Captain's Siswan Farm House Archives - TV Punjab | English News Channel https://en.tvpunjab.com/tag/captains-siswan-farm-house/ Canada News, English Tv,English News, Tv Punjab English, Canada Politics Fri, 02 Jul 2021 12:31:28 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg Captain's Siswan Farm House Archives - TV Punjab | English News Channel https://en.tvpunjab.com/tag/captains-siswan-farm-house/ 32 32 ਬਿਜਲੀ ਸੰਕਟ ‘ਤੇ ਆਮ ਆਦਮੀ ਪਾਰਟੀ ਨੇ ਕੀਤਾ ਕੈਪਟਨ ਦਾ ਸਿਸਵਾਂ ਫਾਰਮ ਹਾਊਸ ਘੇਰਨ ਦਾ ਐਲਾਨ https://en.tvpunjab.com/%e0%a8%ac%e0%a8%bf%e0%a8%9c%e0%a8%b2%e0%a9%80-%e0%a8%b8%e0%a9%b0%e0%a8%95%e0%a8%9f-%e0%a8%a4%e0%a9%87-%e0%a8%86%e0%a8%ae-%e0%a8%86%e0%a8%a6%e0%a8%ae%e0%a9%80-%e0%a8%aa%e0%a8%be%e0%a8%b0%e0%a8%9f/ https://en.tvpunjab.com/%e0%a8%ac%e0%a8%bf%e0%a8%9c%e0%a8%b2%e0%a9%80-%e0%a8%b8%e0%a9%b0%e0%a8%95%e0%a8%9f-%e0%a8%a4%e0%a9%87-%e0%a8%86%e0%a8%ae-%e0%a8%86%e0%a8%a6%e0%a8%ae%e0%a9%80-%e0%a8%aa%e0%a8%be%e0%a8%b0%e0%a8%9f/#respond Fri, 02 Jul 2021 12:31:28 +0000 https://en.tvpunjab.com/?p=3424 ਚੰਡੀਗੜ੍ਹ : ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਆਮ ਆਦਮੀ ਪਾਰਟੀ ਨੇ ਕੱਲ੍ਹ 3 ਜੁਲਾਈ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਸਿਸਵਾਂ ਫਾਰਮ ਹਾਊਸ ਘੇਰਨ ਦਾ ਐਲਾਨ ਕੀਤਾ ਹੈ।ਇਸ ਬਾਰੇ ਜਾਣਕਾਰੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਭਗਵੰਤ ਮਾਨ ਨੇ ਮੌਜੂਦਾ ਬਿਜਲੀ ਸੰਕਟ ਲਈ ਕੈਪਟਨ ਦੇ […]

The post ਬਿਜਲੀ ਸੰਕਟ ‘ਤੇ ਆਮ ਆਦਮੀ ਪਾਰਟੀ ਨੇ ਕੀਤਾ ਕੈਪਟਨ ਦਾ ਸਿਸਵਾਂ ਫਾਰਮ ਹਾਊਸ ਘੇਰਨ ਦਾ ਐਲਾਨ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਆਮ ਆਦਮੀ ਪਾਰਟੀ ਨੇ ਕੱਲ੍ਹ 3 ਜੁਲਾਈ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਸਿਸਵਾਂ ਫਾਰਮ ਹਾਊਸ ਘੇਰਨ ਦਾ ਐਲਾਨ ਕੀਤਾ ਹੈ।ਇਸ ਬਾਰੇ ਜਾਣਕਾਰੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ।

ਭਗਵੰਤ ਮਾਨ ਨੇ ਮੌਜੂਦਾ ਬਿਜਲੀ ਸੰਕਟ ਲਈ ਕੈਪਟਨ ਦੇ ਨਾਲ ਹੀ ਪਿਛਲੀ ਅਕਾਲੀ ਸਰਕਾਰ ਨੂੰ ਵੀ ਜ਼ਿੰਮੇਵਾਰ ਦੱਸਿਆ ਹੈ । ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਤੇ ਬਾਦਲ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ ਦੇ ਲੋਕ ਆਪਣੇ ਡੈਮ ਅਤੇ ਪਾਵਰ ਪਲਾਂਟ ਹੋਣ ਦੇ ਬਾਵਜੂਦ ਬਿਜਲੀ ਦੇ ਲੰਬੇ ਕੱਟ ਸਹਿਣ ਲਈ ਮਜਬੂਰ ਹਨ।

ਟੀਵੀ ਪੰਜਾਬ ਬਿਊਰੋ

The post ਬਿਜਲੀ ਸੰਕਟ ‘ਤੇ ਆਮ ਆਦਮੀ ਪਾਰਟੀ ਨੇ ਕੀਤਾ ਕੈਪਟਨ ਦਾ ਸਿਸਵਾਂ ਫਾਰਮ ਹਾਊਸ ਘੇਰਨ ਦਾ ਐਲਾਨ appeared first on TV Punjab | English News Channel.

]]>
https://en.tvpunjab.com/%e0%a8%ac%e0%a8%bf%e0%a8%9c%e0%a8%b2%e0%a9%80-%e0%a8%b8%e0%a9%b0%e0%a8%95%e0%a8%9f-%e0%a8%a4%e0%a9%87-%e0%a8%86%e0%a8%ae-%e0%a8%86%e0%a8%a6%e0%a8%ae%e0%a9%80-%e0%a8%aa%e0%a8%be%e0%a8%b0%e0%a8%9f/feed/ 0