Capt Amarinder Singh convened a meeting of Ministers and MLAs Archives - TV Punjab | English News Channel https://en.tvpunjab.com/tag/capt-amarinder-singh-convened-a-meeting-of-ministers-and-mlas/ Canada News, English Tv,English News, Tv Punjab English, Canada Politics Mon, 19 Jul 2021 12:05:04 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Capt Amarinder Singh convened a meeting of Ministers and MLAs Archives - TV Punjab | English News Channel https://en.tvpunjab.com/tag/capt-amarinder-singh-convened-a-meeting-of-ministers-and-mlas/ 32 32 ਕੈਪਟਨ ਅਮਰਿੰਦਰ ਸਿੰਘ ਨੇ ਬੁਲਾਈ ਮੰਤਰੀਆਂ ਤੇ ਵਿਧਾਇਕਾਂ ਦੀ ਮੀਟਿੰਗ https://en.tvpunjab.com/%e0%a8%95%e0%a9%88%e0%a8%aa%e0%a8%9f%e0%a8%a8-%e0%a8%85%e0%a8%ae%e0%a8%b0%e0%a8%bf%e0%a9%b0%e0%a8%a6%e0%a8%b0-%e0%a8%b8%e0%a8%bf%e0%a9%b0%e0%a8%98-%e0%a8%a8%e0%a9%87-%e0%a8%ac%e0%a9%81%e0%a8%b2/ https://en.tvpunjab.com/%e0%a8%95%e0%a9%88%e0%a8%aa%e0%a8%9f%e0%a8%a8-%e0%a8%85%e0%a8%ae%e0%a8%b0%e0%a8%bf%e0%a9%b0%e0%a8%a6%e0%a8%b0-%e0%a8%b8%e0%a8%bf%e0%a9%b0%e0%a8%98-%e0%a8%a8%e0%a9%87-%e0%a8%ac%e0%a9%81%e0%a8%b2/#respond Mon, 19 Jul 2021 12:05:04 +0000 https://en.tvpunjab.com/?p=5205 ਚੰਡੀਗੜ੍ਹ : ਜਿਥੇ ਇਕ ਪਾਸੇ ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਾਂਗਰਸੀ ਨੇਤਾਵਾਂ ਨਾਲ ਮੀਟਿੰਗ ਕਰ ਰਹੇ ਨੇ ਉਥੇ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰੀ ਰਿਹਾਇਸ਼ ਤੇ ਵਿਧਾਇਕਾਂ ਤੇ ਮੰਤਰੀਆਂ ਦੀ ਮੀਟਿੰਗ ਬੁਲਾ ਲਈ ਹੈ। ਮੁੱਖ ਮੰਤਰੀ ਦੀ ਮੀਟਿੰਗ ਵਿਚ ਪਹੁੰਚੇ ਵਿਧਾਇਕਾਂ ਤੇ ਮੰਤਰੀਆਂ […]

The post ਕੈਪਟਨ ਅਮਰਿੰਦਰ ਸਿੰਘ ਨੇ ਬੁਲਾਈ ਮੰਤਰੀਆਂ ਤੇ ਵਿਧਾਇਕਾਂ ਦੀ ਮੀਟਿੰਗ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਜਿਥੇ ਇਕ ਪਾਸੇ ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਾਂਗਰਸੀ ਨੇਤਾਵਾਂ ਨਾਲ ਮੀਟਿੰਗ ਕਰ ਰਹੇ ਨੇ ਉਥੇ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰੀ ਰਿਹਾਇਸ਼ ਤੇ ਵਿਧਾਇਕਾਂ ਤੇ ਮੰਤਰੀਆਂ ਦੀ ਮੀਟਿੰਗ ਬੁਲਾ ਲਈ ਹੈ। ਮੁੱਖ ਮੰਤਰੀ ਦੀ ਮੀਟਿੰਗ ਵਿਚ ਪਹੁੰਚੇ ਵਿਧਾਇਕਾਂ ਤੇ ਮੰਤਰੀਆਂ ਵਿਚ ਸਾਧੂ ਸਿੰਘ ਧਰਮਸੋਤ, ਬ੍ਰਹਮ ਮਹਿੰਦਰਾ, ਰਾਜ ਕੁਮਾਰ ਵੇਰਕਾ, ਸੁਸ਼ੀਲ ਕੁਮਾਰ ਰਿੰਕੂ, ਬਲਬੀਰ ਸਿੰਘ ਸਿੱਧੂ, ਸਪੀਕਰ ਰਾਣਾ ਕੇ ਪੀ, ਨਿਰਮਲ ਸਿੰਘ ਸ਼ੁਤਰਾਣਾ, ਹਰਮਿੰਦਰ ਸਿੰਘ ਗਿੱਲ, ਸੁਖਪਾਲ ਭੁੱਲਰ, ਨਵਤੇਜ ਚੀਮਾ ਦੇ ਨਾਂਅ ਮਜੂਦ ਹਨ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਦੀ ਗੱਡੀ ਵਿਚ ਚੜ੍ਹ ਕੇ ਪਟਿਆਲਾ ਤੋਂ ਚੰਡੀਗੜ੍ਹ ਆਏ ਵਿਧਾਇਕ ਮਦਨ ਲਾਲ ਜਲਾਲਪੁਰ ਵੀ ਕੈਪਟਨ ਦੀ ਮੀਟਿੰਗ ਵਿਚ ਪੁੱਜੇ ਹਨ।

ਟੀਵੀ ਪੰਜਾਬ ਬਿਊਰੋ

The post ਕੈਪਟਨ ਅਮਰਿੰਦਰ ਸਿੰਘ ਨੇ ਬੁਲਾਈ ਮੰਤਰੀਆਂ ਤੇ ਵਿਧਾਇਕਾਂ ਦੀ ਮੀਟਿੰਗ appeared first on TV Punjab | English News Channel.

]]>
https://en.tvpunjab.com/%e0%a8%95%e0%a9%88%e0%a8%aa%e0%a8%9f%e0%a8%a8-%e0%a8%85%e0%a8%ae%e0%a8%b0%e0%a8%bf%e0%a9%b0%e0%a8%a6%e0%a8%b0-%e0%a8%b8%e0%a8%bf%e0%a9%b0%e0%a8%98-%e0%a8%a8%e0%a9%87-%e0%a8%ac%e0%a9%81%e0%a8%b2/feed/ 0