corruption act Archives - TV Punjab | English News Channel https://en.tvpunjab.com/tag/corruption-act/ Canada News, English Tv,English News, Tv Punjab English, Canada Politics Tue, 03 Aug 2021 06:25:56 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg corruption act Archives - TV Punjab | English News Channel https://en.tvpunjab.com/tag/corruption-act/ 32 32 ਸਾਬਕਾ ਡੀਜੀਪੀ ਸੁਮੇਧ ਸੈਣੀ ਲਈ ਨਵੀਂ ਮੁਸੀਬਤ ,ਆਮਦਨ ਤੋਂ ਵੱਧ ਸੰਪਤੀ ਦਾ ਨਵਾਂ ਕੇਸ ਦਰਜ https://en.tvpunjab.com/punjab-vigilance-department-arrests-sumedh-sain/ https://en.tvpunjab.com/punjab-vigilance-department-arrests-sumedh-sain/#respond Tue, 03 Aug 2021 06:25:56 +0000 https://en.tvpunjab.com/?p=6886 ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਹੁਣ ਉਨ੍ਹਾਂ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਹੋਇਆ ਹੈ। ਇਸ ਕੇਸ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਸੋਮਵਾਰ ਸ਼ਾਮ ਚੰਡੀਗੜ੍ਹ ਦੇ ਸੈਕਟਰ-20 ਸਥਿਤ ਸੁਮੇਧ ਸੈਣੀ ਦੇ ਘਰ ਛਾਪਾ ਮਾਰਿਆ। ਇਸ ਤੋਂ ਪਹਿਲਾਂ ਸੈਣੀ ਮੁਹਾਲੀ ਦੇ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਜ਼ਬਰਦਸਤੀ ਘਰੋਂ […]

The post ਸਾਬਕਾ ਡੀਜੀਪੀ ਸੁਮੇਧ ਸੈਣੀ ਲਈ ਨਵੀਂ ਮੁਸੀਬਤ ,ਆਮਦਨ ਤੋਂ ਵੱਧ ਸੰਪਤੀ ਦਾ ਨਵਾਂ ਕੇਸ ਦਰਜ appeared first on TV Punjab | English News Channel.

]]>

ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਹੁਣ ਉਨ੍ਹਾਂ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਹੋਇਆ ਹੈ। ਇਸ ਕੇਸ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਸੋਮਵਾਰ ਸ਼ਾਮ ਚੰਡੀਗੜ੍ਹ ਦੇ ਸੈਕਟਰ-20 ਸਥਿਤ ਸੁਮੇਧ ਸੈਣੀ ਦੇ ਘਰ ਛਾਪਾ ਮਾਰਿਆ। ਇਸ ਤੋਂ ਪਹਿਲਾਂ ਸੈਣੀ ਮੁਹਾਲੀ ਦੇ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਜ਼ਬਰਦਸਤੀ ਘਰੋਂ ਚੁੱਕ ਕੇ ਕਥਿਤ ਤੌਰ ’ਤੇ ਮੌਤ ਦੇ ਘਾਟ ਉਤਾਰਨ ਤੇ ਬੇਅਦਬੀ ਤੇ ਗੋਲੀ ਕਾਂਡ ਦੇ ਕੇਸਾਂ ਵਿੱਚ ਘਿਰੇ ਹੋਏ ਹਨ। ਹੁਣ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਡੀਜੀਪੀ ਖ਼ਿਲਾਫ਼ ਆਮਦਨ ਤੋਂ ਵੱਧ ਸੰਪਤੀ ਜੁਟਾਉਣ ਦਾ ਨਵਾਂ ਕੇਸ ਮੁਹਾਲੀ ਦੇ ਵਿਜੀਲੈਂਸ ਥਾਣੇ ’ਚ ਦਰਜ ਕੀਤਾ ਗਿਆ ਹੈ।

WhatsAppXFacebookCopy LinkWeChatShare

The post ਸਾਬਕਾ ਡੀਜੀਪੀ ਸੁਮੇਧ ਸੈਣੀ ਲਈ ਨਵੀਂ ਮੁਸੀਬਤ ,ਆਮਦਨ ਤੋਂ ਵੱਧ ਸੰਪਤੀ ਦਾ ਨਵਾਂ ਕੇਸ ਦਰਜ appeared first on TV Punjab | English News Channel.

]]>
https://en.tvpunjab.com/punjab-vigilance-department-arrests-sumedh-sain/feed/ 0