Chief Minister Capt Amarinder Singh should let go of ego: Randhawa Archives - TV Punjab | English News Channel https://en.tvpunjab.com/tag/chief-minister-capt-amarinder-singh-should-let-go-of-ego-randhawa/ Canada News, English Tv,English News, Tv Punjab English, Canada Politics Wed, 21 Jul 2021 06:54:45 +0000 en-US hourly 1 https://wordpress.org/?v=6.5.2 https://en.tvpunjab.com/wp-content/uploads/2022/03/cropped-favicon-icon-32x32.jpg Chief Minister Capt Amarinder Singh should let go of ego: Randhawa Archives - TV Punjab | English News Channel https://en.tvpunjab.com/tag/chief-minister-capt-amarinder-singh-should-let-go-of-ego-randhawa/ 32 32 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਉਮੈ ਛੱਡ ਦੇਣੀ ਚਾਹੀਦੀ ਹੈ : ਰੰਧਾਵਾ https://en.tvpunjab.com/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%95%e0%a9%88%e0%a8%aa%e0%a8%9f%e0%a8%a8-%e0%a8%85%e0%a8%ae%e0%a8%b0%e0%a8%bf%e0%a9%b0%e0%a8%a6%e0%a8%b0-4/ https://en.tvpunjab.com/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%95%e0%a9%88%e0%a8%aa%e0%a8%9f%e0%a8%a8-%e0%a8%85%e0%a8%ae%e0%a8%b0%e0%a8%bf%e0%a9%b0%e0%a8%a6%e0%a8%b0-4/#respond Wed, 21 Jul 2021 06:54:45 +0000 https://en.tvpunjab.com/?p=5387 ਅੰਮ੍ਰਿਤਸਰ : ਸਿੱਧੂ ਨੂੰ ਮੁਆਫ਼ੀ ਮੰਗਣ ਦੇ ਮਾਮਲੇ ਵਿਚ ਜ਼ਿਆਦਾਤਰ ਮੰਤਰੀਆਂ ਤੇ ਵਿਧਾਇਕਾਂ ਦਾ ਕਹਿਣਾ ਹੈ ਕਿ ਸਿੱਧੂ ਮੁਆਫ਼ੀ ਕਿਉਂ ਮੰਗਣ I ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਉਮੈ ਛੱਡ ਦੇਣੀ ਚਾਹੀਦੀ ਹੈ I ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਮੁੱਖ […]

The post ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਉਮੈ ਛੱਡ ਦੇਣੀ ਚਾਹੀਦੀ ਹੈ : ਰੰਧਾਵਾ appeared first on TV Punjab | English News Channel.

]]>
FacebookTwitterWhatsAppCopy Link


ਅੰਮ੍ਰਿਤਸਰ : ਸਿੱਧੂ ਨੂੰ ਮੁਆਫ਼ੀ ਮੰਗਣ ਦੇ ਮਾਮਲੇ ਵਿਚ ਜ਼ਿਆਦਾਤਰ ਮੰਤਰੀਆਂ ਤੇ ਵਿਧਾਇਕਾਂ ਦਾ ਕਹਿਣਾ ਹੈ ਕਿ ਸਿੱਧੂ ਮੁਆਫ਼ੀ ਕਿਉਂ ਮੰਗਣ I ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਉਮੈ ਛੱਡ ਦੇਣੀ ਚਾਹੀਦੀ ਹੈ I ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਸਲਾਹਕਾਰ ਗਲਤ ਸਲਾਹਾਂ ਦਿੰਦੇ ਹਨ। ਇਸੇ ਤਰਾਂ ਵਿਧਾਇਕ ਪਰਗਟ ਸਿੰਘ ਨੇ ਵੀ ਕਿਹਾ ਹੈ ਕਿ ਮੁਆਫੀ ਸਿੱਧੂ ਨੂੰ ਨਹੀਂ ਸਗੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੰਗਣੀ ਚਾਹੀਦੀ ਹੈ।

ਟੀਵੀ ਪੰਜਾਬ ਬਿਊਰੋ

The post ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਉਮੈ ਛੱਡ ਦੇਣੀ ਚਾਹੀਦੀ ਹੈ : ਰੰਧਾਵਾ appeared first on TV Punjab | English News Channel.

]]>
https://en.tvpunjab.com/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%95%e0%a9%88%e0%a8%aa%e0%a8%9f%e0%a8%a8-%e0%a8%85%e0%a8%ae%e0%a8%b0%e0%a8%bf%e0%a9%b0%e0%a8%a6%e0%a8%b0-4/feed/ 0