consuming sulfas Archives - TV Punjab | English News Channel https://en.tvpunjab.com/tag/consuming-sulfas/ Canada News, English Tv,English News, Tv Punjab English, Canada Politics Wed, 21 Jul 2021 15:26:33 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg consuming sulfas Archives - TV Punjab | English News Channel https://en.tvpunjab.com/tag/consuming-sulfas/ 32 32 ਨਵੇਂ ਵਿਆਹੇ ਜੋੜੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ, ਕਰੀਬ 8 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ https://en.tvpunjab.com/newlyweds-couple-committed-consuming-sulfos/ https://en.tvpunjab.com/newlyweds-couple-committed-consuming-sulfos/#respond Wed, 21 Jul 2021 15:20:51 +0000 https://en.tvpunjab.com/?p=5476 ਬੰਗਾ- ਪਿੰਡ ਮੰਗੂਵਾਲ ਵਿਖੇ ਇਕ ਨਵ ਵਿਆਹੇ ਜੋੜੇ ਵੱਲੋਂ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਦੇਣ ਦੀ ਖਬਰ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਬੰਗਾ ਪੁਲਿਸ ਦੀ ਐੱਸ. ਐਚ. ਓ. ਚੌਧਰੀ ਨਰੇਸ਼ ਕੁਮਾਰੀ ਨੇ ਦੱਸਿਆ ਕਿ ਅਰਸ਼ਦੀਪ ਪੁੱਤਰ ਜਰਨੈਲ ਸਿੰਘ ਅਤੇ ਦਲਜੀਤ ਕੌਰ ਪਤਨੀ ਅਰਸ਼ਦੀਪ ਦਾ ਵਿਆਹ 8 -9 ਮਹੀਨੇ ਪਹਿਲਾਂ […]

The post ਨਵੇਂ ਵਿਆਹੇ ਜੋੜੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ, ਕਰੀਬ 8 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ appeared first on TV Punjab | English News Channel.

]]>
FacebookTwitterWhatsAppCopy Link


ਬੰਗਾ- ਪਿੰਡ ਮੰਗੂਵਾਲ ਵਿਖੇ ਇਕ ਨਵ ਵਿਆਹੇ ਜੋੜੇ ਵੱਲੋਂ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਦੇਣ ਦੀ ਖਬਰ ਹੈ।
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਬੰਗਾ ਪੁਲਿਸ ਦੀ ਐੱਸ. ਐਚ. ਓ. ਚੌਧਰੀ ਨਰੇਸ਼ ਕੁਮਾਰੀ ਨੇ ਦੱਸਿਆ ਕਿ ਅਰਸ਼ਦੀਪ ਪੁੱਤਰ ਜਰਨੈਲ ਸਿੰਘ ਅਤੇ ਦਲਜੀਤ ਕੌਰ ਪਤਨੀ ਅਰਸ਼ਦੀਪ ਦਾ ਵਿਆਹ 8 -9 ਮਹੀਨੇ ਪਹਿਲਾਂ ਹੋਇਆ ਸੀ। ਇਨ੍ਹਾਂ ਦੋਹਾਂ ਨੇ ਹੀ ਸਲਫਾਸ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ।

ਉਨ੍ਹਾਂ ਕਿਹਾ ਕਿ ਪੁਲਿਸ ਨੇ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਖਵਾ ਦਿੱਤਾ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The post ਨਵੇਂ ਵਿਆਹੇ ਜੋੜੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ, ਕਰੀਬ 8 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ appeared first on TV Punjab | English News Channel.

]]>
https://en.tvpunjab.com/newlyweds-couple-committed-consuming-sulfos/feed/ 0