complaint of rape Archives - TV Punjab | English News Channel https://en.tvpunjab.com/tag/complaint-of-rape/ Canada News, English Tv,English News, Tv Punjab English, Canada Politics Wed, 28 Jul 2021 16:17:33 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg complaint of rape Archives - TV Punjab | English News Channel https://en.tvpunjab.com/tag/complaint-of-rape/ 32 32 ਜਬਰ ਜਨਾਹ ਦੀ ਸ਼ਿਕਾਇਤ ਲੈ ਕੇ ਆਈ ਨਾਬਾਲਿਗ਼ਾ ਨੇ ਥਾਣੇ ’ਚ ਦਿੱਤਾ ਬੱਚੇ ਨੂੰ ਜਨਮ https://en.tvpunjab.com/rape-gave-birth-a-child-at-the-police-station/ https://en.tvpunjab.com/rape-gave-birth-a-child-at-the-police-station/#respond Wed, 28 Jul 2021 16:14:36 +0000 https://en.tvpunjab.com/?p=6374 ਛਿੰਦਵਾੜਾ – ਜਬਰ ਜਨਾਹ ਦੀ ਸ਼ਿਕਾਇਤ ਕਰਨ ਥਾਣੇ ਆਈ ਨਾਬਾਲਿਗ਼ਾ ਨੇ ਅੱਜ ਜ਼ਿਲ੍ਹੇ ਦੇ ਕੁੰਡੀਪੁਰਾ ਥਾਣੇ ਵਿਚ ਹੀ ਬੱਚੇ ਨੂੰ ਜਨਮ ਦੇ ਦਿੱਤਾ। ਨਾਬਾਲਿਗ਼ਾ ਨੂੰ ਜਣੇਪਾ ਪੀੜਾ ਹੋਣ ’ਤੇ ਥਾਣਾ ਇੰਚਾਰਜ ਪੂਰਵਾ ਚੌਰਸੀਆ, ਇਕ ਮਹਿਲਾ ਪੁਲਿਸ ਮੁਲਾਜ਼ਮ ਤੇ ਹੋਰ ਔਰਤਾਂ ਨੇ ਥਾਣੇ ਵਿਚ ਹੀ ਜਣੇਪਾ ਕਰਵਾ ਦਿੱਤਾ । ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ’ਤੇ ਦੋਸ਼ੀ […]

The post ਜਬਰ ਜਨਾਹ ਦੀ ਸ਼ਿਕਾਇਤ ਲੈ ਕੇ ਆਈ ਨਾਬਾਲਿਗ਼ਾ ਨੇ ਥਾਣੇ ’ਚ ਦਿੱਤਾ ਬੱਚੇ ਨੂੰ ਜਨਮ appeared first on TV Punjab | English News Channel.

]]>
FacebookTwitterWhatsAppCopy Link


ਛਿੰਦਵਾੜਾ – ਜਬਰ ਜਨਾਹ ਦੀ ਸ਼ਿਕਾਇਤ ਕਰਨ ਥਾਣੇ ਆਈ ਨਾਬਾਲਿਗ਼ਾ ਨੇ ਅੱਜ ਜ਼ਿਲ੍ਹੇ ਦੇ ਕੁੰਡੀਪੁਰਾ ਥਾਣੇ ਵਿਚ ਹੀ ਬੱਚੇ ਨੂੰ ਜਨਮ ਦੇ ਦਿੱਤਾ। ਨਾਬਾਲਿਗ਼ਾ ਨੂੰ ਜਣੇਪਾ ਪੀੜਾ ਹੋਣ ’ਤੇ ਥਾਣਾ ਇੰਚਾਰਜ ਪੂਰਵਾ ਚੌਰਸੀਆ, ਇਕ ਮਹਿਲਾ ਪੁਲਿਸ ਮੁਲਾਜ਼ਮ ਤੇ ਹੋਰ ਔਰਤਾਂ ਨੇ ਥਾਣੇ ਵਿਚ ਹੀ ਜਣੇਪਾ ਕਰਵਾ ਦਿੱਤਾ । ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ’ਤੇ ਦੋਸ਼ੀ ਨੌਜਵਾਨ ਆਕਾਸ਼ ਯੁਵਨਾਤੀ ਖ਼ਿਲਾਫ਼ ਜਬਰ ਜਨਾਹ ਤੇ ਪਾਕਸੋ ਐਕਟ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ।

The post ਜਬਰ ਜਨਾਹ ਦੀ ਸ਼ਿਕਾਇਤ ਲੈ ਕੇ ਆਈ ਨਾਬਾਲਿਗ਼ਾ ਨੇ ਥਾਣੇ ’ਚ ਦਿੱਤਾ ਬੱਚੇ ਨੂੰ ਜਨਮ appeared first on TV Punjab | English News Channel.

]]>
https://en.tvpunjab.com/rape-gave-birth-a-child-at-the-police-station/feed/ 0