Capt. Amarinder Singh and Navjot Singh Sidhu were seen sitting together Archives - TV Punjab | English News Channel https://en.tvpunjab.com/tag/capt-amarinder-singh-and-navjot-singh-sidhu-were-seen-sitting-together/ Canada News, English Tv,English News, Tv Punjab English, Canada Politics Fri, 23 Jul 2021 06:08:35 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Capt. Amarinder Singh and Navjot Singh Sidhu were seen sitting together Archives - TV Punjab | English News Channel https://en.tvpunjab.com/tag/capt-amarinder-singh-and-navjot-singh-sidhu-were-seen-sitting-together/ 32 32 ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਇਕੱਠੇ ਬੈਠੇ ਨਜ਼ਰ ਆਏ https://en.tvpunjab.com/capt-amarinder-singh-and-navjot-singh-sidhu-were-seen-sitting-together/ https://en.tvpunjab.com/capt-amarinder-singh-and-navjot-singh-sidhu-were-seen-sitting-together/#respond Fri, 23 Jul 2021 05:45:06 +0000 https://en.tvpunjab.com/?p=5650 ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਚਾਰ ਹੋਰ ਕਾਰਜਕਾਰੀ ਪ੍ਰਧਾਨਾਂ ਦੇ ਤਾਜਪੋਸ਼ੀ ਸਮਾਗਮ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕੱਠੇ ਬੈਠੇ ਨਜ਼ਰ ਆਏ। ਇਹ ਗੱਲ ਤਾਂ ਕੱਲ੍ਹ ਹੀ ਸਪਸ਼ਟ ਹੋ ਗਈ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ […]

The post ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਇਕੱਠੇ ਬੈਠੇ ਨਜ਼ਰ ਆਏ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਚਾਰ ਹੋਰ ਕਾਰਜਕਾਰੀ ਪ੍ਰਧਾਨਾਂ ਦੇ ਤਾਜਪੋਸ਼ੀ ਸਮਾਗਮ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕੱਠੇ ਬੈਠੇ ਨਜ਼ਰ ਆਏ। ਇਹ ਗੱਲ ਤਾਂ ਕੱਲ੍ਹ ਹੀ ਸਪਸ਼ਟ ਹੋ ਗਈ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿਚ ਸ਼ਿਰਕਤ ਕਰਨਗੇ।

ਟੀਵੀ ਪੰਜਾਬ ਬਿਊਰੋ

The post ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਇਕੱਠੇ ਬੈਠੇ ਨਜ਼ਰ ਆਏ appeared first on TV Punjab | English News Channel.

]]>
https://en.tvpunjab.com/capt-amarinder-singh-and-navjot-singh-sidhu-were-seen-sitting-together/feed/ 0