CM announces Rs 50 lakh ex-gratia to heirs of martyred soldier Lovepreet Singh Archives - TV Punjab | English News Channel https://en.tvpunjab.com/tag/cm-announces-rs-50-lakh-ex-gratia-to-heirs-of-martyred-soldier-lovepreet-singh/ Canada News, English Tv,English News, Tv Punjab English, Canada Politics Sat, 21 Aug 2021 10:37:24 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg CM announces Rs 50 lakh ex-gratia to heirs of martyred soldier Lovepreet Singh Archives - TV Punjab | English News Channel https://en.tvpunjab.com/tag/cm-announces-rs-50-lakh-ex-gratia-to-heirs-of-martyred-soldier-lovepreet-singh/ 32 32 ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ https://en.tvpunjab.com/cm-announces-rs-50-lakh-ex-gratia-to-heirs-of-martyred-soldier-lovepreet-singh/ https://en.tvpunjab.com/cm-announces-rs-50-lakh-ex-gratia-to-heirs-of-martyred-soldier-lovepreet-singh/#respond Sat, 21 Aug 2021 10:37:24 +0000 https://en.tvpunjab.com/?p=8364 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 16 ਆਰ.ਆਰ/11 ਸਿੱਖ ਦੇ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਜੋ ਆਪਣੀ ਡਿਊਟੀ ਦੌਰਾਨ ਸ਼ਹੀਦ ਹੋ ਗਏ। ਇਹ ਬਹਾਦਰ ਜਵਾਨ 20 ਅਗਸਤ ਨੂੰ ਜੰਮੂ ਕਸ਼ਮੀਰ ਵਿਚ ਸੂਰਨਕੋਟ (ਪੁੰਛ ਸੈਕਟਰ) ਵਿਖੇ ਆਪਣੀ ਡਿਊਟੀ ਉੱਤੇ ਗਸ਼ਤ ਕਰਦੇ ਸਮੇਂ […]

The post ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 16 ਆਰ.ਆਰ/11 ਸਿੱਖ ਦੇ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਜੋ ਆਪਣੀ ਡਿਊਟੀ ਦੌਰਾਨ ਸ਼ਹੀਦ ਹੋ ਗਏ। ਇਹ ਬਹਾਦਰ ਜਵਾਨ 20 ਅਗਸਤ ਨੂੰ ਜੰਮੂ ਕਸ਼ਮੀਰ ਵਿਚ ਸੂਰਨਕੋਟ (ਪੁੰਛ ਸੈਕਟਰ) ਵਿਖੇ ਆਪਣੀ ਡਿਊਟੀ ਉੱਤੇ ਗਸ਼ਤ ਕਰਦੇ ਸਮੇਂ ਪੈਰ ਤਿਲਕਣ ਕਾਰਨ ਡੂੰਘੀ ਖੱਡ ਵਿਚ ਡਿੱਗ ਪਿਆ ਸੀ।

ਫੌਜੀ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਉਨ੍ਹਾਂ ਦਾ ਪੂਰਨ ਸਮਰਪਣ ਅਤੇ ਜਾਨ ਦੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਵਧੇਰੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ।

ਸਿਪਾਹੀ ਲਵਪ੍ਰੀਤ ਸਿੰਘ, ਜ਼ਿਲ੍ਹਾ ਗੁਰਦਾਸਪੁਰ ਵਿਚ ਤਹਿਸੀਲ ਬਟਾਲਾ ਦੇ ਪਿੰਡ ਮਾੜੀ ਟਾਂਡਾ ਦੇ ਵਾਸੀ ਸਨ। ਉਨ੍ਹਾਂ ਦੇ ਪਿਤਾ ਜਸਵਿੰਦਰ ਸਿੰਘ ਸਾਬਕਾ ਸੂਬੇਦਾਰ ਹਨ, ਭਰਾ ਸਿਪਾਹੀ ਮਨਪ੍ਰੀਤ ਸਿੰਘ 10 ਸਿੱਖ ਵਿਚ ਸੇਵਾ ਨਿਭਾਅ ਰਿਹਾ ਹੈ।

ਟੀਵੀ ਪੰਜਾਬ ਬਿਊਰੋ

The post ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ appeared first on TV Punjab | English News Channel.

]]>
https://en.tvpunjab.com/cm-announces-rs-50-lakh-ex-gratia-to-heirs-of-martyred-soldier-lovepreet-singh/feed/ 0