Corona positive Archives - TV Punjab | English News Channel https://en.tvpunjab.com/tag/corona-positive/ Canada News, English Tv,English News, Tv Punjab English, Canada Politics Tue, 10 Aug 2021 09:22:15 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg Corona positive Archives - TV Punjab | English News Channel https://en.tvpunjab.com/tag/corona-positive/ 32 32 ਲੁਧਿਆਣਾ ਦੇ ਸਰਕਾਰੀ ਸਕੁੂਲ ’ਚ 8 ਬੱਚੇ ਮਿਲੇ ਕੋਰੋਨਾ ਪਾਜ਼ੇਟਿਵ, ਪ੍ਰਸ਼ਾਸਨ ’ਚ ਹੜਕੰਪ https://en.tvpunjab.com/8-children-found-corona-positive-in-ludhiana-government-school-fear-in-administration/ https://en.tvpunjab.com/8-children-found-corona-positive-in-ludhiana-government-school-fear-in-administration/#respond Tue, 10 Aug 2021 09:22:15 +0000 https://en.tvpunjab.com/?p=7429 ਸਕੂਲਾਂ ਵਿਚ ਇਕ ਵਾਰ ਫਿਰ ਕੋਰੋਨਾ ਸੰਕ੍ਰਮਣ ਦੇ ਮਾਮਲੇ ਦੇਖਣ ਨੂੰ ਮਿਲ ਰਹੇ ਹਨ। ਸਰਕਾਰ ਵੱਲੋਂ 26 ਜੁਲਾਈ ਤੋਂ ਦਸਵੀਂ ਤੋਂ ਬਾਰ੍ਹਵੀਂ ਜਮਾਤ ਅਤੇ 2 ਅਗਸਤ ਤਕ ਸਾਰੇ ਸਕੂਲ ਖੋਲ੍ਹੇ ਗਏ ਹਨ। ਇਸ ਤੋਂ ਬਾਅਦ ਮੁੱਖ ਸਕੱਤਰ ਪੰਜਾਬ ਵੱਲੋਂ ਸਕੂਲਾਂ ਵਿਚ ਰੋਜ਼ਾਨਾ ਟੈਸਟ ਕਰਵਾਉਣ ਦੀ ਗੱਲ ਕਹੀ ਗਈ ਹੈ। ਇਸ ਤਹਿਤ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, […]

The post ਲੁਧਿਆਣਾ ਦੇ ਸਰਕਾਰੀ ਸਕੁੂਲ ’ਚ 8 ਬੱਚੇ ਮਿਲੇ ਕੋਰੋਨਾ ਪਾਜ਼ੇਟਿਵ, ਪ੍ਰਸ਼ਾਸਨ ’ਚ ਹੜਕੰਪ appeared first on TV Punjab | English News Channel.

]]>

ਸਕੂਲਾਂ ਵਿਚ ਇਕ ਵਾਰ ਫਿਰ ਕੋਰੋਨਾ ਸੰਕ੍ਰਮਣ ਦੇ ਮਾਮਲੇ ਦੇਖਣ ਨੂੰ ਮਿਲ ਰਹੇ ਹਨ। ਸਰਕਾਰ ਵੱਲੋਂ 26 ਜੁਲਾਈ ਤੋਂ ਦਸਵੀਂ ਤੋਂ ਬਾਰ੍ਹਵੀਂ ਜਮਾਤ ਅਤੇ 2 ਅਗਸਤ ਤਕ ਸਾਰੇ ਸਕੂਲ ਖੋਲ੍ਹੇ ਗਏ ਹਨ। ਇਸ ਤੋਂ ਬਾਅਦ ਮੁੱਖ ਸਕੱਤਰ ਪੰਜਾਬ ਵੱਲੋਂ ਸਕੂਲਾਂ ਵਿਚ ਰੋਜ਼ਾਨਾ ਟੈਸਟ ਕਰਵਾਉਣ ਦੀ ਗੱਲ ਕਹੀ ਗਈ ਹੈ। ਇਸ ਤਹਿਤ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਸਤੀ ਜੋਧੇਵਾਲ, ਨਿਊ ਸੁਭਾਸ਼ ਨਗਰ ਵਿਚ 41 ਵਿਦਿਆਰਥੀਆਂ ਦੇ ਰੈਪਿਡ ਟੈਸਟ ਲਏ ਗਏ ਜਿਸ ਵਿਚ ਇਕੋ ਜਮਾਤ ਦੇ ਅੱਠ ਵਿਦਿਆਰਥੀ ਪਾਜ਼ੇਟਿਵ ਆਏ।

ਦੱਸ ਦੇਈਏ ਕਿ ਸਕੂਲ ਦੇ ਅੱਠ ਵਿਦਿਆਰਥੀ 11 ਵੀਂ ਕਲਾਸ ਦੇ ਹਨ। ਇਸ ਤੋਂ ਬਾਅਦ, ਸਕੂਲ ਦੇ 11 ਵੀਂ ਅਤੇ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅਲੱਗ ਕਰ ਦਿੱਤਾ ਗਿਆ ਹੈ ਅਤੇ ਸਾਰਿਆਂ ਲਈ ਆਰਟੀਜੀਐਸ ਟੈਸਟ ਵੀ ਕੀਤੇ ਗਏ ਹਨ, ਜਿਨ੍ਹਾਂ ਦੀ ਰਿਪੋਰਟ ਦੋ ਤੋਂ ਤਿੰਨ ਦਿਨਾਂ ਵਿੱਚ ਆਉਣੀ ਹੈ। ਸਕੂਲ ਦੋ ਸ਼ਿਫਟਾਂ ਵਿੱਚ ਚੱਲ ਰਿਹਾ ਹੈ।ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀ ਸਵੇਰ ਦੀ ਸ਼ਿਫਟ ਵਿੱਚ ਅਤੇ 11 ਵੀਂ ਅਤੇ 12 ਵੀਂ ਜਮਾਤ ਦੇ ਵਿਦਿਆਰਥੀ ਦੁਪਹਿਰ ਦੀ ਸ਼ਿਫਟ ਵਿੱਚ ਸਕੂਲ ਆ ਰਹੇ ਹਨ। ਸਕੂਲ ਦੇ 11 ਵੀਂ ਅਤੇ 12 ਵੀਂ ਜਮਾਤ ਦੇ ਕੁੱਲ 500 ਵਿਦਿਆਰਥੀ, ਜਿਨ੍ਹਾਂ ਵਿੱਚੋਂ 120 ਤੋਂ 150 ਵਿਦਿਆਰਥੀ ਇਸ ਸਮੇਂ ਸਕੂਲ ਆ ਰਹੇ ਹਨ।

ਇਥੇ ਬਸਤੀ ਜੋਧੇਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 8 ਬੱਚੇ ਕੋਰੋਨਾ ਪਾਜ਼ੇਟਿਵ ਆਉਣ ਨਾਲ ਸਿਹਤ ਵਿਭਾਗ ਵਿਚ ਹੜਕੰਪ ਮਚ ਗਿਆ ਹੈ। ਵਿਭਾਗ ਨੇ ਚੌਕਸੀ ਵਰਤਦੇ ਹੋਏ ਬਾਕੀ ਸਾਰੇ ਬੱਚਿਆਂ ਨੂੰ ਕੁਆਰੰਟੀਨ ਕਰ ਦਿੱਤਾ ਹੈ। ਫਿਲਹਾਲ ਕਾਂਟੈਕਟ ਟ੍ਰੇਸਿੰਗ ਕੀਤੀ ਜਾ ਰਹੀ ਹੈ। ਇਹ ਜਾਣਾਕਾਰੀ ਜ਼ਿਲ੍ਹਾ ਐਪੀਡਿਮੋਲਾਜਿਸਟ ਡਾ. ਰਮੇਸ਼ ਕੁਮਾਰ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਬਾਕੀ ਬੱਚਿਆਂ ਦੀ ਵੀ ਸੈਂਪਲਿੰਗ ਕੀਤੀ ਜਾ ਰਹੀ ਹੈ।

WhatsAppXFacebookCopy LinkWeChatShare

The post ਲੁਧਿਆਣਾ ਦੇ ਸਰਕਾਰੀ ਸਕੁੂਲ ’ਚ 8 ਬੱਚੇ ਮਿਲੇ ਕੋਰੋਨਾ ਪਾਜ਼ੇਟਿਵ, ਪ੍ਰਸ਼ਾਸਨ ’ਚ ਹੜਕੰਪ appeared first on TV Punjab | English News Channel.

]]>
https://en.tvpunjab.com/8-children-found-corona-positive-in-ludhiana-government-school-fear-in-administration/feed/ 0
ਵੱਡੀ ਖ਼ਬਰ: ‘ਉੱਡਣਾ ਸਿੱਖ’ ਮਿਲਖਾ ਸਿੰਘ ਵੀ ਕੋਰੋਨਾ ਦੀ ਲਪੇਟ ‘ਚ https://en.tvpunjab.com/milkha-singh-corona-positive/ https://en.tvpunjab.com/milkha-singh-corona-positive/#respond Thu, 20 May 2021 11:27:38 +0000 https://en.tvpunjab.com/?p=337 ਟੀਵੀ ਪੰਜਾਬ ਬਿਊਰੋ- ਦੁਨੀਆ ਭਰ ’ਚ ਉਡਣਾ ਸਿੱਖ ਦੇ ਨਾਂ ਨਾਲ ਮਸ਼ਹੂਰ ਦੌੜਾਕ ਮਿਲਖਾ ਸਿੰਘ ਵੀ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਕੋਰੋਨਾ ਪਾਜ਼ੇਟਿਵ ਦੀ ਰਿਪੋਰਟ ਆਉਣ ਤੋਂ ਬਾਅਦ ਉਹ ਘਰ ’ਚ ਹੀ ਇਕਾਂਤਵਾਸ ਹੋ ਗਏ ਸਨ। ਉਨ੍ਹਾਂ ਨੂੰ ਹਲਕਾ ਬੁਖਾਰ ਸੀ, ਜਿਸ ਕਾਰਨ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ। 91 ਸਾਲਾ ਮਿਲਖਾ ਸਿੰਘ ਦਾ […]

The post ਵੱਡੀ ਖ਼ਬਰ: ‘ਉੱਡਣਾ ਸਿੱਖ’ ਮਿਲਖਾ ਸਿੰਘ ਵੀ ਕੋਰੋਨਾ ਦੀ ਲਪੇਟ ‘ਚ appeared first on TV Punjab | English News Channel.

]]>

ਟੀਵੀ ਪੰਜਾਬ ਬਿਊਰੋ- ਦੁਨੀਆ ਭਰ ’ਚ ਉਡਣਾ ਸਿੱਖ ਦੇ ਨਾਂ ਨਾਲ ਮਸ਼ਹੂਰ ਦੌੜਾਕ ਮਿਲਖਾ ਸਿੰਘ ਵੀ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਕੋਰੋਨਾ ਪਾਜ਼ੇਟਿਵ ਦੀ ਰਿਪੋਰਟ ਆਉਣ ਤੋਂ ਬਾਅਦ ਉਹ ਘਰ ’ਚ ਹੀ ਇਕਾਂਤਵਾਸ ਹੋ ਗਏ ਸਨ। ਉਨ੍ਹਾਂ ਨੂੰ ਹਲਕਾ ਬੁਖਾਰ ਸੀ, ਜਿਸ ਕਾਰਨ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ।

91 ਸਾਲਾ ਮਿਲਖਾ ਸਿੰਘ ਦਾ ਦੱਸਿਆ ਕਿ ਉਨ੍ਹਾਂ ਨੂੰ ਬਹੁਤ ਹੈਰਾਨੀ ਹੋਈ, ਜਦੋਂ ਉਨ੍ਹਾਂ ਨੇ ਆਪਣੀ ਕੋਰੋਨਾ ਰਿਪੋਰਟ ਪਾਜ਼ੇਟਿਵ ਦੇਖੀ। ਹਲਕੇ ਬੁਖਾਰ ਕਾਰਨ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ, ਜਿਸ ’ਚ ਸਾਹਮਣੇ ਆਇਆ ਕਿ ਉਹ ਪਾਜ਼ੇਟਿਵ ਹਨ। ਉਨ੍ਹਾਂ ਕਿਹਾ ਕਿ ਮੈਂ ਕੋਰੋਨਾ ਨੂੰ ਵੀ ਹਰਾ ਦੇਵਾਂਗਾ । ਤਾਜਾ ਜਾਣਕਾਰੀ ਮੁਤਾਬਕ ਹੁਣ ਉਨ੍ਹਾਂ ਦੀ ਹਾਲਤ ਬਿਲਕੁਲ ਠੀਕ ਹੈ ਤੇ ਉਹ ਘਰ ’ਚ ਹੀ ਇਕਾਂਤਵਾਸ ਹਨ।

 

WhatsAppXFacebookCopy LinkWeChatShare

The post ਵੱਡੀ ਖ਼ਬਰ: ‘ਉੱਡਣਾ ਸਿੱਖ’ ਮਿਲਖਾ ਸਿੰਘ ਵੀ ਕੋਰੋਨਾ ਦੀ ਲਪੇਟ ‘ਚ appeared first on TV Punjab | English News Channel.

]]>
https://en.tvpunjab.com/milkha-singh-corona-positive/feed/ 0