ ਦੀ ਰਿਹਾਇਸ਼ ਘੇਰਣ ਪਹੁੰਚੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮ appeared first on TV Punjab | English News Channel.

]]>
FacebookTwitterWhatsAppCopy Link


ਪਟਿਆਲਾ : ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਪੱਕੇ ਕਰਨ ਲਈ ਤਿੰਨ ਰੋਜ਼ਾ ਹੜਤਾਲ ਦਾ ਐਲਾਨ ਕੀਤਾ ਹੋਇਆ ਹੈ ਜਿਸ ਦੇ ਚਲਦੇ ਅੱਜ ਹਜ਼ਾਰਾਂ ਠੇਕਾ ਮੁਲਾਜ਼ਮ ਹੜਤਾਲ ਦੇ ਦੂਜੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵੱਲ ਮਾਰਚ ਕਰਨ ਤੋਂ ਪਹਿਲਾਂ ਫੁਹਾਰਾ ਚੌਕ ਵਿੱਚ ਇੱਕਠੇ ਹੋਏ। ਉਨ੍ਹਾਂ ਦੀ ਇਸ ਕਾਰਵਾਈ ਨਾਲ ਸੜਕ ਜਾਮ ਹੋ ਗਈ। ਪੁਲਿਸ ਨੇ ਕਿਸੇ ਵੀ ਅਣਸੁਖਾਂਵੀ ਘਟਨਾ ਨੂੰ ਰੋਕਣ ਤੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਮਹਿਲ ਦੇ ਨੇੜੇ ਜਾਣ ਤੋਂ ਰੋਕਣ ਲਈ ਪੁਖਤਾ ਬੰਦੋਬਸਤ ਕਰਨ ਦਾ ਦਾਅਵਾ ਕੀਤਾ । ਉਧਰ ਇਸ ਹੜਤਾਲ ਕਾਰਨ ਜਿੱਥੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ ਉਥੇ ਹੀ ਪ੍ਰਾਈਵੇਟ ਟਰਾਂਸਪੋਟਰ ਇਸ ਹੜਤਾਲ ਦਾ ਪੂਰਾ ਲਾਹਾ ਲੈ ਰਹੇ ਹਨ। ਇਹ ਹੜਤਾਲ 30 ਜੂਨ ਨੂੰ ਵੀ ਜਾਰੀ ਰਹੇਗੀ। ਇਨ੍ਹਾਂ ਹੜਤਾਲੀ ਮੁਲਾਜ਼ਮਾਂ ਵੱਲੋਂ ਅੱਜ ਮੁੱਖ ਮੰਤਰੀ ਦੀ ਪਟਿਆਲਾ ਸਥਿਤ ਰਿਹਾਇਸ਼ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਸੀ।

ਦੱਸ ਦਈਏ ਕਿ ਪੀਆਰਟੀਸੀ, ਪੰਜਾਬ ਰੋਡਵੇਜ਼ ਤੇ ਪਨਬੱਸ ਨਾਲ਼ ਸਬੰਧਿਤ ਸਮੂਹ ਕੰਟਰੈਕਟ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਸਣੇ ਦਫ਼ਤਰੀ ਤੇ ਫੀਲਡ ਕਾਮਿਆਂ ਨੇ ਆਪੋ-ਆਪਣੀਆਂ ਯੂਨੀਅਨਾਂ ਨੂੰ ਇਕੱਠਾ ਕਰਦਿਆਂ ‘ਪੀਆਰਟੀਸੀ, ਪੰਜਾਬ ਰੋਡਵੇਜ਼ ਤੇ ਪਨਬਸ ਵਰਕਰ ਯੂਨੀਅਨ ਪੰਜਾਬ’ ਨਾਂ ਦੀ ਸਾਂਝੀ ਜਥੇਬੰਦੀ ਬਣਾਈ ਹੋਈ ਹੈ। ਇਸ ਦੀ ਅਗਵਾਈ ਹੇਠਾਂ ਹੀ ਇਨ੍ਹਾਂ ਵੱਲੋਂ ਇਹ ਤਿੰਨ ਰੋਜ਼ਾ ਸੂਬਾਈ ਹੜਤਾਲ਼ ਸ਼ੁਰੂ ਕੀਤੀ ਗਈ ਹੈ।
ਟੀਵੀ ਪੰਜਾਬ ਬਿਊਰੋ

The post ਕੈਪਟਨ ਦੀ ਰਿਹਾਇਸ਼ ਘੇਰਣ ਪਹੁੰਚੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮ appeared first on TV Punjab | English News Channel.

]]>
https://en.tvpunjab.com/prtc-employees-protest-at-captain-amrinder-singh-house/feed/ 0
6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਖ਼ਿਲਾਫ਼ ਸਰਕਾਰੀ ਡਾਕਟਰਾਂ ਦਾ ਪ੍ਰਦਰਸ਼ਨ https://en.tvpunjab.com/doctors-strike-on-6th-pay-commission/ https://en.tvpunjab.com/doctors-strike-on-6th-pay-commission/#respond Fri, 25 Jun 2021 07:20:14 +0000 https://en.tvpunjab.com/?p=2680 ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ 6ਵੇਂ ਤਨਖਾਹ ਕਮਿਸ਼ਨ ਤੋਂ ਮੁਲਾਜ਼ਮ ਖੁਸ਼ ਨਹੀਂ ਹਨ। ਸਰਕਾਰੀ ਡਾਕਟਰ ਰੋਜ਼ ਤਿੰਨ ਘੰਟੇ ਸੇਵਾਵਾਂ ਠੱਪ ਕਰਕੇ ਤਨਖਾਹ ਕਮਿਸ਼ਨ ਵਿੱਚ ਦਰਜ ਸਿਫ਼ਾਰਸ਼ਾਂ ਖ਼ਿਲਾਫ਼ ਚਾਰ ਦਿਨਾਂ ਤੋਂ ਰੋਸ ਪ੍ਰਰਦਸ਼ਨ ਕਰਦੇ ਆ ਰਹੇ ਹਨ ਅਤੇ ਅੱਜ ਸੂਬਾ ਪੱਧਰੀ ਹੜਤਾਲ ਕਰਨਗੇ। ਇਸ ਦੌਰਾਨ ਪੰਜਾਬ ਭਰ ਦੇ ਸਮੂਹ ਛੋਟੇ, ਵੱਡੇ ਹਸਪਤਾਲਾਂ , ਡਿਸਪੈਂਸਰੀਆਂ ਵਿੱਚ ਓਪੀਡੀ […]

The post 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਖ਼ਿਲਾਫ਼ ਸਰਕਾਰੀ ਡਾਕਟਰਾਂ ਦਾ ਪ੍ਰਦਰਸ਼ਨ appeared first on TV Punjab | English News Channel.

]]>
FacebookTwitterWhatsAppCopy Link

ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ 6ਵੇਂ ਤਨਖਾਹ ਕਮਿਸ਼ਨ ਤੋਂ ਮੁਲਾਜ਼ਮ ਖੁਸ਼ ਨਹੀਂ ਹਨ। ਸਰਕਾਰੀ ਡਾਕਟਰ ਰੋਜ਼ ਤਿੰਨ ਘੰਟੇ ਸੇਵਾਵਾਂ ਠੱਪ ਕਰਕੇ ਤਨਖਾਹ ਕਮਿਸ਼ਨ ਵਿੱਚ ਦਰਜ ਸਿਫ਼ਾਰਸ਼ਾਂ ਖ਼ਿਲਾਫ਼ ਚਾਰ ਦਿਨਾਂ ਤੋਂ ਰੋਸ ਪ੍ਰਰਦਸ਼ਨ ਕਰਦੇ ਆ ਰਹੇ ਹਨ ਅਤੇ ਅੱਜ ਸੂਬਾ ਪੱਧਰੀ ਹੜਤਾਲ ਕਰਨਗੇ। ਇਸ ਦੌਰਾਨ ਪੰਜਾਬ ਭਰ ਦੇ ਸਮੂਹ ਛੋਟੇ, ਵੱਡੇ ਹਸਪਤਾਲਾਂ , ਡਿਸਪੈਂਸਰੀਆਂ ਵਿੱਚ ਓਪੀਡੀ ਤੇ ਅਪਰੇਸ਼ਨ ਸੇਵਾਵਾਂ ਮੁਕੰਮਲ ਤੌਰ ’ਤੇ ਬੰਦ ਰਹਿਣਗੀਆਂ।
ਇਸ ਹੜਤਾਲ ਸਬੰਧੀ ਵੀਰਵਾਰ ਨੂੰ ਹੀ ਸਰਕਾਰ ਨੂੰ ਅਧਿਕਾਰ ਤੌਰ ’ਤੇ ਨੋਟਿਸ ਭੇਜ ਦਿੱਤਾ ਗਿਆ ਸੀ। ਮੈਡੀਕਲ ਐਂਡ ਡੈਂਟਲ ਟੀਚਰਜ਼ ਐਸੋਸੀਏਸ਼ਨ ਸਮੇਤ ਹੋਰਨਾਂ ਕਈ ਜਥੇਬੰਦੀਆਂ ਨੇ ਸਰਕਾਰ ਤੋਂ ਇਹ ਮਸਲਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ।
ਉਧਰ, ਡੈਮੋਕਰੈਟਿਕ ਟੀਚਰਜ਼ ਫਰੰਟ  ਨੇ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਮੁਲਾਜ਼ਮ ਵਿਰੋਧੀ ਦੱਸਦਿਆਂ ਇਸ ਨੂੰ ਰੱਦ ਕਰ ਦਿੱਤਾ। ਉਨ੍ਹਾਂ ਇਸ ਵਰਤਾਰੇ ’ਤੇ ਕੈਪਟਨ ਸਰਕਾਰ ਖਿਲਾਫ਼ ਸੰਘਰਸ਼ ਦਾ ਐਲਾਨ ਕੀਤਾ । ਡੀਟੀਐਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਛੇਵੇਂ ਤਨਖਾਹ ਕਮਿਸ਼ਨ ਤੇ ਵਿੱਤ ਵਿਭਾਗ ਨੇ ਤਨਖਾਹਾਂ ਤੇ ਭੱਤੇ ਵਧਾਉਣ ਦੀ ਬਜਾਏ ਸਾਲ 2011 ਵਿੱਚ 5ਵੇਂ ਤਨਖਾਹ ਕਮਿਸ਼ਨ ਦੀ ਅਨਾਮਲੀ ਕਮੇਟੀ ਤੇ ਕੈਬਨਿਟ ਸਬ-ਕਮੇਟੀ ਵੱਲੋਂ ਤਨਖਾਹਾਂ ਗਰੇਡਾਂ ਵਿੱਚ ਕੀਤੇ ਵਾਧੇ ਰੱਦ ਕਰ ਦਿੱਤੇ।
ਆਗੂਆਂ ਨੇ ਦੱਸਿਆ ਕਿ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦਾ ਲਾਭ ਪਹਿਲੀ ਜਨਵਰੀ 2016 ਤੋਂ ਦੇਣ ਦੀ ਥਾਂ ਸਾਢੇ ਪੰਜ ਸਾਲਾਂ ਦੀ ਦੇਰੀ ਨਾਲ ਪਹਿਲੀ ਜੁਲਾਈ 2021 ਤੋਂ ਦੇਣ ਦਾ ਫ਼ੈਸਲਾ ਕਰਕੇ ਧ੍ਰੋਹ ਕਮਾਇਆ ਹੈ। ਮੁਲਾਜ਼ਮਾਂ ਦੇ ਰੋਹ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ ਕੀਤਾ  ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆ ਸ਼ਿਕਾਇਤਾਂ ਦੀ ਨਿੱਜੀ ਤੌਰ ਉਤੇ ਸੁਣਵਾਈ ਕਰਨ ਲਈ ਅਫਸਰਾਂ ਉਤੇ ਅਧਾਰਿਤ ਕਮੇਟੀ ਕਾਇਮ ਕਰਨ ਦੇ ਵੀ ਹੁਕਮ ਦਿੱਤੇ।

The post 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਖ਼ਿਲਾਫ਼ ਸਰਕਾਰੀ ਡਾਕਟਰਾਂ ਦਾ ਪ੍ਰਦਰਸ਼ਨ appeared first on TV Punjab | English News Channel.

]]>
https://en.tvpunjab.com/doctors-strike-on-6th-pay-commission/feed/ 0