The post ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਤੇ ਹੋਰਨਾਂ ਖ਼ਿਲਾਫ਼ ਮੁਕੱਦਮਾ ਦਰਜ appeared first on TV Punjab | English News Channel.
]]>
ਚੰਡੀਗੜ੍ਹ : ਕਿਸਾਨਾਂ ਵੱਲੋਂ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਸਮੇਂ ਕੀਤੇ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਤੋਂ ਇਲਾਵਾ ਕਿਸਾਨੀ ਸੰਘਰਸ਼ ਨਾਲ ਜੁੜੇ ਪੰਜਾਬੀ ਗਾਇਕ ਜੱਸ ਬਾਜਵਾ, ਅਦਾਕਾਰਾ ਸੋਨੀਆ ਮਾਨ, ਲੱਖਾ ਸਿਧਾਣਾ, ਕਿਸਾਨ ਆਗੂ ਰਜਿੰਦਰ ਸਿੰਘ ਦੀਪਵਾਲਾ ਅਤੇ ਹੋਰਨਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਪੁਲਿਸ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਅਜਿਹਾ ਕਦੇ ਵੀ ਸੰਭਵ ਨਹੀਂ ਹੋ ਸਕੇਗਾ।
ਟੀਵੀ ਪੰਜਾਬ ਬਿਊਰੋ
The post ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਤੇ ਹੋਰਨਾਂ ਖ਼ਿਲਾਫ਼ ਮੁਕੱਦਮਾ ਦਰਜ appeared first on TV Punjab | English News Channel.
]]>