Congress leader Jagbir Singh Brar may join Akali Dal tomorrow Archives - TV Punjab | English News Channel https://en.tvpunjab.com/tag/congress-leader-jagbir-singh-brar-may-join-akali-dal-tomorrow/ Canada News, English Tv,English News, Tv Punjab English, Canada Politics Sun, 15 Aug 2021 07:57:49 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Congress leader Jagbir Singh Brar may join Akali Dal tomorrow Archives - TV Punjab | English News Channel https://en.tvpunjab.com/tag/congress-leader-jagbir-singh-brar-may-join-akali-dal-tomorrow/ 32 32 ਕਾਂਗਰਸੀ ਆਗੂ ਜਗਬੀਰ ਸਿੰਘ ਬਰਾੜ ਕੱਲ੍ਹ ਹੋ ਸਕਦੇ ਨੇ ਅਕਾਲੀ ਦਲ ‘ਚ ਸ਼ਾਮਲ https://en.tvpunjab.com/congress-leader-jagbir-singh-brar-may-join-akali-dal-tomorrow/ https://en.tvpunjab.com/congress-leader-jagbir-singh-brar-may-join-akali-dal-tomorrow/#respond Sun, 15 Aug 2021 07:57:49 +0000 https://en.tvpunjab.com/?p=7929 ਜਲੰਧਰ : ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਜਗਬੀਰ ਸਿੰਘ ਬਰਾੜ ਕੱਲ੍ਹ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਅਨੁਸਾਰ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ੁਦ ਜਲੰਧਰ ਵਿਖੇ ਉਨ੍ਹਾਂ ਦੀ ਕੋਠੀ ‘ਚ ਪਹੁੰਚ ਰਹੇ ਹਨ ਅਤੇ ਇਕ ਸਮਾਗਮ ਦੌਰਾਨ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਨਗੇ। ਇਹ ਵੀ ਪਤਾ ਲੱਗਾ […]

The post ਕਾਂਗਰਸੀ ਆਗੂ ਜਗਬੀਰ ਸਿੰਘ ਬਰਾੜ ਕੱਲ੍ਹ ਹੋ ਸਕਦੇ ਨੇ ਅਕਾਲੀ ਦਲ ‘ਚ ਸ਼ਾਮਲ appeared first on TV Punjab | English News Channel.

]]>
FacebookTwitterWhatsAppCopy Link


ਜਲੰਧਰ : ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਜਗਬੀਰ ਸਿੰਘ ਬਰਾੜ ਕੱਲ੍ਹ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਅਨੁਸਾਰ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ੁਦ ਜਲੰਧਰ ਵਿਖੇ ਉਨ੍ਹਾਂ ਦੀ ਕੋਠੀ ‘ਚ ਪਹੁੰਚ ਰਹੇ ਹਨ ਅਤੇ ਇਕ ਸਮਾਗਮ ਦੌਰਾਨ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਨਗੇ। ਇਹ ਵੀ ਪਤਾ ਲੱਗਾ ਹੈ ਕਿ ਸੁਖਬੀਰ ਸਿੰਘ ਬਾਦਲ ਉਨ੍ਹਾਂ ਨੂੰ ਜਲੰਧਰ ਛਾਉਣੀ ਤੋਂ ਪਾਰਟੀ ਦਾ ਉਮੀਦਵਾਰ ਬਣਾ ਸਕਦੇ ਹਨ।

ਟੀਵੀ ਪੰਜਾਬ ਬਿਊਰੋ

The post ਕਾਂਗਰਸੀ ਆਗੂ ਜਗਬੀਰ ਸਿੰਘ ਬਰਾੜ ਕੱਲ੍ਹ ਹੋ ਸਕਦੇ ਨੇ ਅਕਾਲੀ ਦਲ ‘ਚ ਸ਼ਾਮਲ appeared first on TV Punjab | English News Channel.

]]>
https://en.tvpunjab.com/congress-leader-jagbir-singh-brar-may-join-akali-dal-tomorrow/feed/ 0